ਸਮਾ

ਸੰਪਰਕ: info@5abi.com

ਫੇਸਬੁੱਕ 'ਤੇ 5abi
 
 

ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

 
 
    WWW 5abi।com  ਸ਼ਬਦ ਭਾਲ

 
 

ਦਿਸ਼ਾ ਨੂੰ ਮਿਲਿਆ ਸਥਾਨਕ ਜਥੇਬੰਦੀਆਂ ਦਾ ਭਰ੍ਹਵਾਂ ਹੁੰਘਾਰਾ
ਸੁਰਜੀਤ ਕੌਰ, ਟਰਾਂਟੋ

 

 

ਲੰਘੇ ਸ਼ਨਿਚਰਵਾਰ, ਮਿਤੀ 13 ਮਈ ਨੂੰ ਕੈਨੇਡੀਅਨ ਪੰਜਾਬੀ ਔਰਤਾਂ ਦੀ ਸੰਸਥਾ ਦਿਸ਼ਾ ਨੇ 17-18 ਜੂਨ ਨੂੰ ਕਰਵਾਈ ਜਾਣ ਵਾਲੀ ਆਪਣੀ ਦੂਜੀ ਇੰਟਰਨੈਸ਼ਨਲ ਸਾਊਥ ਏਸ਼ੀਅਨ ਵੂਮੈਨ ਕਾਨਫਰੰਸ  ਸੰਬੰਧੀ ਵਿਚਾਰਾਂ ਕਰਨ ਲਈ ਸਥਾਨਕ ਮੀਡੀਏ  ਅਤੇ ਸੰਸਥਾਵਾਂ ਦੀ ਇਕ ਮੀਟਿੰਗ ਬੁਲਾਈ । ਇਸ ਮੀਟਿੰਗ ਵਿਚ ਕਲਮਾਂ ਦੇ ਕਾਫ਼ਲੇ ਤੋਂ ਉਂਕਾਰਪ੍ਰੀਤ, ਬਰਜਿੰਦਰ ਘੁਲਾਟੀ, ਮਨਮੋਹਨ ਘੁਲਾਟੀ, ਕੈਨੇਡੀਅਨ ਪੰਜਾਬੀ ਸਾਹਿਤ ਸਭਾ ਤੋਂ ਤਲਵਿੰਦਰ ਮੰਡ, ਪਰਮਜੀਤ ਢਿੱਲੋਂ, ਚੇਤਨਾ ਮੰਚ ਤੋਂ ਅਵਤਾਰ ਔਜਲਾ, ਗੀਤ ਗ਼ਜ਼ਲ ਅਤੇ ਸ਼ਾਇਰੀ ਤੋਂ ਇਕਬਾਲ ਬਰਾੜ, ਗੁਰਮਿੰਦਰ ਲਾਲੀ, ਫ਼ੋਰਮ ਫ਼ਾਰ ਜਸਟਿਸ ਐਂਡ ਇਕੁਐਲਿਟੀ  ਤੋਂ ਨਾਹਰ ਔਜਲਾ, ਤਰਕਸ਼ੀਲ ਸੁਸਾਇਟੀ ਤੋਂ ਬਲਦੇਵ ਰਹਿਪਾ ਅਤੇ ਉਨ੍ਹਾਂ ਦੀ ਪਤਨੀ, ਸਰੋਕਾਰਾਂ ਦੀ ਆਵਾਜ਼ ਦੇ ਐਡੀਟਰ ਹਰਬੰਸ, ਇਕਬਾਲ ਸੁੰਬਲ, ਪਤੱਰਕਾਰ ਅਤੇ ਵਤਨੋਂ ਪਾਰ ਦੇ ਡਾਇਰੈਕਟਰ ਕਮਲਜੀਤ ਕਮਲ ਅਤੇ ਉਨ੍ਹਾਂ ਦੀ ਪਤਨੀ, ਕਹਾਣੀ ਮੰਚ ਤੋਂ ਕੁਲਜੀਤ ਮਾਨ, ਅਮਰ ਕਰਮਾ ਤੋਂ ਲਵੀਨ ਗਿੱਲ, ਹਿੰਦੀ ਗਿਲਡ ਤੋਂ ਸ਼ੈਲਜਾ ਸਕਸੈਨਾ, ਰਾਜਿੰਦਰ ਮਿਨਹਾਸ ਬੱਲ, ਗਲੋਬਲ ਪੰਜਾਬ ਫਾਊਂਡੇਸ਼ਨ ਤੋਂ ਕੁਲਵਿੰਦਰ ਸੈਣੀ ਆਦਿ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਦਿਸ਼ਾ ਦੇ ਇਸ ਸ਼ੁਭ ਕਾਰਜ ਵਿਚ ਭਰਪੂਰ ਹਿੱਸਾ ਪਾਉਣ ਦਾ ਵਾਅਦਾ ਕੀਤਾ।

ਜੀ ਟੀ ਏ ਦੇ ਪ੍ਰਸਿੱਧ ਟੀਵੀ ਜੀ ਟੀ ਵੀ, ਪੰਜਾਬੀ ਦੁਨੀਆ ਅਤੇ ਗਲੋਬਲ ਪੰਜਾਬ ਨੇ ਇਸ ਪ੍ਰੋਗਰਾਮ ਨੂੰ ਕਵਰੇਜ ਦਿੱਤੀ ਅਤੇ ਅੱਗੇ ਤੋਂ ਵੀ ਦਿਸ਼ਾ ਨੂੰ ਭਰ੍ਹਵਾਂ ਹੁੰਘਾਰਾ ਦੇਣ ਲਈ ਕਿਹਾ। ਆਪਣੇ ਏਰੀਏ ਦੇ ਸਾਰੇ ਅਖਬਾਰਾਂ ਪਰਵਾਸੀ, ਸਿੱਖ ਸਪੋਕਸਮੈਨ, ਪੰਜ ਪਾਣੀ, ਖਬਰਨਾਮਾ, ਰੋਡ ਨਿਊਜ਼ ਆਦਿ ਨੇ ਦਿਸ਼ਾ ਦੀ ਇਸ ਕਾਨਫਰੰਸ ਦਾ ਸਾਥ ਦੇਣ ਦਾ ਇਕਰਾਰ ਕੀਤਾ ਅਤੇ ਦਿਸ਼ਾ ਦੀਆਂ ਮੈਂਬਰਾਂ ਨੂੰ ਵਧਾਈ ਦਿੱਤੀ। ਕੁਲ ਮਿਲਾ ਕੇ ਇਹ ਮੀਟਿੰਗ ਬਹੁਤ ਸਾਰਥਕ ਰਹੀ।

ਯਾਦ ਰਹੇ ਕਿ ਦਿਸ਼ਾ ਦੂਜੀ ਇੰਟਰਨੈਸ਼ਨਲ ਕਾਨਫਰੰਸ  ਜੂਨ 17-18 ਨੂੰ ਸੈਂਚਰੀਗਾਰਡਨ ਰਿਕਰੀਏਸ਼ਨ ਸੈਂਟਰ 340 ਵੌਡਨ ਸਟਰੀਟ, ਬਰੈਂਪਟਨ ਵਿਖੇ ਕਰਵਾ ਰਹੀ ਰਹੀ ਹੈ। ਕੈਨੇਡਾ ਭਰ ਵਿੱਚ ਫੈਲ਼ੀਆਂ ਦਿਸ਼ਾ ਦੀਆਂ ਸ਼ਾਖਾਵਾਂ ਸਮੇਤ ਭਾਰਤ, ਇੰਗਲੈਂਡ, ਪਾਕਿਸਤਾਨ, ਅਮਰੀਕਾ, ਆਸਟਰੇਲੀਆ, ਸ੍ਰੀ ਲੰਕਾ, ਨੇਪਾਲ, ਬੰਗਲਾ ਦੇਸਾਂ ਤੋਂ ਡੈਲੀਗੇਟ ਇਸ ਵਿਚ ਭਾਗ ਲੈ ਰਹੇ ਹਨ। ਇਸ ਕਾਨਫਰੰਸ ਦਾ ਮਕਸਦ ਸਾਊਥ ਏਸ਼ੀਅਨ ਔਰਤਾਂ ਦੇ ਸਮਾਜਿਕ ਅਤੇ ਸੱਭਿਆਚਾਰਕ ਮਸਲਿਆਂ ਨੂੰ ਮੁਖਾਤਿਬ ਹੋਣਾ ਹੈ ਅਤੇ ਸਾਰੀ ਗੱਲਬਾਤ ਪੰਜਾਬੀ, ਹਿੰਦੀ, ਉਰਦੂ ਅਤੇ ਅੰਗਰੇਜ਼ੀ ਵਿਚ ਕੀਤੀ ਜਾਵੇਗੀ। ਇਸ ਕਾਨਫਰੰਸ ਦੇ ਥੀਮ  "ਸਾਊਥ ਏਸ਼ੀਅਨ ਵੋਮੈਨ: ਸੋਸ਼ੀਓ ਕਲਚਰਲ ਐਕਸਪ੍ਰੈਸ਼ਨ" ਦੇ ਮੁਤਾਬਿਕ ਸਾਊਥ ਏਸ਼ੀਅਨ ਭਾਈਚਾਰੇ ਦੇ ਬੁੱਧੀਜੀਵੀ ਅਤੇ ਸਮਾਜ ਦੇ ਵੱਖ ਵੱਖ ਖੇਤਰਾਂ ਵਿਚ ਸਰਗਰਮ ਇਸਤਰੀਆਂ ਨੂੰ ਸ਼ਾਮਿਲ ਕੀਤਾ ਜਾਵੇਗਾ। ਇਸ ਕਾਨਫਰੰਸ ਨਾਲ ਟੋਰਾਂਟੋ ਦੀਆਂ ਸਾਰੀਆਂ ਲੇਖਕ ਸੰਸਥਾਵਾਂ ਅਤੇ ਕਮਿਊਨਟੀ ਪ੍ਰਤਿਨਿਧ ਸਣੇ ਮੀਡੀਆ ਵੱਡੀ ਗਿਣਤੀ ਵਿੱਚ ਸਹਿਯੋਗ ਦੇ ਰਹੇ ਹਨ।

ਕੋਈ ਵੀ ਇਸ ਕਾਨਫਰੰਸ ਵਿਚ ਕਿਸੇ ਤਰ੍ਹਾਂ ਦਾ ਵੀ ਯੋਗਦਾਨ ਪਾਉਣਾ ਚਾਹੁੰਦਾ ਹੋਵੇ ਤਾਂ ਦਿਸ਼ਾ ਦੇ ਮੈਂਬਰਾਂ - ਗੁਰਮੀਤ ਪਨਾਂਗ 95305 64781, ਸੁਰਜੀਤ 416-605-3784, ਰਾਜ ਘੁੰਮਣ 647-457-1320, ਪਰਮਜੀਤ ਦਿਓਲ 647-295-7351, ਕੰਵਲਜੀਤ ਨੱਤ 647-984-5216 ਅਤੇ ਚੇਅਰ ਪਰਸਨ ਕੰਵਲਜੀਤ ਢਿੱਲੋਂ 905-926-9559, ਨਾਲ ਗੱਲਬਾਤ ਕਰ ਸਕਦਾ ਹੈ ਜਾਂ dishatoronto2gmail.com ਤੇ ਈ ਮੇਲ ਰਾਹੀਂ ਸੁਨੇਹਾ ਭੇਜਿਆ ਜਾ ਸਕਦਾ ਹੈ। ਵਧੇਰੇ ਜਾਣਕਾਰੀ ਲਈ ਦਿਸ਼ਾ ਦੀ ਵੈੱਬਸਈਟ www.disha.com ਵੀ ਦੇਖੀ ਜਾ ਸਕਦੀ ਹੈ।

17/05/17


2011 ਦੇ ਵ੍ਰਿਤਾਂਤ »

2012 ਦੇ ਵ੍ਰਿਤਾਂਤ »

2013 ਦੇ ਵ੍ਰਿਤਾਂਤ »

2014 ਦੇ ਵ੍ਰਿਤਾਂਤ »

2015 ਦੇ ਵ੍ਰਿਤਾਂਤ »

2016 ਦੇ ਵ੍ਰਿਤਾਂਤ »

       
ਦਿਸ਼ਾ ਨੂੰ ਮਿਲਿਆ ਸਥਾਨਕ ਜਥੇਬੰਦੀਆਂ ਦਾ ਭਰ੍ਹਵਾਂ ਹੁੰਘਾਰਾ
ਸੁਰਜੀਤ ਕੌਰ, ਟਰਾਂਟੋ
ਐਕਟਿਵ ਪੰਜਾਬੀ ਸੰਸਥਾ ਦੀ ਇਕੱਤਰਤਾ 'ਚ ਬਰਤਾਨਵੀ ਜੰਮਪਲ ਨਾਵਲਕਾਰ ਰੂਪ ਢਿੱਲੋਂ ਦਾ ਸਨਮਾਨ
ਮਨਦੀਪ ਖੁਰਮੀ, ਲੰਡਨ
ਖੇਤੀਬਾੜੀ ਯੂਨੀਵਰਸਿਟੀ ਦੀ ਬੱਕਰੀ ਨੇ ਦੁੱਧ ਤਾਂ ਦਿੱਤਾ, ਪਰ ਮੀਂਗਣਾਂ ਘੋਲ ਕੇ
ਪਲਵਿੰਦਰ, ਲੁਧਿਆਣਾ
ਪੰਜਾਬੀ ਸਾਹਿਤ ਕਲਾ ਕੇਂਦਰ ਯੂ ਕੇ ਦਾ ਪਰੋਗਰਾਮ ਨਿਹਾਇਤ ਸਫਲ ਰਿਹਾ
ਅਜ਼ੀਮ ਸ਼ੇਖ਼ਰ, ਲੰਡਨ
ਗੁਰਿੰਦਰ ਸਿੰਘ (ਗੁੱਗੂ) ਦੇ 'ਗ੍ਰੇਟਰ ਨਿਊਡਾ ਵਲਡ ਸਕੂਲ' ਨੂੰ ਕਰਾਟੇ ਚੈਂਪੀਅਨਸ਼ਿਪ 'ਚੋ ਸੈਕਿੰਡ ਰੈਂਕ
ਪ੍ਰੀਤਮ ਲੁਧਿਆਣਵੀ, ਚੰਡੀਗੜ
ਫ਼ਿੰਨਲੈਂਡ ਵੈਸਾਖੀ ਸ਼ੋਅ ਦੌਰਾਨ ਗਾਇਕ ਕੁਲਵਿੰਦਰ ਬਿੱਲਾ, ਸੰਦੀਪ ਬਰਾੜ ਅਤੇ ਰੁਪਾਲੀ ਨੇ ਖੂਬ ਰੰਗ ਬੰਨਿਆ
ਵਿੱਕੀ ਮੋਗਾ, ਫ਼ਿੰਨਲੈਂਡ
ਪ੍ਰਵਾਸੀ ਸ਼ਾਇਰ ਪ੍ਰਕਾਸ਼ ਸੋਹਲ ਦਾ ਗ਼ਜ਼ਲ ਸੰਗ੍ਰਹਿ "ਉਫਕ ਦੇ ਪਾਰ" ਲੋਕ ਅਰਪਣ
ਪ੍ਰੀਤਮ ਲੁਧਿਆਣਵੀ, ਚੰਡੀਗੜ
ਖਾਲਸਾ ਪੰਥ ਦਾ ਸਾਜਨਾ ਦਿਵਸ ਲੀਅਰ ਗੁਰੂ ਘਰ ਨਾਰਵੇ ਵਿਖੇ ਧੁੰਮ ਧਾਮ ਨਾਲ ਮਨਾਇਆ ਗਿਆ ਤੇ ਭਾਈ ਪੰਥਪ੍ਰੀਤ ਸਿੰਘ ਸੰਗਤਾ ਨੂੰ ਸੰਬੋਧਨ ਹੋਏ।
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਫ਼ਿੰਨਲੈਂਡ ਦੀਆਂ ਸੰਗਤਾਂ ਨੇ ਖਾਲਸੇ ਦੇ ਸਿਰਜਣਾ ਦਿਵਸ ਤੇ ਵਿਸਾਖੀ ਦੇ ਤਿਉਹਾਰ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ
ਵਿੱਕੀ ਮੋਗਾ, ਫ਼ਿੰਨਲੈਂਡ
ਗਲੋਬਲ ਪੰਜਾਬ ਫਾਊਂਡੇਸ਼ਨ ਨੇ ਜ਼ਾਹਿਦ ਅਬਰੋਲ ਅਤੇ ਸ਼ੁਸ਼ੀਲ ਦੁਸਾਂਝ ਨੂੰ ਕੀਤਾ ਸਨਮਾਨਿਤ
ਡਾ. ਕੁਲਜੀਤ ਸਿਘ ਜੰਜੂਆ, ਟਰਾਂਟੋ
ਅਮਿੱਟ ਯਾਦਗਾਰੀ ਪੈੜਾਂ ਛੱਡ ਗਿਆ, ਸ਼੍ਰੋਮਣੀ ਪੰਜਾਬੀ ਲਿਖਾਰੀ ਸਭਾ ਪੰਜਾਬ (ਰਜਿ:) ਦਾ 'ਸਾਹਿਤਕ ਕੁੰਭ-ਮੇਲਾ'
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਫ਼ਿੰਨਲੈਂਡ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਵਾਨਤਾ ਸ਼ਹਿਰ ਵਿੱਚ ਗੁਰੂਦੁਆਰਾ ਸਾਹਿਬ ਦੀ ਸਥਾਪਨਾ ਕੀਤੀ ਗਈ
ਵਿੱਕੀ ਮੋਗਾ, ਫ਼ਿੰਨਲੈਂਡ
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ
ਕਲਮ ਦੇ ਧਨੀ ਹਰਦਿਆਲ ਸਿੰਘ ਚੀਮਾ (ਵਹਿਣੀਵਾਲ) ਦੇ ਗੀਤ ਸੰਗ੍ਰਹਿ ਦੀਆਂ ਪੁਸਤਕਾਂ ਨਾਰਵੇ 'ਚ ਲੋਕ ਅਰਪਣ ਕੀਤੀਆ ਗਈਆਂ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਬ੍ਰਤਾਨੀਆ ਦੇ ਪੰਜਾਬੀ ਅਧਿਆਪਕਾਂ ਵਿੱਚ ਪੰਜਾਬੀ ਦੇ ਮਿਆਰੀ ਕੀ-ਬੋਰਡ ਸਿੱਖਣ ਲਈ ਵਿਲੱਖਣ ਉਤਸ਼ਾਹ ਅਤੇ ਉਮਾਹ
ਸ਼ਿੰਦਰਪਾਲ ਸਿੰਘ ਮਾਹਲ, ਲੰਡਨ
'ਪਾਹੜਾ' ਗੁਰਦਾਸਪੁਰ ਵਿੱਚ ਸਭਿਆਚਾਰਕ ਪ੍ਰੋਗਰਾਮ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਬ੍ਰਤਾਨੀਆ ਵਿੱਚ ਪੰਜਾਬੀ ਭਾਸ਼ਾ ਦਿਵਸ
ਸ਼ਿੰਦਰਪਾਲ ਮਾਹਲ, ਯੂ ਕੇ
ਪੰਜਾਬੀ ਲੈਂਗੂਏਜ਼ ਐਜੂਕੇਸ਼ਨ ਐਸੋਸੀਏਸ਼ਨ ਵੱਲੋਂ 14ਵਾਂ ਅੰਤਰ-ਰਾਸ਼ਟਰੀ ਮਾਂ-ਬੋਲੀ ਦਿਨ
ਗੁਰਿੰਦਰ ਮਾਨ, ਕਨੇਡਾ
ਸੁਪ੍ਰਸਿੱਧ ਕਵੀ ਰੰਗਾੜਾ ਦੀ ਕਾਵਿ ਪੁਸਤਕ, 'ਸਾਡੇ ਗੁਰੂ ਸਾਹਿਬਾਨ' ਲੋਕ ਅਰਪਣ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਲੰਡਨ ਦੇ “ਹਾਈਡ ਪਾਰਕ“ ‘ਚ ਇਉਂ ਮਿਲਿਆ “ਬਾਬਾ ਯਮਲਾ ਜੱਟ“
ਮਨਦੀਪ ਖੁਰਮੀ "ਹਿੰਮਤਪੁਰਾ, ਲੰਡਨ
ਰਾਮਗੜ੍ਹੀਆ ਸਭਾ ਗੁਰਦੁਆਰਾ ਸਾਊਥਾਲ ਵਿਖ਼ੇ ਇਕ ਇਕ ਵਿਸ਼ਾਲ ਕਵੀ ਦਰਬਾਰ
ਸਾਥੀ ਲੁਧਿਆਣਵੀ, ਲੰਡਨ
ਪੰਜਾਬੀ ਵਿਕਾਸ ਮੰਚ ਵੱਲੋਂ ਜਿੱਥੇ ਬੀਬੀਸੀ ਤੇ ਪੰਜਾਬੀ' ਦੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ਼ਿਆ, ਉਸਦੇ ਨਾਲ਼ ਹੀ ਸੰਸਥਾ ਵੱਲੋਂ ਪੰਜਾਬੀ ਭਾਸ਼ਾ ਮਿਆਰੀਕਰਨ ਦੀ ਮੁਹਿੰਮ ਨੂੰ ਹੁੰਗਾਰਾ ਮਿਲਣਾ ਸ਼ੁਰੂ ਹੋ ਗਿਆ ਹੈ - ਕੌਂ. ਇੰਦਰਜੀਤ ਗੁਗਨਾਨੀ, ਲੈਸਟਰ
ਰਾਈਟਰਜ਼ ਫੋਰਮ ਕੈਲਗਰੀ ਦੀ ਮਾਸਿਕ ਇਕੱਤਰਤਾ
ਸ਼ਮਸ਼ੇਰ ਸਿੰਘ ਸੰਧੂ, ਕੈਲਗਰੀ
'ਐਕਟਿਵ ਪੰਜਾਬੀ' ਦੀ ਪੰਜਵੀ ਕੱਟਾ ਪਾਰਟੀ ਕੱਲ ਹੇਅਜ਼ ਵਿੱਖੇ ਹੋਈ
 ਬਿੱਟੂ ਖੰਗੂੜਾ, ਲੰਡਨ
ਆਮ ਆਦਮੀ ਪਾਰਟੀ (ਆਪ) ਨਾਰਵੇ ਚ ਪ੍ਰਵਾਸੀ ਭਾਰਤੀਆ ਚ ਹਰਮਨ ਪਿਆਰੀ ਪਾਰਟੀ ਬਣਦੀ ਜਾ ਰਹੀ ਹੈ
ਰੁਪਿੰਦਰ ਢਿੱਲੋ ਮੋਗਾ, ਓਸਲੋ
ਗਲੋਬਲ ਪੰਜਾਬ ਫਾਊਂਡੇਸ਼ਨ ਵਲੋ ਨੀਲਮ ਸੈਣੀ ਨਾਲ ਇਕ ਸਾਹਿਤੱਕ ਮਿਲਣੀ
ਡਾ. ਕੁਲਜੀਤ ਸਿੰਘ ਜੰਜੂਆ, ਟਰਾਂਟੋ
ਆਮ ਆਦਮੀ ਪਾਰਟੀ ਦੇ ਵਾਲੰਟੀਅਰਾਂ ਦਾ ਕਨੇਡਾ ਤੋ ਜਹਾਜ਼ ਭਰਕੇ ਪੰਜਾਬ ਲਈ ਰਵਾਨਾ
ਬਲਜਿੰਦਰ ਸੇਖਾ, ਟੋਰਾਂਟੋ 
ਮੁਸ਼ਾਇਰਾ ਕੌਂਸਲ ਆਫ਼ ਆਸਟ੍ਰੇਲੀਆ ਵੱਲੋਂ ਦੂਜਾ ਹਿੰਦ-ਪਾਕਿ ਮੁਸ਼ਾਇਰਾ
ਰਿਸ਼ੀ ਗੁਲਾਟੀ, ਆਸਟ੍ਰੇਲੀਆ
ਪੰਜਾਬ ਕਲਚਰਲ ਸੋਸਾਇਟੀ ਫ਼ਿੰਨਲੈਂਡ ਵਲੋਂ ਲੋਹੜੀ ਦਾ ਤਿਉਹਾਰ ਬੜੇ ਹੀ ਧੂਮਧਾਮ ਨਾਲ ਮਨਾਇਆ ਗਿਆ
ਵਿੱਕੀ ਮੋਗਾ, ਫ਼ਿੰਨਲੈਂਡ
ਕਿਤਾਬਾਂ ਸਾਨੂੰ ਨਿੱਘ, ਸੇਕ 'ਤੇ ਰੌਸ਼ਨੀ ਦਿੰਦੀਆਂ ਹਨ - ਪਦਮ ਸ੍ਰੀ ਸੁਰਜੀਤ ਪਾਤਰ
ਕੁਲਦੀਪ ਸਿੰਘ, ਸ਼ਾਹਕੋਟ
ਬੀਬੀ ਜੌਹਰੀ ਰਚਿਤ ਕਾਵਿ-ਸੰਗ੍ਰਹਿ ‘ਬੀਬਾ ਜੀ` ਦਾ ਲੋਕ ਅਰਪਣ
ਦਵਿੰਦਰ ਪਟਿਆਲਵੀ, ਭਾਸਾ ਵਿਭਾਗ ਪਟਿਆਲਾ
ਭਾਰਤ ਯਾਤਰਾ ਦੋਰਾਨ ਪਰਵਾਸੀਆ ਨੂੰ ਪੁਰਾਣੀ ਕੰਰਸੀ ਬਦਲਾਉਣ ਚ ਆ ਰਹੀ ਮੁਸਕਿਲਾ ਪ੍ਰਤੀ ਭਾਰਤ ਸਰਕਾਰ ਨੂੰ ਧਿਆਨ ਦੇਣ ਦੀ ਮੰਗ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਫਿਲਮ ਜਗਤ ਦੀ ਦਮਦਾਰ ਆਵਾਜ਼ ਦੇ ਮਾਲਕ : ਓਮ ਰਾਜੇਸ਼ ਪੁਰੀ ਸਦਾ ਲਈ ਰੁਖ਼ਸਤ
ਉਜਾਗਰ ਸਿੰਘ, ਪਟਿਆਲਾ
ਯਾਦਗਾਰੀ ਪੈੜਾਂ ਛੱਡ ਗਿਆ, ਸਾਹਿਤ ਸਭਾ ਗੁਰਦਾਸਪੁਰ (ਰਜਿ:) ਤੇ ਸਹਿਯੋਗੀ ਸਭਾਵਾਂ ਦਾ ਸਮਾਗਮ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
'ਜੋੜੀਆਂ ਜੱਗ ਥੋੜ੍ਹੀਆਂ' ( ਸਾਂਝਾ ਮਿੰਨ੍ਹੀ ਕਹਾਣੀ- ਸੰਗ੍ਰਹਿ) ਲੋਕ ਅਰਪਣ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਗੀਤਕਾਰ ਸੁਖਵਾਲ ਪਰਮਾਰ ਜਸਟਿਨ ਟਰੂਡੋ ਵੱਲੋਂ ਸਨਮਾਨਿਤ
ਉਜਾਗਰ ਸਿੰਘ, ਪਟਿਆਲਾ
ਪ੍ਰਸਿੱਧ ਗੀਤਕਾਰ ਜਸਵੀਰ ਗੁਣਾਚੌਰੀਆ ਦੀ ਕਿਤਾਬ 'ਹੱਸਦੇ ਸ਼ਹੀਦੀਆਂ ਪਾ ਗਏ' ਕੈਲਗਰੀ ਵਿਚ ਲੋਕ ਅਰਪਣ ਕੀਤੀ ਗਈ
ਬਲਜਿੰਦਰ ਸੰਘਾ, ਕੈਲਗਰੀ
ਪੰਜਾਬੀ ਅਕੈਡਮੀ ਨੌਟਿੰਘਮ ਦਾ ਸਾਲਾਨਾ ਸਮਾਗਮ
ਸੰਤੋਖ ਧਾਲੀਵਾਲ, ਨੌਟਿੰਘਮ

 
 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

 
 

Terms and Conditions
Privay Policy
© 1999-2017, 5abi.com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਸਾਹਿਤ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)