ਸਮਾ

ਸੰਪਰਕ: info@5abi.com

ਫੇਸਬੁੱਕ 'ਤੇ 5abi
 
 

ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

 
 
    WWW 5abi।com  ਸ਼ਬਦ ਭਾਲ

 
 

ਕਿਤਾਬਾਂ ਸਾਨੂੰ ਨਿੱਘ, ਸੇਕ 'ਤੇ ਰਸ਼ਨੀ ਦਿੰਦੀਆਂ ਹਨ - ਪਦਮ ਸ੍ਰੀ ਸੁਰਜੀਤ ਪਾਤਰ
ਕੁਲਦੀਪ ਸਿੰਘ, ਸ਼ਾਹਕੋਟ

 

 

ਸ਼ਾਹਕੋਟ- ਸ਼ਹੀਦ ਭਗਤ ਸਿੰਘ ਯਾਦਗਾਰੀ ਲਾਇਬ੍ਰੇਰੀ ਸ਼ਾਹਕੋਟ ਦਾ ਸ਼ੁਭ ਮਹੂਰਤ ਸੁਰਜੀਤ ਪਾਤਰ ਵੱਲੋਂ ਕੀਤਾ ਗਿਆ। ਸੁਰਜੀਤ ਪਾਤਰ ਨੇ ਆਪਣੇ ਰੁਝੇਵਿਆਂ ਵਿੱਚੋਂ ਸਮਾਂ ਕੱਢਦੇ ਹੋਏ ਇਸ ਲਾਇਬ੍ਰੇਰੀ ਨੂੰ ਆਪਣਾ ਕਾਫੀ ਕੀਮਤੀ ਸਮਾਂ ਦਿੱਤਾ। ਇਸ ਮੋਕੇ ਆਪਣੇ ਵਿਚਾਰ ਸਾਂਝੇ ਕੀਤੇ ਤੇ ਲਾਇਬ੍ਰੇਰੀ ਨੂੰ ਅਸੀਂ ਕਿਸ ਤਰਾਂ ਨਾਲ ਅੱਗੇ ਵਧਾ ਸਕਦੇ ਹਾਂ ਇਸ ਬਾਰੇ ਉਹਨਾਂ ਨੇ ਲਾਇਬ੍ਰੇਰੀ ਦੇ ਪ੍ਰਬੰਧਕਾਂ ਨੂੰ ਵੀ ਆਪਣੇ ਵਿਚਾਰਾਂ ਤੇ ਆਪਣੇ ਅਨੁਭਵਾਂ ਨਾਲ ਜਾਣੂੰ ਕਰਵਾਇਆ।

ਸ਼ਹਿਰ ਦੀ ਜ਼ਰੂਰਤ ਨੂੰ ਮੁੱਖ ਰੱਖਦੇ ਹੋਏ 'ਸਿਟੀ ਵੈਲਫੇਅਰ ਕਲੱਬ ਰਜ਼ਿ' ਸ਼ਾਹਕੋਟ ਦੇ ਮੈਂਬਰਾਂ ਤੇ ਹੋਰ ਬਹੁਤ ਹੀ ਸੂਝਵਾਨ ਸੱਜਣਾਂ ਦੀਆਂ ਨਾ ਭੁੱਲਣਯੋਗ ਕੋਸ਼ਿਸਾ ਸਦਕਾ ਅੱਜ ਸ਼ਾਹਕੋਟ ਦੇ ਗਾਂਧੀ ਚੌਂਕ ਵਿੱਚ ਸਥਿਤ ਲਾਇਬ੍ਰੇਰੀ ਸ਼ਹਿਰ ਵਾਸੀਆਂ ਲਈ ਬਿਲਕੁਲ ਤਿਆਰ ਹੈ। ਇਸ ਲਾਇਬ੍ਰੇਰੀ ਦਾ ਉਦਘਾਟਨ ਸਮਾਰੋਹ ਸਥਾਨਕ ਗਾਂਧੀ ਚੌਂਕ ਦੇ ਸ਼ਿਵ ਮੰਦਰ ਹਾਲ ਵਿੱਚ ਕੀਤਾ ਗਿਆ ਜਿਸ ਵਿੱਚ ਸ਼ਹਿਰ ਤੋਂ ਇਲਾਵਾ ਹੋਰ ਬਹੁਤ ਹੀ ਮਹਾਨ ਸਖਸ਼ੀਅਤਾਂ ਨੇ ਇਸ ਪਵਿੱਤਰ ਯੱਗ ਵਿੱਚ ਆਪਣਾ ਹਿੱਸਾ ਪਾਇਆ। ਹਰ ਇੱਕ ਦੂਰੋਂ ਨੇੜਿਉਂ ਆਏ ਬੁਲਾਰਿਆ ਨੇ ਇਸ ਕੰਮ ਦੀ ਭਰਪੂਰ ਸਲਾਘਾ ਕੀਤੀ ਤੇ ਇਸ ਵਿੱਚ ਵੱਧ ਤੋਂ ਵੱਧ ਯੋਗਦਾਨ ਦੇਣ ਦਾ ਵਾਅਦਾ ਵੀ ਕੀਤਾ ।

ਇਸ ਖੁਸ਼ੀ ਵਿੱਚ ਮੁੱਖ ਮਹਿਮਾਨ ਪਦਮ ਸ੍ਰੀ ਸੁਰਜੀਤ ਪਾਤਰ ਤੋਂ ਇਲਾਵਾ ਡਾ:ਰਾਮ ਮੂਰਤੀ , ਮੇਜਰ ਸਿੰਘ ਸਰਕਾਰੀ ਅਧਿਆਪਕ ,ਅਮਰਪ੍ਰੀਤ ਸਿੰਘ ਝੀਤਾ,ਅਮਰਪ੍ਰੀਤ ਸਿੰਘ ਧਿੰਝਣ,ਜਰਨੈਲ ਸਿੰਘ ਪ੍ਰਸਿੱਧ ਨਾਵਲਕਾਰ ,ਰਾਕੇਸ਼ ਅਗਰਵਾਲ,ਕੁਲਦੀਪ ਸਿੰਘ,ਹਰਵਿੰਦਰ ਸਿੰਘ ਹੈਪੀ,ਜਗਸੀਰ ਜੋਸਨ ,ਬਿਕਰਮਜੀਤ ਸਿੰਘ ਬਜਾਜ,ਪ੍ਰਵੀਨ ਗਰੋਵਰ,ਹਰਦੇਵ ਅਗਰਵਾਲ,ਸੀਤਲ ਕੁਮਾਰ ਅਗਰਵਾਲ,ਬਖਸ਼ੀਸ ਸਿੰਘ,ਗੁਰੁ ਕਾ ਲੰਗਰ ਟੀਮ ਕਾਲਾ ਸੰਘਿਆਂ,ਨੇਕੀ ਦੀ ਦੀਵਾਰ ਸੰਸਥਾ,ਅਮਨ ਮਲਹੋਤਰਾ,ਕਮਲਜੀਤ ਭੱਟੀ,ਬਖਸੀਸ਼ ਸਿੰਘ ਮਠਾੜੂ ਪ੍ਰਦੀਪ ਡੱਬ ਅਤੇ ਸ਼ਹਿਰ ਦੇ ਹੋਰ ਪਤਵੰਤੇ ਸੱਜਣ ਮੋਜੂਦ ਸਨ।

KULDIP SINGH PROP.
M/S KULDIP SINGH & CO.
1856,NEW KARTAR NAGAR SHAHKOT
097805-16373,092167-20711
E-mail :- kuldip1178@gmail.com
E-mail :- kuldip_harsh@yahoo.com

11/01/17


2011 ਦੇ ਵ੍ਰਿਤਾਂਤ »

2012 ਦੇ ਵ੍ਰਿਤਾਂਤ »

2013 ਦੇ ਵ੍ਰਿਤਾਂਤ »

2014 ਦੇ ਵ੍ਰਿਤਾਂਤ »

2015 ਦੇ ਵ੍ਰਿਤਾਂਤ »

2016 ਦੇ ਵ੍ਰਿਤਾਂਤ »

       
  ਕਿਤਾਬਾਂ ਸਾਨੂੰ ਨਿੱਘ, ਸੇਕ 'ਤੇ ਰੌਸ਼ਨੀ ਦਿੰਦੀਆਂ ਹਨ - ਪਦਮ ਸ੍ਰੀ ਸੁਰਜੀਤ ਪਾਤਰ
ਕੁਲਦੀਪ ਸਿੰਘ, ਸ਼ਾਹਕੋਟ
ਬੀਬੀ ਜੌਹਰੀ ਰਚਿਤ ਕਾਵਿ-ਸੰਗ੍ਰਹਿ ‘ਬੀਬਾ ਜੀ` ਦਾ ਲੋਕ ਅਰਪਣ
ਦਵਿੰਦਰ ਪਟਿਆਲਵੀ, ਭਾਸਾ ਵਿਭਾਗ ਪਟਿਆਲਾ
ਭਾਰਤ ਯਾਤਰਾ ਦੋਰਾਨ ਪਰਵਾਸੀਆ ਨੂੰ ਪੁਰਾਣੀ ਕੰਰਸੀ ਬਦਲਾਉਣ ਚ ਆ ਰਹੀ ਮੁਸਕਿਲਾ ਪ੍ਰਤੀ ਭਾਰਤ ਸਰਕਾਰ ਨੂੰ ਧਿਆਨ ਦੇਣ ਦੀ ਮੰਗ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਫਿਲਮ ਜਗਤ ਦੀ ਦਮਦਾਰ ਆਵਾਜ਼ ਦੇ ਮਾਲਕ : ਓਮ ਰਾਜੇਸ਼ ਪੁਰੀ ਸਦਾ ਲਈ ਰੁਖ਼ਸਤ
ਉਜਾਗਰ ਸਿੰਘ, ਪਟਿਆਲਾ
ਯਾਦਗਾਰੀ ਪੈੜਾਂ ਛੱਡ ਗਿਆ, ਸਾਹਿਤ ਸਭਾ ਗੁਰਦਾਸਪੁਰ (ਰਜਿ:) ਤੇ ਸਹਿਯੋਗੀ ਸਭਾਵਾਂ ਦਾ ਸਮਾਗਮ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
'ਜੋੜੀਆਂ ਜੱਗ ਥੋੜ੍ਹੀਆਂ' ( ਸਾਂਝਾ ਮਿੰਨ੍ਹੀ ਕਹਾਣੀ- ਸੰਗ੍ਰਹਿ) ਲੋਕ ਅਰਪਣ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਗੀਤਕਾਰ ਸੁਖਵਾਲ ਪਰਮਾਰ ਜਸਟਿਨ ਟਰੂਡੋ ਵੱਲੋਂ ਸਨਮਾਨਿਤ
ਉਜਾਗਰ ਸਿੰਘ, ਪਟਿਆਲਾ
ਪ੍ਰਸਿੱਧ ਗੀਤਕਾਰ ਜਸਵੀਰ ਗੁਣਾਚੌਰੀਆ ਦੀ ਕਿਤਾਬ 'ਹੱਸਦੇ ਸ਼ਹੀਦੀਆਂ ਪਾ ਗਏ' ਕੈਲਗਰੀ ਵਿਚ ਲੋਕ ਅਰਪਣ ਕੀਤੀ ਗਈ
ਬਲਜਿੰਦਰ ਸੰਘਾ, ਕੈਲਗਰੀ
ਪੰਜਾਬੀ ਅਕੈਡਮੀ ਨੌਟਿੰਘਮ ਦਾ ਸਾਲਾਨਾ ਸਮਾਗਮ
ਸੰਤੋਖ ਧਾਲੀਵਾਲ, ਨੌਟਿੰਘਮ

 
 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

 
 

Terms and Conditions
Privay Policy
© 1999-2017, 5abi.com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਸਾਹਿਤ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)