ਸਮਾ

ਸੰਪਰਕ: info@5abi.com

  ਫੇਸਬੁੱਕ 'ਤੇ 5abi
 
 

ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

 
 
    WWW 5abi।com  ਸ਼ਬਦ ਭਾਲ

 
     
 
 
ਸਾਹਿਬਜ਼ਾਦਿਆ ਦੀ ਯਾਦ ਚ ਗੁਰੂ ਘਰ ਲੀਅਰ(ਨਾਰਵੇ) 'ਚ ਸ਼ਹੀਦੀ ਸਮਾਗਮ
ਰੁਪਿੰਦਰ ਢਿੱਲੋ ਮੋਗਾ, ਨਾਰਵੇ      05/01/2018

 


 

ਲੀਅਰ- ਨਾਰਵੇ ਦੇ ਸ਼ਹਿਰ ਦਰਾਮਨ ਦੇ ਨਜ਼ਦੀਕੀ ਇਲਾਕੇ ਲੀਅਰ ਸਥਿਤ ਗੁਰੂ ਘਰ ਗੁਰੂ ਨਾਨਕ ਨਿਵਾਸ ਵਿਖੇ ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆ ਦੀਆ ਸ਼ਹੀਦੀਆ ਨੂੰ ਸਮਰਪਿੱਤ ਸ਼ਹੀਦੀ ਸਮਾਗਮ ਹੋਇਆ। ਭਾਰੀ ਸੰਖਿਆ ਵਿੱਚ ਗੁਰੂ ਦੀ ਪਿਆਰੀ ਸੰਗਤ ਨੇ ਗੁਰੂ ਘਰ ਆਪਣੀ ਹਾਜ਼ਰੀਆ ਲਿਵਾ ਛੋਟੇ ਸਾਹਿਬਜ਼ਾਦਿਆ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ,ਪੰਜਾਬੋ ਆਏ ਕੀਰਤਨੀਆ ਜੱਥੇ ਭਾਈ ਕੁਲਦੀਪ ਸਿੰਘ ਰਸੀਲਾ,ਭਾਈ ਬਲਜਿੰਦਰ ਸਿੰਘ ਤੇ ਭਾਈ ਰਾਜਵੀਰ ਸਿੰਘ ਹੋਣਾ ਨੇ ਗੁਰੂ ਦੀ ਇਲਾਹੀ ਬਾਣੀ ਦਾ ਕੀਰਤਨ ਕੀਤਾ। ਮੁੱਖ ਸੇਵਾਦਾਰ ਭਾਈ ਹਰਵਿੰਦਰ ਸਿੰਘ ਤਰਾਨਬੀ ਤੇ ਭਾਈ ਚਰਨਜੀਤ ਸਿੰਘ ਸਿੰਘ ਹੋਣਾ ਨੇ ਨਿੱਕੀਆ ਜਿੰਦੜੀਆ ਦੀ ਸ਼ਹੀਦੀ ਨੂੰ ਬਿਆਨ ਕੀਤਾ ਅਤੇ ਕੁਝ ਬੰਚੇ ਬੱਚੀਆ ਵੱਲੋ ਜ਼ੋਸੀਲੀਆ ਵਾਰਾ ਗਾਈਆ ਗਈਆ। ਇਸ ਮੋਕੇ ਗੁਰੂ ਦਾ ਅਤੁੱਟ ਲੰਗਰ ਸੰਗਤਾ ਵੱਲੋ ਬੜੇ ਉਤਸ਼ਾਹ ਨਾਲ ਛੱਕਿਆ ਗਿਆ।ਸਮਾਗਮ ਦੀ ਸਮਾਪਤੀ ਦੋਰਾਨ ਮੁੱਖ ਸੇਵਾਦਾਰ ਭਾਈ ਹਰਵਿੰਦਰ ਸਿੰਘ,ਬੀਬੀ ਉਪਕਾਰ ਕੋਰ,ਬੀਬੀ ਤਰਵਿੰਦਰ ਪਾਲ ਕੋਰ,ਕੁਲਵੰਤ ਸਿੰਘ, ਚਰਨਜੀਤ ਸਿੰਘ,ਰਾਜਿੰਦਰ ਸਿੰਘ, ਗਿਆਨ ਸਿੰਘ ਵੱਲੋ ਗੁਰੂ ਘਰ ਜੁੜੀ ਸੰਗਤ ਦਾ ਤਹਿ ਦਿੱਲੋ ਧੰਨਵਾਦ ਕੀਤਾ ਗਿਆ, ਇਸ ਤੋ ਇਲਾਵਾ ਅੱਜ ਨਵੇ ਸਾਲ ਦੇ ਆਗਮਨ ਮੋਕੇ ਸ਼ਾਮ ਦੇ ਦੀਵਾਨ ਸਜਾਏ ਗਏ ਅਤੇ ਸੰਗਤਾ ਗੁਰੂ ਘਰ ਨਮਸਤਕ ਹੋਈਆ।

 


2011 ਦੇ ਵ੍ਰਿਤਾਂਤ »

2012 ਦੇ ਵ੍ਰਿਤਾਂਤ »

2013 ਦੇ ਵ੍ਰਿਤਾਂਤ »

2014 ਦੇ ਵ੍ਰਿਤਾਂਤ »

2015 ਦੇ ਵ੍ਰਿਤਾਂਤ »

2016 ਦੇ ਵ੍ਰਿਤਾਂਤ »

2017 ਦੇ ਵ੍ਰਿਤਾਂਤ »

     

  ਸਾਹਿਬਜ਼ਾਦਿਆ ਦੀ ਯਾਦ ਚ ਗੁਰੂ ਘਰ ਲੀਅਰ(ਨਾਰਵੇ) 'ਚ ਸ਼ਹੀਦੀ ਸਮਾਗਮ
ਰੁਪਿੰਦਰ ਢਿੱਲੋ ਮੋਗਾ, ਨਾਰਵੇ

2011 ਦੇ ਵ੍ਰਿਤਾਂਤ »

2012 ਦੇ ਵ੍ਰਿਤਾਂਤ »

2013 ਦੇ ਵ੍ਰਿਤਾਂਤ »

2014 ਦੇ ਵ੍ਰਿਤਾਂਤ »

2015 ਦੇ ਵ੍ਰਿਤਾਂਤ »

2016 ਦੇ ਵ੍ਰਿਤਾਂਤ »

2017 ਦੇ ਵ੍ਰਿਤਾਂਤ »

     

 
 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

 
 

Terms and Conditions
Privay Policy
© 1999-2018, 5abi.com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਸਾਹਿਤ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)