ਸਮਾ

ਸੰਪਰਕ: info@5abi.com

ਫੇਸਬੁੱਕ 'ਤੇ 5abi
 
 

ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

 
 
    WWW 5abi।com  ਸ਼ਬਦ ਭਾਲ

 
 

ਆਮ ਆਦਮੀ ਪਾਰਟੀ ਦੇ ਵਾਲੰਟੀਅਰਾਂ ਦਾ ਕਨੇਡਾ ਤੋ ਜਹਾਜ਼ ਭਰਕੇ ਪੰਜਾਬ ਲਈ ਰਵਾਨਾ
ਬਲਜਿੰਦਰ ਸੇਖਾ,  ਟੋਰਾਂਟੋ

 

 

ਟੋਰਾਂਟੋ - ਪੰਜਾਬ ਵਿੱਚ ਚਾਰ ਫ਼ਰਵਰੀ ਨੂੰ ਹੋ ਰਹੀਆਂ ਚੌਣਾ ਲਈ ਬਾਹਰਲੇ ਦੇਸ਼ਾਂ ਵਿੱਚ ਵੀ ਸ ਵਾਰ ਵੱਖਰਾ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ। ਵਿਦੇਸ਼ਾਂ ਵਿੱਚ ਵਸਦੇ ਭਾਰਤੀ ਮੂਲ ਦੇ ਲੋਕ ਆਪਣੀ ਜਨਮ ਭੂਮੀ ਨੂੰ ਵੀ ਹਰਿਆ ਭਰਿਆ ਤੇ ਖ਼ੁਸ਼ਹਾਲ ਦੇਖਣਾ ਚਾਹੁੰਦੇ ਹਨ । ਅੱਜ ਇਸੇ ਤਹਿਤ ਟੋਰਾਂਟੋ (ਕਨੇਡਾ) ਦੇ ਲੈਂਸਟਰ ਬੀ ਪੀਅਰਸਨ ਏਅਰਪੋਰਟ ਤੇ ਵੱਡੀ ਗਿਣਤੀ ਵਿੱਚ ਵਰਕਰ ਆਮ ਆਦਮੀ ਪਾਰਟੀ ਦੀ ਹਮਾਇਤ ਵਿੱਚ ਪੰਜਾਬ ਲਈ ਰਵਾਨਾ ਹੋਏ।

ਆਪ ਪਾਰਟੀ ਦੇ ਬੁਲਾਰੇ ਸੁਦੀਪ ਸਿੰਗਲਾਂ ਨੇ ਦੱਸਿਆ ਪੰਜਾਬ ਵਿੱਚ ਪਿਛਲੇ ਲੰਮੇ ਸਮੇਂ ਤੋਂ ਵਿਚਰ ਰਹੇ ਸ੍ਰੀ ਜੋਬਨ ਰੰਧਾਵਾ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਟਰਾਂਟੋ ਟੀਮ ਦੇ ਸੁਮੇਸ ਹਾਂਡਾ ,ਅਵਤਾਰ ਬਰਾੜ , ਪਾਲ ਬੜਵਾਲ ਦੀ ਸੁਚੱਜੇ ਪ੍ਰਬੰਧਾਂ ਹੇਠ ਉੱਨੀ ਤਰੀਕ ਸਵੇਰੇ ਦਿੱਲੀ ਫਲਾਈਟ ਪੁੱਜਣ ਤੇ ਦਿੱਲੀ ਦੇ ਉੱਪ ਮੁੱਖ ਮੰਤਰੀ ਸ੍ਰੀ ਮਨੀਸ਼ ਸ਼ਸੋਦੀਆ ਤੇ ਸ੍ਰੀ ਕੁਮਾਰ ਵਿਸਵਾਸ਼ ਦੀ ਅਗਵਾਈ ਵਿੱਚ ਵਿਸ਼ੇਸ਼ ਤੌਰ ਤੇ ਤਿਆਰ ਕਰਵਾਈ ਗਈ ਬੱਸ "ਚੱਲੋ ਪੰਜਾਂਬ "ਤੇ ਗੱਡੀਆਂ ਦੇ ਰਾਂਹੀ ਕਨੇਡਾ ਦੇ ਵਾਲੰਟੀਅਰ ਤੋਂ ਇਲਾਵਾ ਅਮਰੀਕਾ , ਆਸਟਰੇਲੀਆ , ਯੂਰਪ ਆਦਿ ਦੇਸ਼ਾਂ ਤੋ ਹਜ਼ਾਰਾਂ ਵਰਕਰ ਕਾਫ਼ਲੇ ਦੀ ਸ਼ਕਲ ਵਿੱਚ ਹਰਿਆਣਾ ਵਿੱਚ ਦੀ ਹੁੰਦੇ ਹੋਏ ਵੀਰਵਾਰ ਬਠਿੰਡਾ ਪੁੱਜਣਗੇ ।

ਜਿੱਥੇ ਇਹਨਾ ਵਰਕਰਾਂ ਦਾ "ਆਪ" ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਤੇ ਟੀਮ ਵਲੋ ਸੁਆਗਤ ਕੀਤਾ ਜਾਵੇਗਾ । ਬਾਅਦ ਵਰਕਰ ਵਿੱਚ ਸਾਰੇ ਪੰਜਾਬ ਵਿੱਚ ਪ੍ਰਚਾਰ ਕਰਨਗੇ, ਵਰਨਣਯੋਗ ਹੈ ਸ ਵਾਰ ਕਨੇਡਾ ਵਿੱਚ ਵੀ ਪੰਜਾਬ ਚਣਾ ਲਈ ਭਾਰੀ ਉਤਸਾਹ ਹੈ । ਰੇਡੀਓ ਟੀਵੀ , ਸ਼ੋਸ਼ਲ ਮੀਡੀਏ , ਅਖ਼ਬਾਰਾਂ ਕੰਮਾਂ ਤੇ ਹਰ ਜਗਾ ਤੇ ਪੰਜਾਂਬ ਚਣਾ ਦੀ ਹੀ ਚਰਚਾ ਹੈ । ਸਿਆਸੀ ਪੰਡਿਤ ਪੰਜਾਬ ਚੋਣਾਂ ਦੀ ਹਰ ਇੱਕ ਸਿਆਸੀ ਸਰਗਰਮੀ ਤੇ ਨਿਗਾ ਰੱਖ ਰਹੇ ਹਨ ।

19/01/17


2011 ਦੇ ਵ੍ਰਿਤਾਂਤ »

2012 ਦੇ ਵ੍ਰਿਤਾਂਤ »

2013 ਦੇ ਵ੍ਰਿਤਾਂਤ »

2014 ਦੇ ਵ੍ਰਿਤਾਂਤ »

2015 ਦੇ ਵ੍ਰਿਤਾਂਤ »

2016 ਦੇ ਵ੍ਰਿਤਾਂਤ »

       
ਆਮ ਆਦਮੀ ਪਾਰਟੀ ਦੇ ਵਾਲੰਟੀਅਰਾਂ ਦਾ ਕਨੇਡਾ ਤੋ ਜਹਾਜ਼ ਭਰਕੇ ਪੰਜਾਬ ਲਈ ਰਵਾਨਾ
ਬਲਜਿੰਦਰ ਸੇਖਾ, ਟੋਰਾਂਟੋ 
ਮੁਸ਼ਾਇਰਾ ਕੌਂਸਲ ਆਫ਼ ਆਸਟ੍ਰੇਲੀਆ ਵੱਲੋਂ ਦੂਜਾ ਹਿੰਦ-ਪਾਕਿ ਮੁਸ਼ਾਇਰਾ
ਰਿਸ਼ੀ ਗੁਲਾਟੀ, ਆਸਟ੍ਰੇਲੀਆ
ਪੰਜਾਬ ਕਲਚਰਲ ਸੋਸਾਇਟੀ ਫ਼ਿੰਨਲੈਂਡ ਵਲੋਂ ਲੋਹੜੀ ਦਾ ਤਿਉਹਾਰ ਬੜੇ ਹੀ ਧੂਮਧਾਮ ਨਾਲ ਮਨਾਇਆ ਗਿਆ
ਵਿੱਕੀ ਮੋਗਾ, ਫ਼ਿੰਨਲੈਂਡ
ਕਿਤਾਬਾਂ ਸਾਨੂੰ ਨਿੱਘ, ਸੇਕ 'ਤੇ ਰੌਸ਼ਨੀ ਦਿੰਦੀਆਂ ਹਨ - ਪਦਮ ਸ੍ਰੀ ਸੁਰਜੀਤ ਪਾਤਰ
ਕੁਲਦੀਪ ਸਿੰਘ, ਸ਼ਾਹਕੋਟ
ਬੀਬੀ ਜੌਹਰੀ ਰਚਿਤ ਕਾਵਿ-ਸੰਗ੍ਰਹਿ ‘ਬੀਬਾ ਜੀ` ਦਾ ਲੋਕ ਅਰਪਣ
ਦਵਿੰਦਰ ਪਟਿਆਲਵੀ, ਭਾਸਾ ਵਿਭਾਗ ਪਟਿਆਲਾ
ਭਾਰਤ ਯਾਤਰਾ ਦੋਰਾਨ ਪਰਵਾਸੀਆ ਨੂੰ ਪੁਰਾਣੀ ਕੰਰਸੀ ਬਦਲਾਉਣ ਚ ਆ ਰਹੀ ਮੁਸਕਿਲਾ ਪ੍ਰਤੀ ਭਾਰਤ ਸਰਕਾਰ ਨੂੰ ਧਿਆਨ ਦੇਣ ਦੀ ਮੰਗ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਫਿਲਮ ਜਗਤ ਦੀ ਦਮਦਾਰ ਆਵਾਜ਼ ਦੇ ਮਾਲਕ : ਓਮ ਰਾਜੇਸ਼ ਪੁਰੀ ਸਦਾ ਲਈ ਰੁਖ਼ਸਤ
ਉਜਾਗਰ ਸਿੰਘ, ਪਟਿਆਲਾ
ਯਾਦਗਾਰੀ ਪੈੜਾਂ ਛੱਡ ਗਿਆ, ਸਾਹਿਤ ਸਭਾ ਗੁਰਦਾਸਪੁਰ (ਰਜਿ:) ਤੇ ਸਹਿਯੋਗੀ ਸਭਾਵਾਂ ਦਾ ਸਮਾਗਮ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
'ਜੋੜੀਆਂ ਜੱਗ ਥੋੜ੍ਹੀਆਂ' ( ਸਾਂਝਾ ਮਿੰਨ੍ਹੀ ਕਹਾਣੀ- ਸੰਗ੍ਰਹਿ) ਲੋਕ ਅਰਪਣ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਗੀਤਕਾਰ ਸੁਖਵਾਲ ਪਰਮਾਰ ਜਸਟਿਨ ਟਰੂਡੋ ਵੱਲੋਂ ਸਨਮਾਨਿਤ
ਉਜਾਗਰ ਸਿੰਘ, ਪਟਿਆਲਾ
ਪ੍ਰਸਿੱਧ ਗੀਤਕਾਰ ਜਸਵੀਰ ਗੁਣਾਚੌਰੀਆ ਦੀ ਕਿਤਾਬ 'ਹੱਸਦੇ ਸ਼ਹੀਦੀਆਂ ਪਾ ਗਏ' ਕੈਲਗਰੀ ਵਿਚ ਲੋਕ ਅਰਪਣ ਕੀਤੀ ਗਈ
ਬਲਜਿੰਦਰ ਸੰਘਾ, ਕੈਲਗਰੀ
ਪੰਜਾਬੀ ਅਕੈਡਮੀ ਨੌਟਿੰਘਮ ਦਾ ਸਾਲਾਨਾ ਸਮਾਗਮ
ਸੰਤੋਖ ਧਾਲੀਵਾਲ, ਨੌਟਿੰਘਮ

 
 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

 
 

Terms and Conditions
Privay Policy
© 1999-2017, 5abi.com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਸਾਹਿਤ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)