ਡਾ.ਸਰਬਜੀਤ ਸਿੰਘ ਕੰਗਣੀਵਾਲ ਖੋਜੀ ਪੱਤਰਕਾਰ, ਲੇਖਕ ਤੇ
ਸੰਪਾਦਕ ਹੈ। ਉਹ ਜਿਹੜਾ ਵੀ ਕਾਰਜ਼ ਕਰਦਾ ਹੈ, ਉਸਦੀ ਡੂੰਘਾਈ ਤੱਕ ਜਾਣਕਾਰੀ
ਪ੍ਰਾਪਤ ਕਰਕੇ ਮੁਕੰਮਲ ਕਰਦਾ ਹੈ, ਭਾਵੇਂ ਕਿਤਨਾ ਵੀ ਸਮਾਂ ਲੱਗ ਜਾਵੇ।
ਮੁੱਢਲੇ ਤੌਰ ‘ਤੇ ਉਹ ਖੱਬੇ ਪੱਖੀ ਸੋਚ ਦਾ ਧਾਰਨੀ ਹੈ।
ਸਰਬਜੀਤ
ਕੰਗਣੀਵਾਲ ਸਿਰੜ੍ਹੀ, ਮਿਹਨਤੀ ਅਤੇ ਦ੍ਰਿੜ੍ਹਤਾਵਾਦੀ ਲੇਖਕ ਹੈ। ਇਸ ਕਰਕੇ
ਉਸਨੇ ਖੱਬੇ ਪੱਖੀ ਲਹਿਰ ਨੂੰ ਪੰਜ ਜਿਲਦਾਂ ਵਿੱਚ ਪ੍ਰਕਾਸ਼ਤ ਕਰਨ ਦਾ
ਦ੍ਰਿੜ੍ਹ ਨਿਸਚਾ ਕੀਤਾ, ਇਸ ਦੀ ਪਹਿਲੀ ਜਿਲਦ ‘ਪੰਜਾਬ ਦੀ ਖੱਬੀ ਲਹਿਰ’
(ਬਸਤੀਵਾਦ ਤੋਂ ਮੁੱਕਤੀ ਤੱਕ) ਪ੍ਰਕਾਸ਼ਤ ਕੀਤੀ ਹੈ। ਇਸ ਪੁਸਤਕ ਨੂੰ ਉਸਨੇ
7 ਅਧਿਆਇ ਵਿੱਚ ਵੰਡਿਆ ਹੈ। ਉਸਨੇ ਖੱਬੇ ਪੱਖੀ ਲਹਿਰ ਦੀ ਸੰਸਾਰ, ਭਾਰਤ
ਅਤੇ ਪੰਜਾਬ ਵਿੱਚ ਸ਼ੁਰੂ ਤੋਂ ਲੈ ਕੇ ਅਖ਼ੀਰ ਤੱਕ ਇਤਿਹਾਸਕ ਪ੍ਰਗਤੀ ਅਤੇ
ਖੋਜ ਭਰਪੂਰ ਤੱਥਾਂ ‘ਤੇ ਅਧਾਰਤ ਜਾਣਕਾਰੀ ਦਿੱਤੀ ਹੈ।
ਪਹਿਲੇ
ਅਧਿਆਇ ਵਿੱਚ ਲਹਿਰ ਦੀ ਪੰਜਾਬ ਵਿੱਚ ਸ਼ੁਰੂਆਤ ਤੋਂ ਜਾਣਕਾਰੀ ਦਿੱਤੀ ਗਈ
ਹੈ। ਭੂਗੋਲਿਕ ਤੌਰ ‘ਤੇ ਵੈਦਿਕ ਕਾਲ ਵਿੱਚ ਸੱਤ ਦਰਿਆ ਦੇ ਇਲਾਕੇ ਨੂੰ ਸਪਤ
ਸਿੰਧੂ ਤੇ ਯੂਨਾਨੀਆਂ ਦੇ ਸਮੇਂ ਪੰਜ ਦਰਿਆ ਹੋਣ ਕਰਕੇ ਪੰਜਾਬ ਬਣ ਗਿਆ।
ਪੰਦਰਵੀਂ ਸਦੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਉਣ ਤੇ ਨਵਾਂ ਦੌਰ
ਆਰੰਭ ਹੋਇਆ, ਜਿਹੜਾ 1699 ਵਿੱਚ ਸ੍ਰੀ ਗੁਰੂ ਗੋਬਿੰਦ ਤੱਕ ਪਹੁੰਚਦਿਆਂ
ਜ਼ੁਲਮ ਦੇ ਵਿਰੁੱਧ ਸੰਘਰਸ਼ ਦੇ ਰੂਪ ਵਿੱਚ ਖਾਲਸੇ ਦੀ ਸਿਰਜਨਾ ਨਾਲ ਹੋਇਆ।
1710 ਵਿੱਚ ਬੰਦਾ ਬਹਾਦਰ ਸਿੰਘ ਨੇ ਖਾਲਸਾ ਰਾਜ ਦੀ ਸਥਾਪਨਾ ਕੀਤੀ। ਫਿਰ
ਸਿੱਖ ਮਿਸਲਾਂ ਦਾ ਰਾਜ ਸ਼ੁਰੂ ਹੋਇਆ, ਜੋ 1799 ਵਿੱਚ ਲਾਹੌਰ ‘ਤੇ ਕਬਜ਼ਾ
ਕਰਨ ਨਾਲ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੇ ਰੂਪ ਵਿੱਚ ਹੋਇਆ।
ਮਹਾਰਾਜਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ 1849 ਤੱਕ ਹਿੰਦੁਸਤਾਨ
ਬ੍ਰਿਟਿਸ਼ ਬਸਤੀਵਾਦ ਦਾ ਕਬਜ਼ਾ ਹੋ ਗਿਆ। 1857 ਦੇ ਗਦਰ ਤੋਂ ਬਾਅਦ 1947
ਵਿੱਚ ਭਾਰਤ ਆਜ਼ਾਦ ਹੋ ਗਿਆ ਤੇ ਪੰਜਾਬ ਦੋ ਹਿੱਸਿਆਂ ਵਿੱਚ ਵੰਡਿਆ ਗਿਆ।
ਫਰਾਂਸ ਦੇ ਇਨਕਲਾਬ ਸਮੇਂ ਰਾਜੇ ਦੇ ਵਿਰੋਧੀ ਖੱਬੇ ਤੇ ਸੱਜੇ ਦੋ
ਗਰੁੱਪ ਬਣ ਗਏ। ਪਹਿਲਾਂ ਗ਼ਦਰੀ ਸਮਾਜਵਾਦੀ ਵਿਚਾਰਾਂ ਦੇ ਪੱਖੀ ਹੋਏ।
ਅਕਤੂਬਰ 1920 ਵਿੱਚ ਤਾਸ਼ਕੰਦ ਵਿਖੇ 'ਭਾਰਤੀ ਕਮਿਊਨਿਸਟ ਪਾਰਟੀ' ਦਾ ਗਠਨ
ਦਸੰਬਰ 1925 ਵਿੱਚ ਭਾਰਤ ਵਿੱਚ ਕਾਨ੍ਹਪੁਰ ਵਿਖੇ ਭਾਰਤੀ ਕਮਿਊਨਿਸਟ ਪਾਰਟੀ
ਦਾ ਗਠਨ ਹੋਇਆ, 1934 ਵਿੱਚ ਕਮਿਊਨਿਸਟ ਇੰਟਰਨੈਸ਼ਨਲ ਨਾਲ ਇਲਹਾਕਬੱਧ ਹੋ
ਗਈ।
ਦੂਜਾ ਅਧਿਆਇ ‘ਖੱਬੀ ਲਹਿਰ ਦੀ ਪਿੱਠ ਭੂਮੀ’ ਵਿੱਚ ਦੱਸਿਆ
ਗਿਆ ਹੈ ਕਿ ਅੰਗਰੇਜ਼ਾਂ ਦੇ ਪੰਜਾਬ ‘ਤੇ ਕਬਜ਼ੇ ਤੋਂ ਸੱਤ ਦਹਾਕਿਆਂ ਬਾਅਦ
ਖੱਬੇ ਪੱਖੀ ਸਰਗਰਮੀਆਂ ਆਰੰਭ ਹੋਈਆਂ। ਮਹਾਰਾਜਾ ਰਣਜੀਤ ਸਿੰਘ ਨੇ ਸੰਗਠਿਤ
ਪੰਜਾਬੀ ਕੌਮ ਦੀ ਭਾਵਨਾ ਪੈਦਾ ਕੀਤੀ। ਪਿੰਡ ਆਤਮ ਨਿਰਭਰ ਬਣਾਏ। ਸਾਰੇ ਵਰਗ
ਇੱਕ ਦੂਜੇ ‘ਤੇ ਨਿਰਭਰ ਸਨ। ਰਾਜਾਸ਼ਾਹੀ ਦੇ ਆਖ਼ਰੀ ਦਹਾਕੇ ਵਿੱਚ ਖੜਕ ਸਿੰਘ,
ਨੌਨਿਹਾਲ ਸਿੰਘ, ਸ਼ੇਰ ਸਿੰਘ, ਚਾਂਦ ਕੌਰ, ਖ਼ਾਨਜੰਗੀ ਰਾਜਗੱਦੀ ਦੀ
ਕਸ਼ਮਕਸ਼ ਵਿੱਚ ਮਾਰੇ ਗਏ।
ਦਲੀਪ ਸਿੰਘ ਨੂੰ ਜਾਨਸ਼ੀਨ ਬਣਾਕੇ
ਅੰਗਰੇਜ਼ ਅਸਿੱਧੇ ਢੰਗ ਨਾਲ ਰਾਜ ਕਰਦੇ ਰਹੇ। 1849 ਵਿੱਚ ਪੰਜਾਬ ‘ਤੇ ਪੂਰੀ
ਤਰ੍ਹਾਂ ਕਾਬਜ਼ ਹੋ ਗਏ। ਪੁਰਾਣੇ ਢਾਂਚੇ ਨੂੰ ਖ਼ਤਮ ਕਰਕੇ ਲਾਰਡ ਡਲਹੌਜੀ ਨੇ
ਨਵਾਂ ਢਾਂਚਾ ਸੱਤ ਡਵੀਜਨਾ ਬਣਾ ਕੇ ਸਥਾਪਤ ਕੀਤਾ। ਹਥਿਆਰ ਜਮ੍ਹਾਂ ਕਰਵਾ
ਲਏ, ਸਿੱਖ ਫ਼ੌਜ ਤੋੜ ਦਿੱਤੀ, ਸਿੱਖ ਬ੍ਰੀਗੇਡ ਬਣਾਈ, ਜ਼ਮੀਨ ਮਾਲਕੀ ਦੀ
ਨਵੀਂ ਨੀਤੀ, ਟੈਕਸ ਪ੍ਰਣਾਲੀ ਅਤੇ ਨਹਿਰੀ ਪ੍ਰਣਾਲੀ ਸ਼ੁਰੂ ਕੀਤੀ, ਈਸਟ
ਇੰਡੀਆ ਕੰਪਨੀ ਤਾਕਤਵਰ ਬਣਾਈ, ਰਿਆਸਤਾਂ ਦੀ ਨਵੀਂ ਨੀਤੀ ਬਣਾਈ।
ਧਾਰਮਿਕ ਲਹਿਰਾਂ ਦਾ ਉਭਾਰ ਤੇ ਸਿਖਿਆ ਦੀ ਸ਼ੁਰੂਆਤ ਵਿੱਚ ਪੁਜਾਰੀਆਂ ਤੇ
ਮਹੰਤਾਂ ਦੇ ਅਧਿਕਾਰ ਵਧਾ ਦਿੱਤੇ, ਫ਼ੌਜੀ ਯੂਨਿਟਾਂ ਵਿੱਚ ਧਰਮ ਦੇ ਆਧਾਰ
‘ਤੇ ਯੋਜਨਬੰਦੀ, ਧਰਮਾਂ ਨੂੰ ਵੰਡਣਾ ਆਦਿ। ਫਿਰ 1888 ਵਿੱਚ ਖਾਲਸਾ ਦੀਵਾਨ
ਨਾਂ ਦੀ ਕੇਂਦਰੀ ਸੰਸਥਾ ਦਾ ਬਣਨਾ, ਖਾਲਸਾ ਕਾਲਜ ਦੀ ਸਥਾਪਨਾ, ਹਿੰਦੂਆਂ
ਨੇ ਐਂਗਲੋਵੈਦਿਕ ਸਕੂਲ ਬਣਾਏ। ਨਾਮਧਾਰੀ ਲਹਿਰ ਨਾਲ ਬਸਤੀਵਾਦ ਸਰਕਾਰ
ਵਿਰੁੱਧ ਵਿਦਰੋਹ ਸ਼ੁਰੂ, ਸਰਕਾਰ ਨੇ ਪੰਜਾਬ ਲਾਜ਼ ਐਕਟ ਬਣਾਇਆ, ਰੇਲਵੇ
ਪੁਲਿਸ ਦਾ ਗਠਨ, ਖੇਤੀ ਸੈਕਟਰ ਦਾ ਨਵਾਂ ਦੌਰ ਸ਼ੁਰੂ, ਮਾਲੀਏ ਦੀ ਵੱਧ ਦਰ
ਕਰਕੇ ਛੋਟੇ ਕਿਸਾਨ ਕਰਜ਼ਈ, ਨਿੱਜੀ ਮਾਲਕੀਅਤ ਸ਼ੁਰੂ, ਉਦਯੋਗ ਲਗਾਉਣੇ ਸ਼ੁਰੂ
ਹੋਏ, ਸਿਆਸੀ ਸਰਗਰਮੀਆਂ ਇੰਡੀਅਨ ਨੈਸ਼ਨਲ ਕਾਂਗਰਸ ਨੇ ਸ਼ੁਰੂ ਕੀਤੀਆਂ,
ਲੈਜਿਸਲੇਟਿਵ ਕੌਂਸਲ ਦੀ ਸਥਾਪਤੀ ਨਾਲ ਗਵਰਨਰ ਜਨਰਲ ਸ਼ਕਤੀਸ਼ਾਲੀ ਹੋ ਗਿਆ।
ਸਾਰਾਗੜ੍ਹੀ ਦੀ ਜੰਗ ਵਿੱਚ ਸਿੱਖਾਂ ਨੇ ਬਹਾਦਰੀ ਦੇ ਝੰਡੇ ਗੱਡੇ।
ਬਸਤੀਵਾਦੀ ਸ਼ਾਸਨ ਦੀ ਪਹਿਲੀ ਅੱਧੀ ਸਦੀ ਵਿੱਚ ਸੁਧਾਰ ਹੋਏ ਪ੍ਰੰਤੂ ਉਨ੍ਹਾਂ
ਦਾ ਲੋਕਾਂ ‘ਤੇ ਮਾੜਾ ਪ੍ਰਭਾਵ ਪਿਆ। ਖੇਤੀ ਸੈਕਟਰ ਅਤੇ ਨਵਾਂ ਖੇਤੀ
ਕਾਨੂੰਨ ਆਉਣ ਨਾਲ ਕਿਸਾਨੀ ਸ਼ਾਹੂਕਾਰਾਂ ‘ਤੇ ਨਿਰਭਰ ਹੋ ਗਈ। ਉਦਯੋਗਾਂ ਦੇ
ਮਸ਼ੀਨੀਕਰਨ ਨਾਲ ਪੁਰਾਣੇ ਉਦਯੋਗ ਖ਼ਤਮ ਹੋ ਗਏ। ਲੋਕਾਂ ਵਿੱਚ ਅਸੰਜਮਤਾ ਪੈਦਾ
ਹੋ ਗਈ। ਪਲੇਗ ਨਾਲ ਹਜ਼ਾਰਾਂ ਲੋਕ ਮਰ ਗਏ, ਪੁਲਿਸ ਵਿੱਚ ਹੜਤਾਲ ਹੋ ਗਈ,
ਸਿੱਖਾਂ ਦੀਆਂ ਸੰਸਥਾਵਾਂ ਵਿੱਚ ਫੁੱਟ ਪਵਾਈ ਗਈ।
ਰਾਸ਼ਟਰਵਾਦੀ
ਲਹਿਰ ਤੋਂ ਬਾਅਦ ਬੰਗਾਲ ਨੂੰ ਵੰਡ ਦਿੱਤਾ, ਅਜੀਤ ਸਿੰਘ ਤੇ ਕਿਸ਼ਨ ਸਿੰਘ
ਸਰਗਰਮ ਹੋ ਗਏ, ਜਨਤਕ ਜਲਸਿਆਂ ਤੇ ਭਾਸ਼ਣਾਂ ਤੇ ਪਾਬੰਦੀ ਲਾ ਦਿੱਤੀ ਗਈ।
ਕਾਂਗਰਸ ਦੇ ਬਰਾਬਰ ਆਲ ਇੰਡੀਆ ਮੁਸਲਮ ਲੀਗ ਦੀ ਸਥਾਪਨਾ ਫਿਰਕੂ ਰੰਗਤ ਦੇਣ
ਲਈ ਕੀਤੀ ਗਈ। ਮਿੰਟੋ ਮਾਰਲੇ ਸੁਧਾਰ ਲਹਿਰ ਸ਼ੁਰੂ ਕੀਤੀ ਗਈ। ਲਾਰਡ
ਹਾਰਡਿੰਗ ਵਾਇਸਰਾਏ ਬਣਾਏ ਗਏ ਤੇ ਬੰਗਾਲ ਦੀ ਵੰਡ ਰੱਦ ਕਰ ਦਿੱਤੀ,
ਵਾਇਸਰਾਏ ਤੇ ਬੰਬ ਸੁੱਟਿਆ ਗਿਆ, ਬੁਨਿਆਦੀ ਢਾਂਚੇ ਵਿੱਚ ਤਬਦੀਲੀਆਂ
ਕੀਤੀਆਂ, ਚਨਾਬ ਨਹਿਰ ਅਤੇ ਰੇਲ ਲਾਈਨਾ ਦਾ ਵਿਸਤਾਰ ਕੀਤਾ ਗਿਆ।
ਵਿਦੇਸ਼ਾਂ ਵਿੱਚ ਭਾਰਤੀਆਂ ਨਾਲ ਦੁਰਵਿਵਾਰ ਦੇ ਸਿੱਟੇ ਵਜੋਂ ਗ਼ਦਰ ਪਾਰਟੀ ਦੀ
ਸਥਾਪਨਾ ਹੋਈ। 1913 ਵਿੱਚ ਗ਼ਦਰ ਅਖ਼ਬਾਰ ਸ਼ੁਰੂ ਕੀਤਾ, ਕਾਮਾਗਾਟਾ ਮਾਰੂ
ਘਟਨਾਂ ਨਾਲ ਰੋਸ ਉਤਪਨ ਹੋ ਗਿਆ। ਲਾਹੌਰ ਸ਼ਾਜਸ਼ ਕੇਸ ਵਿੱਚ ਸਜ਼ਾਵਾਂ ਤੇ
ਜਾਇਦਾਦਾਂ ਜ਼ਬਤ ਹੋਈਆਂ। ਦੂਜੀ ਸੰਸਾਰ ਜੰਗ ਤੋਂ ਬਾਅਦ ਬਿਪਨ ਚੰਦਰ ਪਾਲ,
ਲਾਲਾ ਲਾਜਪਤ ਰਾਏ ਅਤੇ ਬਾਲ ਗੰਗਾਧਰ ਤਿਲਕ ਨੇ 1916 ਵਿੱਚ ਹੋਮ ਰੂਲ
ਅੰਦੋਲਨ ਚਲਾਕੇ ਪੰਜਾਬੀਆਂ ਵਿੱਚ ਜੋਸ਼ ਭਰ ਦਿੱਤਾ।
ਰੋਲਟ ਐਕਟ,
ਜਲਿ੍ਹਆਂ ਵਾਲੇ ਬਾਗ ਦੀਆਂ ਘਟਨਾਵਾਂ, ਕਿਸਾਨੀ ਤੇ ਦਬਾਅ ਅਤੇ ਰੂਸ ਦੇ
ਇਨਕਲਾਬ ਨੇ ਖਿਲਾਫਤ ਲਹਿਰ ਤੇਜ ਕਰ ਦਿੱਤੀ। 1920 ਵਿੱਚ ਟਰੇਡ ਯੂਨੀਅਨ ਬਣ
ਗਈ, ਕਿਰਤੀ ਸ਼੍ਰੇਣੀ ਇੱਕਮੁੱਠ ਹੋ ਗਈ, ਇਨਕਲਾਬ ਅਖ਼ਬਾਰ ਸ਼ੁਰੂ, ਯੂਨੀਅਨ
ਪਾਰਟੀ ਦਾ ਗਠਨ, ਕਿਸਾਨ ਤੇ ਮਜ਼ਦੂਰ ਜਮਾਤ ਵਿੱਚ ਬੇਚੈਨੀ, ਕਮਿਊਨਿਸਟ
ਪਾਰਟੀ ਦੀ ਸਥਾਪਨਾ ਵਿੱਚ ਪੰਜਾਬ ਦਾ ਯੋਗਦਾਨ ਗੌਲਣਯੋਗ ਸੀ।
ਗਰਮ
ਖਿਆਲੀ ਨੌਜਵਾਨਾਂ ਨੇ ਹਿੰਦੁਸਤਾਨ ਰਿਪਬਲਿਕਨ ਐਸੋਸ਼ੀਏਸ਼ਨ ਦੂਜੇ ਪਾਸੇ
ਆਰ.ਐਸ.ਐਸ ਤੇ ਜਨ ਸੰਘ ਬਣ ਗਏ। ਇਸੇ ਸਮੇਂ ਜਾਤੀਵਾਦਕ ਸਰਗਰਮੀਆਂ ਸ਼ੁਰੂ
ਹੋਈਆ, ਦਲਿਤਾਂ ਨੇ ਧਰਮ ਪ੍ਰਾਇਮਰੀ ਸਕੂਲ ਖੋਲਿ੍ਹਆ, ਖੱਬੀ ਲਹਿਰ ਲਈ ਇਹ
ਚੁਣੌਤੀ ਸੀ। ਨੌਜਵਾਨ ਸਭਾ ਬਣੀ, ਜਿਸਦੇ ਪ੍ਰਧਾਨ ਗੁਰੂ ਦੱਤ ਤੇ ਭਗਤ ਸਿੰਘ
ਜਨਰਲ ਸਕੱਤਰ ਬਣੇ। ਕਿਰਤੀ ਕਿਸਾਨ ਪਾਰਟੀ ਵੀ ਬਣ ਗਈ। ਪਰਜਾਮੰਡਲ ਦਾ ਮੁੱਢ
1927 ਵਿੱਚ ਬੱਝ ਗਿਆ। ਹਿੰਦੁਸਤਾਨ ਰਿਪਬਲਿਕਨ ਪਾਰਟੀ ਨੇ ਨਵਾਂ ਨਾਮ
ਹਿੰਦੁਸਤਾਨ ਸ਼ੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਰੱਖ ਲਿਆ।
ਸਾਈਮਨ
ਕਮਿਸ਼ਨ ਦੇ ਵਿਰੋਧ ਕਰਦਿਆਂ ਲਾਲਾ ਲਾਜਪਤ ਰਾਏ ਦੀ ਬਾਅਦ ਵਿੱਚ ਮੌਤ ਹੋ ਗਈ।
ਭਗਤ ਸਿੰਘ ਹੋਰਾਂ ਨੇ ਬਦਲਾ ਲੈਣ ਦੀ ਠਾਣ ਲਈ। ਕਾਂਗਰਸ ਨੇ ਡੋਮੀਨੀਅਨ ਰਾਜ
ਦਾ ਦਰਜਾ ਦੇਣ ਦੀ ਮੰਗ ਰੱਖ ਦਿੱਤੀ। ਇੰਡਸਟਰੀਅਲ ਡਿਸਪਿਊਟ ਐਕਟ ਤੇ ਪਬਲਿਕ
ਸੇਫਟੀ ਬਿਲ ਦੇ ਵਿਰੋਧ ਕਰਕੇ ਪੰਜਾਬ ਵਿੱਚੋਂ ਖੱਬੇ ਪੱਖੀਆਂ ਦੀਆਂ
ਗ੍ਰਿਫ਼ਤਾਰੀਆਂ ਹੋਈਆਂ। ਕਾਂਗਰਸ ‘ਤੇ ਖੱਬੇ ਪੱਖੀਆਂ ਦਾ ਦਬਾਅ ਵੱਧ ਗਿਆ।
ਭਗਤ ਸਿੰਘ, ਰਾਜ ਗੁਰੂ ਤੇ ਸੁਖਦੇਵ ਨੂੰ ਫਾਂਸੀ ਦੇਣ ਨਾਲ ਸਿਆਸੀ ਹਾਲਤਾਂ
ਵਿੱਚ ਪਰਿਵਰਤਨ ਆਇਆ। ਗੋਲਮੇਜ਼ ਕਾਨਫਰੰਸਾਂ ਦੀ ਰਾਜਨੀਤੀ ਸ਼ੁਰੂ ਹੋ ਗਈ।
ਸਿਵਲ ਨਾ ਫੁਰਮਾਨੀ ਲਹਿਰ ਮੱਠੀ ਪੈ ਗਈ,7 ਅਪ੍ਰੈਲ 1934 ਨੂੰ ਵਾਪਸ ਲੈ
ਲਈ।
ਖੱਬੇ ਪੱਖੀ ਗਰੁਪ ਆਪੋ ਆਪਣੀ ਡਫਲੀ ਵਜਾ ਰਹੇ ਸਨ,
ਕਮਿਊਨਿਸਟ ਪਾਰਟੀ ਦੀ ਪੰਜਾਬ ਇਕਾਈ ਦਾ ਗਠਨ ਹੋਇਆ।
ਚੌਥੇ ਅਧਿਆਇ
ਵਿੱਚ ਸਮਾਨਾਂਤਰ ਖੱਬੀ ਲਹਿਰ ਦੀ ਜਦੋਜਹਿਦ ਵਿੱਚ ਇਨਕਲਾਬ ਅਤੇ ਕਿਰਤੀ
ਅਖ਼ਬਾਰ ਸ਼ੁਰੂ ਹੋਏ, ਮਜ਼ਦੂਰ ਯੂਨੀਅਨ ਗਠਿਤ, ਕਾਂਗਰਸ ਅਤੇ ਸੀ.ਪੀ.ਆਈ ਨੇ
ਟਰੇਡ ਯੂਨੀਅਨ ਗਠਿਤ ਕੀਤੀਆਂ, ਜਲਿ੍ਹਆਂ ਵਾਲੇ ਬਾਗ ਦੀ ਘਟਨਾ ਨੇ
ਰਾਸ਼ਟਰਵਾਦੀ ਉਭਾਰ ਪੈਦਾ ਕੀਤਾ ਤੇ ਨਾਮਿਲਵਰਤਨ ਲਹਿਰ ਰਾਹੀਂ ਸਵਦੇਸ਼ੀ ਦਾ
ਪ੍ਰਚਾਰ ਆਰੰਭਿਆ। ਖਾਲਸਾ ਅਖ਼ਬਾਰ ਦਾ ਨਾਮ ਬਦਲਕੇ ਅਕਾਲੀ ਅਖ਼ਬਾਰ ਕੀਤਾ।
ਗੁਰਦੁਆਰਾ ਸੁਧਾਰ ਲਹਿਰ ਸ਼ੁਰੂ ਕੀਤੀ। ਅਕਾਲੀ ਦਲ ਦੀ ਨਰਮ ਨੀਤੀ
ਕਰਕੇ ਬੱਬਰ ਅਕਾਲੀ ਹੋਂਦ ਵਿੱਚ ਆਏ, ਬੱਬਰ ਅਕਾਲੀ ਦੋਆਬਾ ਅਖ਼ਬਾਰ ਸ਼ੁਰੂ
ਕੀਤਾ। ਬੱਬਰ ਅਕਾਲੀ ਸ਼ਾਜ਼ਸ ਕੇਸ ਵਿੱਚ ਫਾਂਸੀ ਤੇ ਹੋਰ ਸਜ਼ਾਵਾਂ ਹੋਈਆਂ।
ਚੌਰਾ-ਚੌਰੀ ਦੀ ਘਟਨਾ ਤੋਂ ਬਾਅਦ ਗਾਂਧੀ ਨੇ ਨਾਮਿਲਵਰਤਨ ਲਹਿਰ ਬੰਦ ਕਰ
ਦਿੱਤੀ। ਇਨਕਲਾਬੀ ਕ੍ਰਾਂਤੀਕਾਰੀਆਂ ਤੇ ਸਰਕਾਰ ਨੇ ਸਿਕੰਜਾ ਕਸ ਦਿੱਤਾ।
ਨੌਜਵਾਨ ਭਾਰਤ ਸਭਾ ਨੇ ਆਪਣੀ ਵਿਦਿਆਰਥੀਆਂ ਦੀ ਜਥੇਬੰਦੀ 1928
ਵਿੱਚ ਗਠਿਤ ਕੀਤੀ। ਜੇ.ਪੀ.ਸਾਂਡਰਸ ਦੀ ਹੱਤਿਆ, ਅਸੈਂਬਲੀ ਵਿੱਚ ਬੰਬ
ਧਮਾਕਾ, ਵਾਇਸਰਾਏ ਦਾ ਡੱਬਾ ਲੰਘਣ ਤੋਂ ਬਾਅਦ ਧਮਾਕਾ, ਨੌਜਵਾਨ ਸਭਾ
ਤੇ ਪਾਬੰਦੀ, ਭਗਤ ਸਿੰਘ ਸਮੇਤ ਨੌਜਵਾਨਾ ਦੀਆਂ ਗ੍ਰਿਫ਼ਤਾਰੀਆਂ ਅਤੇ ਭਗਤ
ਸਿੰਘ ਰਾਜ ਗੁਰੂ ਤੇ ਸੁਖਦੇਵ ਨੂੰ ਫਾਂਸੀ ਦੀਆਂ ਸਜ਼ਾਵਾਂ ਹੋਈਆਂ।
ਗਾਂਧੀ ਇਰਵਨ ਸਮਝੌਤਾ ਇੱਕ ਕਿਸਮ ਨਾਲ ਨੌਜਵਾਨਾ ਦੇ ਵਿਰੁੱਧ ਸੀ।
ਫਾਂਸੀ ਦੇ ਵਿਰੁੱਧ ਸ਼ਰਧਾਂਜ਼ਲੀ ਸਮਾਗਮ ਅੱਚਰਵਾਲ ‘ਦੇਸ਼ ਭਗਤ ਮੇਲੇ’ ਦੇ ਨਾਂ
‘ਤੇ ਕੀਤਾ। ਨੌਜਵਾਨ ਸਭਾ ਤੋਂ ਪਾਬੰਦੀ ਤਾਂ ਹਟਾ ਲਈ ਪ੍ਰੰਤੂ ਜਥੇਬੰਦੀਆਂ
ਨੇਤਾਵਾਂ ਤੋਂ ਵਿਹੂਣੀਆਂ ਹੋ ਗਈਆਂ। ਕਿਰਤੀ ਤੇ ਨੌਜਵਾਨ ਇੱਕਮਤ ਹੋ ਗਏ।
ਪੰਜਵਾਂ ਅਧਿਆਇ ਸੀ.ਪੀ.ਆਈ. ਪੰਜਾਬ ਦੇ ਗਠਨ ਤੋਂ ਲੋਕ ਯੁੱਧ ਦੀ
ਨੀਤੀ ਦਾ ਸਫ਼ਰ ਸ਼ੁਰੂ ਹੋਇਆ। ਜੁਲਾਈ 1934 ਵਿੱਚ ਸਰਕਾਰ ਨੇ
ਸੀ.ਪੀ.ਆਈ. ਤੇ ਪਾਬੰਦੀ ਲਾ ਦਿੱਤੀ। ਇਸ ਤੋਂ ਬਾਅਦ ਪਾਰਟੀ ਦੇ ਨੇਤਾਵਾਂ
ਵਿੱਚ ਕਾਟੋਕਲੇਸ਼ ਜ਼ਾਰੀ ਰਿਹਾ। ‘ਸੂਬਾਈ ਸਾਮਰਾਜ ਵਿਰੋਧੀ ਲੀਗ’,
‘ਸ਼ਹਿਨੀਅਤ ਵਿਰੋਧੀ ਲੀਗ’, ਪੀਪਲਜ਼ ਆਰਮੀ ਅਤੇ ਹੋਰ ਕਈ ਯੂਨੀਅਨ ਕਾਇਮ ਹੋ
ਗਈਆਂ।
1935 ਵਿੱਚ ਪਾਰਟੀ ਲਿਬਰਲ ਹੋ ਕੇ ਸਰਮਾਏਦਾਰ ਜਮਾਤਾਂ
ਨਾਲ ਮਿਲਕੇ ਕੰਮ ਕਰਨ ਲੱਗ ਗਈ। ਫਿਰ ਕਮਿਊਨਿਸਟਾਂ ਤੇ ਸ਼ੋਸ਼ਲਿਟਾਂ ਦਾ ਤਾਲ
ਮੇਲ ਹੋ ਗਿਆ। 1937 ਦੀਆਂ ਚੋਣਾ ਕਿਰਤੀਆਂ ਤੇ ਕਮਿਊਨਿਸਟਾਂ ਨੇ ਕਾਂਗਰਸ
ਵਿੱਚ ਰਹਿਕੇ ਦੇਸ਼ ਭਗਤ ਚੋਣ ਬੋਰਡ ਬਣਾਕੇ ਲੜੀਆਂ। ਯੂਨੀਅਨਿਸਟ ਪਾਰਟੀ ਦੀ
ਸਰਕਾਰ ਬਣੀ।
ਕਮਿਊਨਿਸਟ ਨਾਂ ਦਾ ਪੇਪਰ ਕੱਢਿਆ, ਕਾਂਗਰਸ ਵਿੱਚ
ਸੁਭਾਸ਼ ਚੰਦਰ ਬੋਸ ਦਾ ਦਬਦਬਾ ਹੋ ਗਿਆ। ਦੂਜੀ ਸੰਸਾਰ ਜੰਗ ਦੇ ਵਿਰੋਧ ਵਜੋਂ
ਹੜਤਾਲ ਵਿੱਚ 99000 ਮਜ਼ਦੂਰਾਂ ਨੇ ਭਾਗ ਲਿਆ। ਡਿਫ਼ੈਂਸ ਆਫ ਇੰਡੀਆ ਐਕਟ ਲਾਅ
ਅਧੀਨ ਮਾਰਸ਼ਲ ਲਾਅ ਲਾਗੂ ਕਰਕੇ ਪਾਰਟੀ ‘ਤੇ ਤਸ਼ੱਦਦ ਕੀਤਾ। ਖੱਬੇ ਪੱਖੀਆਂ
ਦੇ ਜੇਲ੍ਹਾਂ ਵਿੱਚ ਹੋਣ ਕਰਕੇ ਫ਼ਿਰਕਾਪ੍ਰਸਤੀ ਵੱਧ ਗਈ।
1942
ਵਿੱਚ ਨੌਜਵਾਨਾਂ ਨੂੰ ਫ਼ੌਜ ਵਿੱਚ ਭਰਤੀ ਨਾ ਹੋਣ ਲਈ ਕਿਹਾ। ਕਿਰਤੀ ਕਿਸਾਨ
ਪਾਰਟੀ ਨੇ ਆਪਣਾ ਸੰਘਰਸ਼ ਜ਼ਾਰੀ ਰੱਖਿਆ। ਕਾਂਗਰਸ ਨਾਲ ਰਲਕੇ ਕੰਮ ਕਰਦਿਆਂ
ਵੀ ਕਿਰਤੀਆਂ ‘ਤੇ ਸਖ਼ਤਾਈ ਰਹੀ। ਯੂਨੀਅਨਿਸਟ ਪਾਰਟੀ ਦੀ ਸਰਕਾਰ ਨੇ
ਕਿਰਤੀਆਂ ਤੇ ਪ੍ਰਭਾਵ ਪਾ ਕੇ ਸਿਕੰਜਾ ਕਸਿਆ। ਫਿਰ ਕਿਰਤੀਆਂ ਨੇ ਮੇਰਠ
ਮੁੱਖ ਦਫ਼ਤਰ ਬਣਾ ਲਿਆ। ਕਿਰਤੀ ਫ਼ਿਰਕਾਪ੍ਰਸਤੀ ਦੇ ਵਿਰੁੱਧ ਸਨ। ਯੁਗਪਲਟਾਊ
ਦਲ ਦੀਆਂ ਸਰਗਰਮੀਆਂ ਤੋਂ ਸਰਕਾਰ ਦੁਖੀ ਸੀ, ਉਸਤੇ ਨਜ਼ਰ ਰੱਖ ਰਹੀ ਸੀ।
ਛੇਵਾਂ ਅਧਿਆਇ ਵਿੱਚ ਕਿਰਤੀ ਕਮਿਊਨਿਸਟ ਏਕਤਾ ਦਾ ਦੌਰ ਵਿੱਚ ਦੋਹਾਂ
ਪਾਰਟੀਆਂ ਵਿੱਚ ਬੜੀਆਂ ਮੀਟਿੰਗਾਂ ਤੇ ਜਦੋਜਹਿਦ ਤੋਂ ਬਾਅਦ ਏਕਤਾ ਹੋਈ।
ਕਾਂਗਰਸ ਨੇ ਭਾਰਤ ਛੱਡੋ ਅੰਦੋਲਨ ਚਲਾਇਆ ਤੇ 1942 ਵਿੱਚ ਹੀ ਕਰੋ ਜਾਂ ਮਰੋ
ਦੇ ਮਤੇ ਤੇ ਪੁਜ ਗਈ। ਕਮਿਊਨਿਸਟ ਪਾਰਟੀ ਨੇ ਬਰਤਾਨਵੀ ਸਰਕਾਰ ਨੂੰ ਕਾਂਗਰਸ
ਨੂੰ ਕੁਚਲਣ ਤੋਂ ਵਰਜਿਆ। ਸੀ.ਪੀ.ਆਈ.ਤੇ ਕਾਂਗਰਸ ਵਿੱਚ ਖਟਾਸ, ਖੱਬਿਆਂ ਲਈ
ਦਿਕਤਾਂ ਰਹੀਆਂ।
ਬੰਗਾਲ ਵਿੱਚ ਅਕਾਲ ਪਿਆ, ਸ਼ੁਭਾਸ਼ ਚੰਦਰ ਬੋਸ ਤੇ
ਖੱਬੇ ਪੱਖੀਆਂ ਵਿੱਚ ਸਾਂਝ ਰਹੀ, ਪ੍ਰੰਤੂ ਫਾਰਵਰਡ ਬਲਾਕ ਵੀ ਬਣ ਗਿਆ।
ਗਾਂਧੀ ਦੀ ਨਰਮ ਪਾਲਿਸੀ ਕਰਕੇ ਉਹ ਵੱਖਰਾ ਹੋ ਗਿਆ। ਸ਼ੁਭਾਸ਼ ਚੰਦਰ ਬੋਸ ਨੂੰ
ਕਮਿਊਨਿਸਟਾਂ ਨੇ ਰੂਸ ਪਹੁੰਚਾਉਣ ਵਿੱਚ ਮਦਦ ਕੀਤੀ, ਜਦੋਂ ਜਰਮਨੀ ਤੇ ਰੂਸ
ਵਿੱਚ ਉਹ ਸਫਲ ਨਾ ਹੋਇਆ ਤਾਂ ਆਜ਼ਾਦ ਹਿੰਦ ਫ਼ੌਜ ਬਣਾ ਲਈ ਤੇ ਭਾਰਤ ਆ
ਕੇ ਰੂਪੋਸ਼ ਹੋ ਗਿਆ।
ਸੱਤਵੇਂ ਅਧਿਆਇ ਬਸਤੀਵਾਦ ਤੋਂ ਛੁਟਕਾਰੇ ਦੇ
ਆਖ਼ਰੀ ਵਰ੍ਹੇ ਵਿੱਚ ਦੇਸ਼ ਦੇ ਪਰਜਾਤੰਤਰ ਦੀ ਰੂਪ ਰੇਖਾ ਬਾਰੇ ਖੱਬੇ
ਪੱਖੀਆਂ, ਕਾਂਗਰਸ ਅਤੇ ਮੁਸਲਮ ਲੀਗ ਵੱਲੋਂ ਦੱਸੇ ਗਏ ਵਿਚਾਰਾਂ ਬਾਰੇ
ਜਾਣਕਾਰੀ ਦਿੱਤੀ ਗਈ ਹੈ। ਗਾਂਧੀ ਵੱਲੋਂ ਜਿਨਾਹ ਨੂੰ ਮਿਲਣਾ ਤੇ ਕਾਇਦੇਆਜਮ
ਕਹਿਣ ਨਾਲ ਜਿਨਾਹ ਦਾ ਰੁੱਖ ਬਦਲ ਗਿਆ ਤੇ ਉਸਦੇ ਦੇ ਅੜੀਅਲ ਰਵੱਈਏ ਕਰਕੇ
ਦੇਸ਼ ਦੀ ਵੰਡ ਹੋਣ ਬਾਰੇ ਦੱਸਿਆ ਗਿਆ ਹੈ। ਡਾ.ਸਰਬਜੀਤ ਕੰਗਨੀਵਾਲ ਦੀ ਇਹ
ਪੁਸਤਕ ਲਾਜਵਾਬ ਦੇਣ ਹੈ।
ਸੰਪਰਕ ਸਰਬਜੀਤ ਕੰਗਣੀਵਾਲ:
9780036118
ਸਾਬਕਾ ਜਿਲ੍ਹਾ ਲੋਕ
ਸੰਪਰਕ ਅਧਿਕਾਰੀ ਮੋਬਾਈਲ-94178 13072
ujagarsingh48@yahoo.com
|
ਡਾ.
ਸਰਬਜੀਤ ਕੰਗਣੀਵਾਲ ਦੀ ‘ਪੰਜਾਬ ਦੀ ਖੱਬੀ ਲਹਿਰ (ਬਸਤੀਵਾਦ ਤੋਂ ਮੁਕਤੀ
ਤੱਕ)’ ਖੋਜੀ ਪੁਸਤਕ ਉਜਾਗਰ
ਸਿੰਘ |
ਹਰਪ੍ਰੀਤ
ਕੌਰ ਸੰਧੂ ਦੀ ‘ਜ਼ਿੰਦਗੀ ਦੇ ਰੂਬਰੂ’ ਪੁਸਤਕ ਜ਼ਿੰਦਗੀ ਜਿਓਣ ਦੇ ਬਿਹਤਰੀਨ
ਨੁਸਖ਼ੇ ਉਜਾਗਰ ਸਿੰਘ |
ਪ੍ਰੋ.
ਕੁਲਬੀਰ ਸਿੰਘ ‘ਮੀਡੀਆ ਆਲੋਚਕ ਦੀ ਆਤਮਕਥਾ’ ਪ੍ਰੇਰਨਾਦਾਇਕ ਪੁਸਤਕ
ਉਜਾਗਰ ਸਿੰਘ |
ਸੁਖਦੇਵ
ਸਿੰਘ ਸ਼ਾਂਤ ਦੀ ‘ਗੁਰਬਾਣੀ ਇੱਕ ਜੀਵਨ-ਜਾਚ’ ਪੁਸਤਕ: ਸਿੱਖ ਧਰਮ ਦਾ ਸੰਕਲਪ
ਉਜਾਗਰ ਸਿੰਘ |
ਜਥੇਦਾਰ
ਗੁਰਚਰਨ ਸਿੰਘ ਟੌਹੜਾ ਇਤਿਹਾਸਕ ਦਸਤਾਵੇਜ਼ ਅਤੇ ਮੁਲਾਕਾਤਾਂ ਪੁਸਤਕ :
ਵਿਲੱਖਣ ਦਸਤਾਵੇਜ਼ ਉਜਾਗਰ ਸਿੰਘ |
ਪੁਸਤਕ
ਸੰਵੇਦਨਸ਼ੀਲ ਲੋਕ ਕਵੀ ਨਛੱਤਰ ਸਿੰਘ ‘ਭੋਗਲ’ ਦੀ ‘ਜੀਵਨਧਾਰਾ’
ਡਾ. ਗੁਰਦਿਆਲ ਸਿੰਘ ਰਾਏ |
ਪੁਸਤਕ
ਸਮੀਖਿਆ ਦੀ ਅਨੂਠੀ ਸ਼ੈਲੀ: ਡਾ. ਗੁਰਦਿਆਲ ਸਿੰਘ ਰਾਏ ਦਾ ਸਮੀਖਿਆ
ਸੰਸਾਰ ਰਵਿੰਦਰ ਸਿੰਘ ਸੋਢੀ |
‘ਆਜ਼ਾਦੀ
ਸੰਗਰਾਮੀਏ ਸਾਹਿਤਕਾਰ-ਪੱਤਰਕਾਰ’ ਪੁਸਤਕ: ਦੇਸ਼ ਭਗਤਾਂ ਦੀ ਜਦੋਜਹਿਦ ਦੀ
ਕਹਾਣੀ ਉਜਾਗਰ ਸਿੰਘ |
ਦਲੀਪ
ਸਿੰਘ ਉਪਲ ਦੀ ‘ਸੰਵੇਦਨਾ ਦੇ ਰੰਗ’ ਪਾਠਕ ਨੂੰ ਕਰਦੇ ਨੇ ਦੰਗ
ਉਜਾਗਰ ਸਿੰਘ |
ਨਰਪਾਲ
ਸਿੰਘ ਸ਼ੇਰਗਿੱਲ ਦਾ ਪੰਜਾਬੀ ਸੰਸਾਰ-2024 ਵਿਲੱਖਣ ਦਸਤਾਵੇਜ਼
ਉਜਾਗਰ ਸਿੰਘ |
ਤੇਜਿੰਦਰ
ਚੰਡਿਹੋਕ ਦਾ ‘ਤਾਂਘ ਮੁਹੱਬਤ ਦੀ’ ਗ਼ਜ਼ਲ ਸੰਗ੍ਰਿਹਿ ਸਮਾਜਿਕਤਾ ਤੇ
ਮੁਹੱਬਤ ਦਾ ਸੁਮੇਲ ਉਜਾਗਰ
ਸਿੰਘ |
ਹਰੀ
ਸਿੰਘ ਚਮਕ ਦਾ ਕਵਿ ਸੰਗ੍ਰਹਿ ‘ਖ਼ਾਰੇ ਅਥਰੂ’ ਸਮਾਜਿਕ ਸਰੋਕਰਾਂ ਦਾ
ਪ੍ਰਤੀਕ ਉਜਾਗਰ ਸਿੰਘ |
ਬਲਵਿੰਦਰ
ਕੌਰ ਚੱਠਾ ਦੀ ਪੁਸਤਕ ‘ਨੈਤਿਕਤਾ’ ਬੱਚਿਆਂ ਲਈ ਪ੍ਰੇਰਨਾਸ੍ਰੋਤ
ਉਜਾਗਰ ਸਿੰਘ |
ਰੂਪ
ਰਵਿੰਦਰ ਸਿੰਘ ਸੋਢੀ ਦਾ ਕਾਵਿ ਸੰਗ੍ਰਹਿ ‘ਰਾਵਣ ਹੀ ਰਾਵਣ’ ਸਮਾਜਿਕ
ਸਰੋਕਾਰਾਂ ਦਾ ਪ੍ਰਤੀਕ ਉਜਾਗਰ
ਸਿੰਘ |
ਰੂਪ
ਸਤਵੰਤ ਦਾ ‘ਵਾਕਫ਼ੀਅਤ’ (ਸਫ਼ਰ ਸਿਫ਼ਰਾਂ ਦਾ) ਬਹੁ-ਰੰਗਾ ਕਾਵਿ ਸੰਗ੍ਰਹਿ
ਉਜਾਗਰ ਸਿੰਘ |
ਅਹਿਸਾਸ (ਕਾਵਿ-ਸੰਗ੍ਰਹਿ)
ਸੰਜੀਵ ਝਾਂਜੀ ਜਗਰਾਉਂ |
ਢਾਣੀ
ਮੁਖਤਿਆਰ ਸਿੰਘ ਸੰਜੀਵ ਝਾਂਜੀ
ਜਗਰਾਉਂ |
ਬਿੰਦਰ
ਸਿੰਘ ਖੁੱਡੀ ਕਲਾਂ ਦੀ ‘ਅੱਕੜ-ਬੱਕੜ’ ਪੁਸਤਕ ਬੱਚਿਆਂ ਦੀ ਸਿਹਤ ਲਈ
ਲਾਭਦਾਇਕ ਉਜਾਗਰ ਸਿੰਘ |
ਨਿਹਾਲ
ਸਿੰਘ ਮਾਨ ਦੀ ‘ਗੁਰਬਾਣੀ ਲਿਪੀ ਗੁੱਝੇ ਭੇਦ’ ਖੋਜੀ ਪੁਸਤਕ
ਉਜਾਗਰ ਸਿੰਘ |
ਕਿਉਂ
ਪੜ੍ਹੀਏ ਨਾਵਲ ਨਾਗਾਂ ਦੀ ਖੇਡ? ਰੂਪ ਢਿੱਲੋਂ ਦਾ ਸੱਜਰਾ ਨਾਵਲ
ਦਲਬਾਰਾ ਸਿੰਘ ਕਲਸੀ |
ਰਣਜੀਤ
ਆਜ਼ਾਦ ਕਾਂਝਲਾ ਦਾ ‘ਅਰਸ਼ ਦੇ ਤਾਰੇ’ ਮਿੰਨੀ ਕਹਾਣੀ ਸੰਗ੍ਰਹਿ ਸਮਾਜਿਕ
ਸਰੋਕਾਰਾਂ ਦਾ ਪ੍ਰਤੀਕ ਉਜਾਗਰ
ਸਿੰਘ |
ਤ੍ਰਿਲੋਕ
ਢਿੱਲੋਂ ਦੀ ਪੁਸਤਕ ‘ਤਰੀ ਵਾਲੇ ਕਰੇਲੇ’ ਵਿਅੰਗ ਦੀ ਤਿੱਖੀ ਚੋਭ
ਉਜਾਗਰ ਸਿੰਘ |
ਡਾ.
ਕਰਨੈਲ ਸ਼ੇਰਗਿੱਲ ਦਾ ਕਹਾਣੀ ਸੰਗ੍ਰਹਿ ‘ਮੈਮੋਰੀ ਲੇਨ'
ਡਾ. ਗੁਰਦਿਆਲ ਸਿੰਘ ਰਾਏ |
ਬਰਫ਼
‘ਚ ਉੱਗੇ ਅਮਲਤਾਸ ਪੁਸਤਕ : ਵਿਰਾਸਤ ਤੇ ਆਧੁਨਿਕਤਾ ਦਾ ਸੁਮੇਲ
ਉਜਾਗਰ ਸਿੰਘ |
ਜਸਵੀਰ
ਸਿੰਘ ਰਾਣਾ ਦਾ ਨਾਵਲ 70% ਪ੍ਰੇਮ ਕਥਾ ਪੇਂਡੂ ਸਭਿਆਚਾਰ ਦਾ ਪ੍ਰਤੀਕ
ਉਜਾਗਰ ਸਿੰਘ |
ਦੂਜੇ
ਰੱਬ ਨੂੰ ਮੁਖ਼ਾਤਿਬ ਹੁੰਦਿਆਂ...
ਜਸ ਜੀਤ |
ਹਰਵਿੰਦਰ
ਸਿੰਘ ਭੱਟੀ ਦਾ ਕਾਵਿ ਸੰਗ੍ਰਹਿ ‘ਵੰਡਨਾਮਾ’ ਰੂਹ ਦੀ ਆਵਾਜ਼
ਉਜਾਗਰ ਸਿੰਘ |
ਤੇਜਿੰਦਰ
ਸਿੰਘ ਅਨਜਾਨਾ ਦਾ ‘ਮਨ ਦੀ ਵੇਈਂ’ ਗ਼ਜ਼ਲ ਸੰਗ੍ਰਹਿ ਸਮਾਜਿਕਤਾ ਦਾ ਪ੍ਰਤੀਕ
ਉਜਾਗਰ ਸਿੰਘ |
ਡਾ.
ਹਰਕੇਸ਼ ਸਿੰਘ ਸਿੱਧੂ ਦੀ ਜੀਵਨੀ ‘ਸਰਪੰਚ ਤੋਂ ਡੀ.ਸੀ.ਤੱਕ’ ਨੌਜਵਾਨਾ ਲਈ
ਪ੍ਰੇਰਨਾਸ੍ਰੋਤ ਉਜਾਗਰ ਸਿੰਘ |
ਸੁਰਿੰਦਰ
ਰਾਮਪੁਰੀ ਦੀ ‘ਕਿਸੇ ਬਹਾਨੇ’ ਵਾਰਤਕ ਦੀ ਪੁਸਤਕ ਸਮਾਜਿਕਤਾ ਦਾ ਪ੍ਰਤੀਕ
ਉਜਾਗਰ ਸਿੰਘ |
ਜਗਜੀਤ
ਸੰਧੂ ਦਾ ‘ਤਾਪਸੀ’ ਕਾਵਿ ਸੰਗ੍ਰਹਿ ਔਰਤਾਂ ਦੀ ਤਰਜਮਾਨੀ ਦੀ ਕਵਿਤਾ
ਉਜਾਗਰ ਸਿੰਘ |
"ਕੱਲਾ
ਨਾ ਹੋਵੇ ਪੁੱਤ ਜੱਟ ਦਾ" ਸ਼ਿਵਚਰਨ ਕੁੱਸਾ ਦਾ ਸਿੱਖਿਆਦਾਇਕ ਨਾਵਲ
ਬੂਟਾ ਮਸਾਣੀ |
ਬਿੰਦਰ
ਸਿੰਘ ਖੁੱਡੀ ਕਲਾਂ ਦਾ ‘ਆਓ ਗਾਈਏ’ ਬਾਲ ਕਾਵਿ ਸੰਗ੍ਰਹਿ ਬੱਚਿਆਂ ਲਈ
ਪ੍ਰੇਰਨਾਸ੍ਰੋਤ ਉਜਾਗਰ ਸਿੰਘ |
ਗੁਰਭਜਨ
ਗਿੱਲ ਦਾ ‘ਅੱਖ਼ਰ ਅੱਖ਼ਰ’ ਗ਼ਜ਼ਲ ਸੰਗ੍ਰਹਿ: ਸਾਹਿਤ ਤੇ ਸੰਗੀਤ ਦਾ ਸਮੁੰਦਰ
ਉਜਾਗਰ ਸਿੰਘ |
ਪਵਨ
ਹਰਚੰਦਪੁਰੀ ਦੀ ‘ਮਹਾਨ ਯੋਧਿਆਂ ਦੀਆਂ ਵਾਰਾਂ’ ਪੁਸਤਕ ਵਿਲੱਖਣ ਬਹਾਦਰੀ
ਦੀ ਗਾਥਾ ਉਜਾਗਰ ਸਿੰਘ |
ਡਾ.
ਭਗਵੰਤ ਸਿੰਘ ਤੇ ਡਾ. ਰਮਿੰਦਰ ਕੌਰ ਦੀ ਮਹਾਰਾਜਾ ਰਣਜੀਤ ਸਿੰਘ ਖੋਜੀ
ਪੁਸਤਕ ਉਜਾਗਰ ਸਿੰਘ |
ਹਰਪ੍ਰੀਤ
ਕੌਰ ਸੰਧੂ ਦਾ ਕਾਵਿ ਸੰਗ੍ਰਹਿ ‘ਚੁੱਪ ਨਾ ਰਿਹਾ ਕਰ’ ਮਾਨਸਿਕ ਸਰੋਕਾਰਾਂ
ਦਾ ਪ੍ਰਤੀਬਿੰਬ ਉਜਾਗਰ ਸਿੰਘ |
ਦਵਿੰਦਰ
ਬਾਂਸਲ ਦਾ ਕਾਵਿ ਸੰਗ੍ਰਹਿ ‘ਸਵੈ ਦੀ ਪਰਿਕਰਮਾ’ ਮੁਹੱਬਤ ਦਾ ਪੈਗਾਮ
ਉਜਾਗਰ ਸਿੰਘ |
ਫ਼ਕਰ
ਤੇ ਮਸਤ ਮੌਲਾ ਸਰਬਾਂਗੀ ਪੁਆਧੀ ਸਾਹਿਤਕਾਰ: ਚਰਨ ਪੁਆਧੀ
ਉਜਾਗਰ ਸਿੰਘ |
ਦਰਸ਼ਨ
ਸਿੰਘ ਭੰਮੇ ਦੀ ‘ਜੁਗਨੀ ਜੜੇ ਨਗੀਨੇ’ ਕਾਵਿਕ ਸ਼ਬਦ/ ਰੇਖਾ-ਚਿਤਰਾਂ ਦੀ
ਪੁਸਤਕ ਉਜਾਗਰ ਸਿੰਘ |
ਸੰਜੀਵ
ਸਿੰਘ ਸੈਣੀ ਦੀ ਪੁਸਤਕ ‘ਖ਼ੂਬਸੂਰਤ ਜ਼ਿੰਦਗੀ ਦਾ ਰਾਜ਼’ ਰਾਹ ਦਸੇਰਾ ਬਣੇਗੀ
ਉਜਾਗਰ ਸਿੰਘ |
ਡਾ.
ਬਲਦੇਵ ਸਿੰਘ ਕੰਦੋਲਾ ਦੀ ‘ਵਿਗਿਅਨਕ ਤਰਕ’ ਨਵੇਕਲੀ ਖੋਜੀ ਪੁਸਤਕ
ਉਜਾਗਰ ਸਿੰਘ |
ਨਰਪਾਲ
ਸਿੰਘ ਸ਼ੇਰਗਿੱਲ ਦਾ ‘ਸਿੱਖ ਸੰਸਾਰ-2024’ ਦੁਨੀਆ ਦੀ ਪਰਿਕ੍ਰਮਾ
ਉਜਾਗਰ ਸਿੰਘ |
ਕਮਲਜੀਤ
ਸਿੰਘ ਬਨਵੈਤ ਦੀ ਪੁਸਤਕ ‘ਢਾਈ ਆਬ’ ਸਮਾਜਿਕ ਸਰੋਕਾਰਾਂ ਦੀ ਹੂਕ
ਉਜਾਗਰ ਸਿੰਘ |
ਡਾ.
ਗੁਰਦੇਵ ਸਿੰਘ ਸਿੱਧੂ ਦੀ ਸੰਪਾਦਿਤ ਪੁਸਤਕ ਗਿਆਨੀ ਗੁਰਦਿੱਤ ਸਿੰਘ
‘ਦਲੇਰ’ ਸੁਤੰਤਰਤਾ ਸੰਗਰਾਮੀ ਦੀ ਕਹਾਣੀ
ਉਜਾਗਰ ਸਿੰਘ |
ਡਾ.
ਬਲਦੇਵ ਸਿੰਘ ਕੰਦੋਲਾ ਦੀ ਪੁਸਤਕ "ਵਿਗਿਆਨ ਕੀ ਹੈ?" ਪੰਜਾਬੀ ਪ੍ਰੇਮੀਆਂ
ਲਈ ਲਾਹੇਬੰਦ ਉਜਾਗਰ ਸਿੰਘ |
ਡਾ.ਰਤਨ
ਸਿੰਘ ਜੱਗੀ ਦੀ ‘ਆਧੁਨਿਕ ਪੰਜਾਬੀ ਸਾਹਿਤ ਪਰਿਚਯ’ ਪੁਸਤਕ ਮੀਲ ਪੱਥਰ
ਉਜਾਗਰ ਸਿੰਘ |
ਗੁਰਜਤਿੰਦਰ
ਸਿੰਘ ਰੰਧਾਵਾ ਦੀ ‘ਪ੍ਰਵਾਸੀ ਕਸਕ’ ਪੁਸਤਕ ਪ੍ਰਵਾਸੀਆਂ ਦੀਆਂ ਮੁਸ਼ਕਲਾਂ ਦੇ
ਹਲ ਦਾ ਵਕਾਲਤਨਾਮਾ ਉਜਾਗਰ ਸਿੰਘ |
ਯਾਦਵਿੰਦਰ
ਸਿੰਘ ਭੁੱਲਰ ਦਾ ਨਾਵਲ ‘ਮਨਹੁ ਕੁਸੁਧਾ ਕਾਲੀਆ’ ਡੇਰਿਆਂ ਦੇ ਕੁਕਰਮਾ ਦਾ
ਕੱਚਾ ਚਿੱਠਾ ਉਜਾਗਰ ਸਿੰਘ |
ਜਸਵਿੰਦਰ
ਸਿੰਘ ਰੁਪਾਲ ਦੀ ਪੁਸਤਕ ‘ਕੀਤੋਸੁ ਆਪਣਾ ਪੰਥ ਨਿਰਾਲਾ’ ਜੀਵਨ ਸਫਲ ਕਰਨ ਦਾ
ਗੁਰਮੰਤਰ ਉਜਾਗਰ ਸਿੰਘ |
ਡਾ:
ਹਰਬੰਸ ਕੌਰ ਗਿੱਲ ਦਾ ਕਾਵਿ ਸੰਗ੍ਰਹਿ ‘ਕਰਕ ਕਲੇਜੇ ਮਾਹਿ’ ਵਿਰਾਸਤ ਦੀ
ਹੂਕ ਉਜਾਗਰ ਸਿੰਘ
|
ਰਣਧੀਰ
ਦਾ ਕਾਵਿ ਸੰਗ੍ਰਹਿ ‘ਖ਼ਤ ਜੋ ਲਿਖਣੋ ਰਹਿ ਗਏ’ ਵਿਸਮਾਦੀ ਕਵਿਤਾਵਾਂ ਦਾ
ਪੁਲੰਦਾ ਉਜਾਗਰ ਸਿੰਘ |
ਚੰਨਣਗੀਰੀ
ਜਸਵੰਤ ਸਿੰਘ ਜ਼ਫਰ |
‘ਮਨੀ
ਪਲਾਂਟ ਵਰਗਾ ਆਦਮੀ’ ਕਾਵਿ ਸੰਗ੍ਰਹਿ ਇਨਸਾਨੀ ਮਾਨਸਿਕਤਾ ਅਤੇ ਸਮਾਜਿਕਤਾ
ਦਾ ਪ੍ਰਤੀਕ ਉਜਾਗਰ ਸਿੰਘ |
ਡਾ.ਗੁਰਦੇਵ
ਸਿੰਘ ਸਿੱਧੂ ਦੀ ਪੁਸਤਕ ‘ਗ਼ਦਰੀ ਬਾਬਾ ਨਿਧਾਨ ਸਿੰਘ ਮਹੇਸਰੀ’ ਸਿਦਕ ਦਾ
ਪ੍ਰਤੀਕ ਉਜਾਗਰ ਸਿੰਘ |
ਕਮਲਜੀਤ
ਸਿੰਘ ਬਨਵੈਤ ਦੀ ਪੁਸਤਕ ਤੋਕੜ ਸਮਾਜਿਕ ਸਰੋਕਾਰਾਂ ਦਾ ਦਸਤਾਵੇਜ
ਉਜਾਗਰ ਸਿੰਘ |
ਸਾਮਾਜਿਕ
ਜਾਗੂਕਤਾ ਦਾ ਸਫ਼ਲ ਨਾਵਲ - “ਇੱਕ ਮੇਰੀ ਅੱਖ ਕਾਸ਼ਣੀ...”
ਮਨਦੀਪ ਕੌਰ ਭੰਮਰਾ |
ਡਾ.
ਸਤਿੰਦਰ ਪਾਲ ਸਿੰਘ ਦੀ ਪੁਸਤਕ ਕ੍ਰੋਧ ਨਿਰਵਾਣ ਅੰਮ੍ਰਿਤ ਬਾਣੀ: ਮਾਰਗ
ਦਰਸ਼ਕ ਉਜਾਗਰ ਸਿੰਘ |
ਬਿੰਦਰ
ਸਿੰਘ ਖੁੱਡੀ ਕਲਾਂ ਦਾ ਕਹਾਣੀ ਸੰਗ੍ਰਹਿ ‘ਵਾਪਸੀ ਟਿਕਟ’ ਮਾਨਵੀ ਦਰਦ ਦੀ
ਦਾਸਤਾਂ ਉਜਾਗਰ ਸਿੰਘ |
ਡਾ.
ਗੁਰਦੇਵ ਸਿੰਘ ਸਿੱਧੂ ਦੀ ਪੁਸਤਕ ‘ਮਾਸਟਰ ਗੱਜਣ ਸਿੰਘ ਗੋਬਿੰਦਗੜ੍ਹ’ ਦੇਸ਼
ਭਗਤੀ ਦਾ ਪ੍ਰਤੀਕ ਉਜਾਗਰ ਸਿੰਘ |
ਕਮਲ
ਬੰਗਾ ਸੈਕਰਾਮੈਂਟੋ ਦਾ ਗ਼ਜ਼ਲ ਸੰਗ੍ਰਹਿ ‘ਨਵੀਂ-ਬੁਲਬੁਲ’ ਲੋਕਾਈ ਦੇ ਦਰਦ ਦਾ
ਪ੍ਰਤੀਕ ਉਜਾਗਰ ਸਿੰਘ |
ਗੁਰਭਜਨ
ਗਿੱਲ ਦਾ ਗ਼ਜ਼ਲ ਸੰਗ੍ਰਹਿ ‘ਹਰ ਧੁਖਦਾ ਪਿੰਡ ਮੇਰਾ ਹੈ’ ਸਮਾਜਿਕਤਾ ਦਾ
ਪ੍ਰਤੀਕ ਉਜਾਗਰ ਸਿੰਘ |
ਡਾ.
ਭਗਵੰਤ ਸਿੰਘ ਦੀ ‘ਸੂਫ਼ੀਆਨਾ ਰਹੱਸ ਅਨੁਭੂਤੀ’ ਵਿਲੱਖਣ ਖੋਜੀ ਪੁਸਤਕ
ਉਜਾਗਰ ਸਿੰਘ |
ਪ੍ਰਿੰਸੀਪਲ
ਜੱਗਵਿੰਦਰ ਸਿੰਘ ਸਿੱਧੂ ਦਾ ਕਾਵਿ ਸੰਗ੍ਰਹਿ ਰੂਹੀ ਅਧਿਆਤਮਿਕਤਾ ਤੇ
ਮੁਹੱਬਤ ਦਾ ਸੁਮੇਲ ਉਜਾਗਰ ਸਿੰਘ |
ਮੁਆਫ਼ੀਨਾਮਾ ਤੇ
ਬਾਬਾ ਨਾਨਕ! ਸਾਹਿਬ ਸਿੰਘ |
ਤੇਜਾ
ਸਿੰਘ ਤਿਲਕ ਦੀ ਸੰਪਾਦਿਤ ਪੁਸਤਕ ‘ਸਾਧੂ ਸਿੰਘ ਬੇਦਿਲ ਜੀਵਨ ਤੇ ਰਚਨਾ’
ਜਦੋਜਹਿਦ ਦਾ ਦਸਤਾਵੇਜ ਉਜਾਗਰ
ਸਿੰਘ
|
ਮਨਜੀਤ
ਪੁਰੀ ਦਾ ਗ਼ਜ਼ਲ ਸੰਗ੍ਰਹਿ ‘ਕੁਝ ਤਿੜਕਿਆ ਤਾਂ ਹੈ’ ਸਮਾਜਿਕ ਸਰੋਕਾਰਾਂ ਦੀ
ਗਵਾਹੀ ਉਜਾਗਰ ਸਿੰਘ |
“ਚਾਲ਼ੀ
ਦਿਨ” ਇਸ ਸਦੀ ਦਾ ‘ਸ਼ਾਹਕਾਰ’ ਨਾਵਲ
ਸ਼ਿਵਚਰਨ ਜੱਗੀ ਕੁੱਸਾ |
‘ਡਾ.
ਤੇਜਵੰਤ ਮਾਨ ਦੀ ਆਲੋਚਨਾ’ ਪੁਸਤਕ ਲੋਕ ਪੱਖੀ ਦਸਤਾਵੇਜ਼
ਉਜਾਗਰ ਸਿੰਘ |
ਜਸਵੀਰ
ਸਿੰਘ ਆਹਲੂਵਾਲੀਆ ਦਾ ਕਹਾਣੀ ਸੰਗ੍ਰਹਿ ‘ਦੋ ਕੱਪ ਚਾਹ’ ਪਰਵਾਸੀ ਜੀਵਨ ਦੀ
ਤ੍ਰਾਸਦੀ ਉਜਾਗਰ ਸਿੰਘ |
ਕਾਵਿ
ਸੰਗ੍ਰਹਿ ‘ਵੜੈਚ ਦੇ ਵਿਅੰਗ’ ਸਮਾਜਿਕ ਕੁਰੀਤੀਆਂ ਦੇ ਮਾਰਦੇ ਡੰਗ
ਉਜਾਗਰ ਸਿੰਘ |
ਇਕ
ਗ਼ੈਰ ਰਾਜਸੀ ਵਿਅਕਤੀ ਦੀ ਰਾਜਸੀ ਚਹਿਲ ਕਦਮੀ
ਰਵਿੰਦਰ ਸਿੰਘ ਸੋਢੀ |
ਗੁਰਭਜਨ
ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ
ਉਜਾਗਰ ਸਿੰਘ |
ਦਵਿੰਦਰ
ਬਾਂਸਲ ਦਾ ਕਾਵਿ ਸੰਗ੍ਰਹਿ ‘ਜੀਵਨ ਰੁੱਤ ਦੀ ਮਾਲਾ’ ਮੁਹੱਬਤਾਂ ਦਾ
ਸਿਰਨਾਮਾ ਉਜਾਗਰ ਸਿੰਘ |
ਜਸਮੇਰ
ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ
ਉਜਾਗਰ ਸਿੰਘ |
ਸਤਨਾਮ
ਸਿੰਘ ਮੱਟੂ ਦਾ ਕਾਵਿ ਸੰਗ੍ਰਹਿ ‘ਯਖ਼ ਰਾਤਾਂ ਪੋਹ ਦੀਆਂ’ ਸ੍ਰੀ ਗੁਰੂ
ਗੋਬਿੰਦ ਸਿੰਘ ਦੇ ਪਰਿਵਾਰ ਨੂੰ ਸ਼ਰਧਾਂਜ਼ਲੀ
ਉਜਾਗਰ ਸਿੰਘ |
ਤਾਹਿਰਾ
ਸਰਾ ਦੀ ਬੇਬਾਕ ਸ਼ਾਇਰੀ ਪਿਆਰਾ
ਸਿੰਘ ਕੁੱਦੋਵਾਲ |
ਪ੍ਰਵੇਸ਼
ਸ਼ਰਮਾ ਦੀ ਸਵੈ-ਜੀਵਨੀ ‘ਇਹ ਜ਼ਿੰਦਗੀ ਦਾ ਕਾਰਵਾਂ’ : ਪ੍ਰੇਰਨਾ ਸ੍ਰੋਤ
ਉਜਾਗਰ ਸਿੰਘ |
ਮੇਰੇ
ਆਪਣੇ: ਕੈਪਟਨ ਪੂਰਨ ਸਿੰਘ ਗਗੜਾ
ਸੰਜੀਵ ਝਾਂਜੀ, ਜਗਰਾਉਂ |
ਸੁਰਜੀਤ
ਟੋਰਾਂਟੋ ਦਾ ਸੰਪਾਦਿਤ ਕਾਵਿ ਸੰਗ੍ਰਹਿ ‘#ਲਵੈਂਡਰ’ ਸਾਹਿਤਕ ਫੁੱਲਾਂ ਦਾ
ਗੁਲਦਸਤਾ ਉਜਾਗਰ ਸਿੰਘ |
ਜੱਗੀ
‘ਪੀਲੂ ਦਾ ਮਿਰਜਾ ਸਾਹਿਬਾਂ ਤੇ ਹੋਰ ਰਚਨਾ’ ਪੁਸਤਕ ਰੋਮਾਂਸਵਾਦ ਅਤੇ
ਅਧਿਆਤਮਵਾਦ ਦਾ ਸੁਮੇਲ ਉਜਾਗਰ
ਸਿੰਘ |
ਜੱਗੀ
ਬਰਾੜ ਸਮਾਲਸਰ ਦਾ ਕਹਾਣੀ ਸੰਗ੍ਰਹਿ ‘ਕੈਨੇਡੀਅਨ ਪਾਸਪੋਰਟ’ ਜ਼ਿੰਦਗੀ ਦੀ
ਜਦੋਜਹਿਦ ਦਾ ਸ਼ੀਸ਼ਾ ਉਜਾਗਰ ਸਿੰਘ
|
ਮਨ
'ਚ ਉਪਜਦੀਆਂ ਖੌਫ਼ਨਾਕ ਤਰੰਗਾਂ ਦਾ ਯਥਾਰਥ ਨਾਲ ਰਾਬਤਾ ਕਰਵਾਉਂਣ ਦਾ
ਬਿਰਤਾਂਤ - ਹੌਲ ਅਮਨਪ੍ਰੀਤ
ਸਿੰਘ ਮਾਨ |
‘ਨਕਸਲਵਾੜੀ
ਲਹਿਰ ਅਤੇ ਖੱਬੇ-ਪੱਖੀ ਪੰਜਾਬੀ ਪੱਤਰਕਾਰੀ’ ਪੁਸਤਕ ਲੋਕ ਹਿਤਾਂ ਦੀ
ਪਹਿਰੇਦਾਰ ਉਜਗਰ ਸਿੰਘ |
ਪੰਜਾਬ:
ਬੜ੍ਹਕ ਨਾ ਮੜਕ, ਪੰਜਾਬ ਦੀ ਤ੍ਰਾਸਦੀ ਦੀ ਰੜਕ
ਉਜਗਰ ਸਿੰਘ |
ਅੰਮ੍ਰਿਤਪਾਲ
ਸਿੰਘ ਸ਼ੈਦਾ ਦੀ ‘ਟੂਣੇਹਾਰੀ ਰੁੱਤ ਦਾ ਜਾਦੂ’ ਪੁਸਤਕ ਮਾਨਵਤਾ ਦੀ ਪ੍ਰਤੀਕ
ਉਜਗਰ ਸਿੰਘ |
ਸ਼ਾਮ
ਦੀ ਸ਼ਾਖ਼ ’ਤੇ - ਕੁਲਵਿੰਦਰ ਦੀ ਸੰਵੇਦਨਸ਼ੀਲ ਸ਼ਾਇਰੀ
ਪਿਆਰਾ ਸਿੰਘ ਕੁੱਦੋਵਾਲ |
ਡਾ.
ਸਤਿੰਦਰ ਪਾਲ ਸਿੰਘ ਦੀ ‘ਜੀਵਨ ਸਫ਼ਲਤਾ ਲਈ ਗੁਰਮਤਿ’ ਪੁਸਤਕ ਪ੍ਰੇਰਨਾ ਸਰੋਤ/a>
ਉਜਾਗਰ ਸਿੰਘ |
ਸੁਰਜੀਤ
ਦਾ ਕਾਵਿ ਸੰਗ੍ਰਹਿ ‘ਤੇਰੀ ਰੰਗਸ਼ਾਲਾ’ ਭਾਵਨਾਵਾਂ ਅਤੇ ਕੁਦਰਤ ਦੇ ਰਹੱਸਾਂ
ਦੀ ਕਵਿਤਾ ਉਜਾਗਰ ਸਿੰਘ |
‘ਪੰਜਾਬੀ
ਕਹਾਣੀਕਾਰ ਡਾ. ਤੇਜਵੰਤ ਮਾਨ’ ਪੁਸਤਕ ਮਨੁੱਖੀ ਜਦੋਜਹਿਦ ਦੀ ਦਾਸਤਾਂ
ਉਜਾਗਰ ਸਿੰਘ |
ਪਦਾਰਥਵਾਦੀ/ਮਸ਼ੀਨੀ
ਰਿਸ਼ਤਿਆਂ ਦੀ ਦਾਸਤਾਨ ਹੈ ਰਾਜਵੰਤ ਰਾਜ ਦਾ ਨਾਵਲ ‘ਵਰੋਲੇ ਦੀ ਜੂਨ’
ਡਾ. ਹਰਜੋਤ ਕੌਰ ਖੈਹਿਰਾ, ਕਨੇਡਾ |
ਜਸਮੇਰ
ਸਿੰਘ ਹੋਠੀ ਦੀ ਪੁਸਤਕ 5 ਕਕਾਰ ਗੁਰਸਿੱਖੀ ਦਾ ਆਧਾਰ/a>
ਉਜਾਗਰ ਸਿੰਘ |
ਕ੍ਰਿਸ਼ਨ
ਭਨੋਟ ਦੇ ਗ਼ਜ਼ਲ ਸੰਗ੍ਰਹਿ ‘ਗਹਿਰੇ ਪਾਣੀਆਂ ਵਿਚ’ ਟੁੱਭੀ ਲਾਉਂਦਿਆਂ
ਹਰਦਮ ਸਿੰਘ ਮਾਨ |
ਪ੍ਰੋ.
ਰਾਮ ਲਾਲ ਭਗਤ ਦਾ ਕਾਵਿ ਸੰਗ੍ਰਹਿ 'ਸਰਦਾਰਨੀਆਂ' ਔਰਤ ਦੀ ਬਹਾਦਰੀ ਦਾ
ਪ੍ਰਤੀਕ ਉਜਾਗਰ ਸਿੰਘ |
ਡਾ.
ਸ਼ਿਆਮ ਸੁੰਦਰ ਦੀਪਤੀ ਦੀ ਪੁਸਤਕ ‘ਇਕ ਭਰਿਆ-ਪੂਰਾ ਦਿਨ’ ਪ੍ਰੇਰਨਾਦਾਇਕ
ਸਵੈ- ਜੀਵਨੀ ਉਜਾਗਰ ਸਿੰਘ |
ਹਰਿਆਣੇ
ਦਾ 2022 ਦਾ ਪੁਸਤਕ ਅਵਲੋਕਨ: ਸੰਖੇਪ ਚਰਚਾ
ਡਾ. ਨਿਸ਼ਾਨ ਸਿੰਘ ਰਾਠੌਰ |
ਸੁਨੀਤਾ
ਸੱਭਰਵਾਲ ਦਾ ‘ਕੁਝ ਹੋਰ ਸੁਣਾ ਸਨੀਤਾ’ ਕਾਵਿ ਸੰਗ੍ਰਹਿ ਭਾਵਨਾਵਾਂ ਦੀ
ਅਦਾਕਾਰੀ ਉਜਾਗਰ ਸਿੰਘ |
ਸੁਖਮਿੰਦਰ
ਸੇਖ਼ੋਂ ਦਾ ਕਹਾਣੀ ਸੰਗ੍ਰਹਿ ‘ਪੈੜਾਂ ਦੀ ਸ਼ਨਾਖ਼ਤ’ ਲੋਕ ਹਿਤਾਂ ਦਾ
ਪਹਿਰੇਦਾਰ ਉਜਾਗਰ ਸਿੰਘ |
ਹਰਪ੍ਰੀਤ
ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ‘ਬਦਲਦੀ ਹਵਾ' ਇੱਕ ਵਿਸ਼ਲੇਸ਼ਣ
ਉਜਾਗਰ ਸਿੰਘ |
ਅਸ਼ੋਕ
ਬਾਂਸਲ ਮਾਨਸਾ ਦੀ ਪੁਸਤਕ ‘ਮਿੱਟੀ ਨੂੰ ਫਰੋਲ ਜੋਗੀਆ’ ਗੀਤ ਸੰਗੀਤ ਦਾ
ਖ਼ਜਾਨਾ ਉਜਾਗਰ ਸਿੰਘ |
ਰਵਿੰਦਰ
ਸਿੰਘ ਸੋਢੀ ਦਾ ‘ਹੁੰਗਾਰਾ ਕੌਣ ਭਰੇ?’ ਕਹਾਣੀ ਸੰਗ੍ਰਹਿ ਬਹੁਰੰਗਾ
ਗੁਲਦਸਤਾ ਉਜਾਗਰ ਸਿੰਘ |
‘ਸਾਹਿਬਜ਼ਾਦਿਆਂ
ਦੇ ਸ਼ਹੀਦੀ ਪ੍ਰਸੰਗ’ ਪੁਸਤਕ ਇਤਿਹਾਸਕ ਦਸਤਾਵੇਜ਼
ਉਜਾਗਰ ਸਿੰਘ |
ਕਮਲਜੀਤ
ਸਿੰਘ ਬਨਵੈਤ ਦੀ ਪੁਸਤਕ ‘ਅੱਧੇ ਪਾਗਲ ਹੋ ਜਾਈਏ’ ਸਮਾਜਿਕਤਾ ਦੀ ਪ੍ਰਤੀਕ
ਉਜਾਗਰ ਸਿੰਘ |
ਗੁਰ
ਤੀਰਥ ਸਾਈਕਲ ਯਾਤਰਾ: ਭਾਈ ਧੰਨਾ ਸਿੰਘ ਚਹਿਲ ਪਟਿਆਲਵੀ
ਉਜਾਗਰ ਸਿੰਘ |
ਲੋਕ
ਇਤਿਹਾਸ ਦੀਆਂ ਪੈੜਾਂ ਦੀ ਨਿਸ਼ਾਨਦੇਹੀ
ਕੇਹਰ ਸ਼ਰੀਫ਼ |
ਜ਼ਾਹਿਦ
ਇਕਬਾਲ ਦੀ ‘ਹੀਰ ਵਾਰਿਸ ਸ਼ਾਹ ਵਿੱਚ ਮਿਲਾਵਟੀ ਸ਼ਿਅਰਾਂ ਦਾ ਵੇਰਵਾ’ ਪੁਸਤਕ
ਪੜਚੋਲ ਉਜਾਗਰ ਸਿੰਘ |
‘ਅੰਬਰੀਂ
ਉੱਡਣ ਤੋਂ ਪਹਿਲਾਂ' - ਇਕ ਚਾਨਣ ਮੁਨਾਰਾ
ਡਾ. ਗੁਰੂਮੇਲ ਸਿੱਧੂ |
ਬੁਰਕੇ
ਵਾਲ਼ੇ ਲੁਟੇਰਿਆਂ ਦੀ ਬਾਤ ਪਾਉਂਦੀ ਗੁਰਚਰਨ ਸੱਗੂ ਦੀ ਪੁਸਤਕ “ਵੇਖਿਆ
ਸ਼ਹਿਰ ਬੰਬਈ” ਸਿ਼ਵਚਰਨ ਜੱਗੀ
ਕੁੱਸਾ |
ਪਰਮਜੀਤ
ਸਿੰਘ ਵਿਰਕ ਦਾ ਕਾਵਿ ਸੰਗ੍ਰਹਿ ‘ਦੱਸ ਨੀ ਕੋਇਲੇ…..’ ਮਾਨਵਤਾ ਦਾ ਪ੍ਰਤੀਕ
ਉਜਾਗਰ ਸਿੰਘ |
ਸੁਖਦੇਵ
ਸਿੰਘ ਦੀ ਪੁਸਤਕ ‘ਜੀਵਨ ਜੁਗਤਾਂ’ ਗੁਰਬਾਣੀ ਦੀ ਸਰਲ ਵਿਆਖਿਆ
ਉਜਾਗਰ ਸਿੰਘ |
ਚਿੱਟਾ
ਤੇ ਕਾਲ਼ਾ: ਰੂਪ ਢਿੱਲੋਂ ਅਮਰਜੀਤ
ਬੋਲਾ |
ਡਾ.
ਰਵਿੰਦਰ ਸਿੰਘ ਸੋਢੀ ਦਾ ਕਾਵਿ ਸੰਗ੍ਰਹਿ ‘ਅੱਧਾ ਅੰਬਰ ਅੱਧੀ ਧਰਤੀ ਸਾਹਿਤਕ
ਵਿਅੰਗ /a> ਉਜਾਗਰ ਸਿੰਘ, ਪਟਿਆਲਾ |
ਡਾ.
ਹਰਬੰਸ ਕੌਰ ਗਿੱਲ ਦਾ ਗ਼ਜ਼ਲ ਸੰਗ੍ਰਹਿ ‘ਰੂਹ ਦੇ ਰੰਗ’ ਸਮਾਜਿਕਤਾ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਜਸਮੇਰ
ਸਿੰਘ ਹੋਠੀ ਦੀ ‘ਸਤ ਵਾਰ’ ਸਤ ਦਿਨਾਂ ਦੀ ਗੁਰਮਤਿ ਵਿਆਖਿਆ ਨਿਵੇਕਲੀ
ਪੁਸਤਕ ਉਜਾਗਰ ਸਿੰਘ, ਪਟਿਆਲਾ |
ਡਾ
ਰਤਨ ਸਿੰਘ ਜੱਗੀ ਦੀ ਪੁਸਤਕ ‘ਗੁਰੂ ਨਾਨਕ ਜੋਤਿ ਵਿਕਾਸ’ ਇਤਿਹਾਸਕ
ਦਸਤਾਵੇਜ਼ ਉਜਾਗਰ ਸਿੰਘ, ਪਟਿਆਲਾ
|
ਹਰਦਮ
ਮਾਨ ਦਾ ਗ਼ਜ਼ਲ ਸੰਗ੍ਰਹਿ ‘ਸ਼ੀਸ਼ੇ ਦੇ ਅੱਖਰ’ ਲੋਕਾਈ ਦੇ ਦਰਦ ਦੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਕਰਮਵੀਰ
ਸਿੰਘ ਸੂਰੀ ਦਾ ਕਬਜ਼ਾ ਨਾਵਲੇੱਟ ਪਿਆਰ ਤੇ ਸਮਾਜਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕੁਦਰਤ
ਦੇ ਰੰਗਾਂ ਵਿੱਚ ਰੰਗਿਆ ਜਸ ਪ੍ਰੀਤ ਦਾ ਕਾਵਿ ਸੰਗ੍ਰਹਿ : ‘ਪੌਣਾ ਦੀ
ਸਰਗਮ’ ਉਜਾਗਰ ਸਿੰਘ, ਪਟਿਆਲਾ |
ਪਰਵਾਸੀ
ਪੰਜਾਬੀ: ਜਿਨ੍ਹਾ ‘ਤੇ ਮਾਣ ਪੰਜਾਬੀਆਂ ਨੂੰ ਪੁਸਤਕ, ਇੱਕ ਇਤਿਹਾਸਿਕ
ਦਸਤਾਵੇਜ਼ ਉਜਾਗਰ ਸਿੰਘ, ਪਟਿਆਲਾ |
ਡਾ
ਸਤਿੰਦਰ ਪਾਲ ਸਿੰਘ ਦੀ ਪੁਸਤਕ ‘ਸਿੱਖੀ ਸੁੱਖ ਸਾਗਰ’ ਸਹਿਜਤਾ ਤੇ ਵਿਸਮਾਦ
ਦਾ ਸੁਮੇਲ ਉਜਾਗਰ ਸਿੰਘ, ਪਟਿਆਲਾ |
ਸਰਬਜੀਤ
ਸਿੰਘ ਵਿਰਕ ਦੀ ਪੁਸਤਕ ‘ਲਿਖਤੁਮ ਭਗਤ ਸਿੰਘ’ ਸ਼ਹੀਦ ਦੀ ਸੋਚ ਦੀ ਲਖਾਇਕ
ਉਜਾਗਰ ਸਿੰਘ, ਪਟਿਆਲਾ |
ਸਹਿਜਪ੍ਰੀਤ
ਸਿੰਘ ਮਾਂਗਟ ਦਾ ਕਾਵਿ ਸੰਗ੍ਰਹਿ ‘ਸਹਿਜਮਤੀਆਂ’ ਸਮਾਜਿਕ ਸਰੋਕਾਰਾਂ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਸਤਿੰਦਰ
ਸਿੰਘ ਨੰਦਾ ਦੀ ਪੁਸਤਕ ‘ਰੰਗ ਤਮਾਸ਼ੇ’ ਅਨੇਕਾਂ ਰੰਗਾਂ ਦੀ ਖ਼ੁਸ਼ਬੂ
ਉਜਾਗਰ ਸਿੰਘ, ਪਟਿਆਲਾ |
ਗੁਰਭਜਨ
ਗਿੱਲ ਦੀ ਪੁਸਤਕ ‘ਪਿੱਪਲ ਪੱਤੀਆਂ’ ਦੇ ਗੀਤ ਸਮਾਜਿਕਤਾ ਦੀ ਤਰਜ਼ਮਾਨੀ
ਉਜਾਗਰ ਸਿੰਘ, ਪਟਿਆਲਾ |
ਅਰਜ਼ਪ੍ਰੀਤ
ਦਾ ਕਾਵਿ ਸੰਗ੍ਰਹਿ ‘ਸੁਰਮੇ ਦੇ ਦਾਗ਼’ ਮੁਹੱਬਤ ਤੇ ਸਮਾਜਿਕ ਸਰੋਕਾਰਾਂ ਦਾ
ਸੁਮੇਲ ਉਜਾਗਰ ਸਿੰਘ, ਪਟਿਆਲਾ |
ਸੁਖਦੇਵ
ਸਿੰਘ ਸ਼ਾਂਤ ਦੀ ‘ਗੁਰਮਤਿ ਦ੍ਰਿਸ਼ਟੀ’ ਖੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਸ਼ਬਦ
ਸਿਰਜਣਹਾਰੇ-2 ਸਮਾਜਿਕ ਸਰੋਕਾਰਾਂ ਦਾ ਪ੍ਰਤੀਨਿਧ ਕਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਹਰੀ ਸਿੰਘ ਵਿਰਕ ਦੀ ਪੁਸਤਕ ‘ਸਹਾਰੀ ਦੇ ਵਿਰਕਾਂ ਦਾ ਇਤਿਹਾਸ' ਚੰਗਾ ਉਦਮ
ਉਜਾਗਰ ਸਿੰਘ, ਪਟਿਆਲਾ |
ਗੁਰਮੀਤ
ਸਿੰਘ ਪਲਾਹੀ ਦਾ ਕਾਵਿ ਸੰਗ੍ਰਹਿ ‘ਕੁੱਝ ਤਾਂ ਬੋਲ’ ਬਗ਼ਾਬਤੀ ਸੁਰਾਂ ਦਾ
ਪੁਲੰਦਾ ਉਜਾਗਰ ਸਿੰਘ, ਪਟਿਆਲਾ |
ਪ੍ਰੋ
ਜਸਵੰਤ ਸਿੰਘ ਗੰਡਮ ਦੀ ਪੁਸਤਕ ‘ਸੁੱਤੇ ਸ਼ਹਿਰ ਦਾ ਸਫ਼ਰ’ ਜ਼ਿੰਦਗੀ ਦੇ ਤਜਰਬੇ
ਦਾ ਚਿੰਤਨ/a> ਉਜਾਗਰ ਸਿੰਘ,
ਪਟਿਆਲਾ |
ਸੁਰਿੰਦਰ
ਸਿੰਘ ਜੱਬਲ ਦੀ ਪੁਸਤਕ ‘ਚਾਚਾ ਵੈਨਕੂਵਰੀਆ’ ਸਿੱਖ ਮਸਲਿਆਂ ‘ਤੇ ਤਿੱਖੀ
ਚੋਭ ਉਜਾਗਰ ਸਿੰਘ, ਪਟਿਆਲਾ |
ਨਰਿੰਦਰਪਾਲ
ਕੌਰ ਦਾ ਕਾਵਿ ਸੰਗ੍ਰਹਿ ‘ਕਸ਼ੀਦ’ ਰਹੱਸਵਾਦ ਅਤੇ ਵਿਸਮਾਦ ਦਾ ਗੋਹੜਾ
ਉਜਾਗਰ ਸਿੰਘ, ਪਟਿਆਲਾ |
ਪੰਜਾਬੀ
ਪੱਤਰਕਾਰੀ ਦਾ ਰੌਸ਼ਨ ਮੀਨਾਰ : ਕੌਮਾਂਤਰੀ ਪੱਤਰਕਾਰ ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ |
400
ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ
‘ਲੋਕ-ਨਾਇਕ ਗੁਰੂ ਤੇਗ
ਬਹਾਦਰ’ ਡਾ ਰਤਨ ਸਿੰਘ ਜੱਗੀ ਦੀ ਵਿਲੱਖਣ ਪੁਸਤਕ -
ਉਜਾਗਰ ਸਿੰਘ, ਪਟਿਆਲਾ |
‘ਕਵਿਤਾ
ਦੇ ਵਿਹੜੇ’ ਪੁਸਤਕ ਪੰਜਾਬੀ ਪਾਠਕਾਂ ਲਈ ਵਰਦਾਨ ਸਾਬਤ ਹੋਵੇਗੀ
ਉਜਾਗਰ ਸਿੰਘ, ਪਟਿਆਲਾ |
ਡਾ
ਹਰਕੇਸ਼ ਸਿੰਘ ਸਿੱਧੂ ਦੀ ਮੇਰੇ ਸੁਪਨੇ ਮੇਰੇ ਗੀਤ ਪੁਸਤਕ: ਨਵਾਂ ਸਮਾਜ
ਸਿਰਜਣ ਦੀ ਹੂਕ ਉਜਾਗਰ ਸਿੰਘ,
ਪਟਿਆਲਾ |
ਪਰਮਜੀਤ
ਪਰਮ ਦੀ ਸਵੈ ਜੀਵਨੀ ‘ਧੁੱਪਾਂ ਤੇ ਛਤਰੀਆਂ’ ਜਦੋਜਹਿਦ ਦੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਡਾ
ਮਦਨ ਲਾਲ ਹਸੀਜਾ ਦੀ ਪੁਸਤਕ ‘ਉਦੀਯਮਾਨ ਬਹਾਵਲਪੁਰ ਸਮਾਜ’ ਇਤਿਹਾਸਕ
ਦਸਤਾਵੇਜ਼ ਉਜਾਗਰ ਸਿੰਘ, ਪਟਿਆਲਾ |
ਗੁਰਮੀਤ
ਸਿੰਘ ਪਲਾਹੀ ਦੀ ਪੰਜਾਬ ਡਾਇਰੀ - 2021 ਪੱਤਰਕਾਰੀ ਦਾ ਬਿਹਤਰੀਨ ਨਮੂਨਾ
ਉਜਾਗਰ ਸਿੰਘ, ਪਟਿਆਲਾ |
ਸੁਰਜੀਤ
ਦੀ ਪੁਸਤਕ ‘ਪਰਵਾਸੀ ਪੰਜਾਬੀ ਸਾਹਿਤ’ (ਸ਼ਬਦ ਤੇ ਸੰਬਾਦ) ਨਿਵੇਕਲਾ
ਉਪਰਾਲਾ ਉਜਾਗਰ ਸਿੰਘ, ਪਟਿਆਲਾ |
|
|
ਨਕਸਲਵਾਦ
ਅਤੇ ਪੰਜਾਬੀ ਨਾਵਲ ਸਿਆਸੀ ਅਵਚੇਤਨ : ਸਤਿੰਦਰ ਪਾਲ ਸਿੰਘ ਬਾਵਾ ਦੀ ਖੋਜੀ
ਪੁਸਤਕ ਉਜਾਗਰ ਸਿੰਘ, ਪਟਿਆਲਾ |
"ਚੰਨ
ਅਜੇ ਦੂਰ ਹੈ" ਗ਼ਜ਼ਲ ਸੰਗ੍ਰਹਿ ਮੁਹੱਬਤ ਅਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ |
ਸਤਵਿੰਦਰ
ਸਿੰਘ ਧੰਨੋਆ ਦਾ ਕਾਵਿ ਸੰਗ੍ਰਹਿ: ‘ਜਿੰਦ ਭੱਠੀ ਦੇ ਦਾਣੇ’ ਬਿਰਹਾ ਅਤੇ
ਮੁਹੱਬਤ ਦਾ ਸੁਮੇਲ ਉਜਾਗਰ ਸਿੰਘ,
ਪਟਿਆਲਾ |
ਮੈਂ
‘ਵਰਿਆਮ ਸਿੰਘ ਸੇਖ਼ੋਂ ਪੁਸ਼ਤਾਂ ਤੇ ਪਤਵੰਤੇ’ ਪੁਸਤਕ ਕਿਉਂ ਲਿਖੀ? /a>
ਉਜਾਗਰ ਸਿੰਘ, ਪਟਿਆਲਾ |
‘ਕਾਲ਼ੀ
ਮਿੱਟੀ ਲਾਲ ਲਹੂ’ ਕਹਾਣੀ ਸੰਗ੍ਰਹਿ : ਰੁਮਾਂਸਵਾਦ ਅਤੇ ਸਮਾਜਿਕਤਾ ਦਾ
ਸੁਮੇਲ ਉਜਾਗਰ ਸਿੰਘ, ਪਟਿਆਲਾ |
ਰਾਵਿੰਦਰ
ਸਿੰਘ ਸੋਢੀ ਦਾ ਨਾਟਕ ਜਿਥੇ ਬਾਬਾ ਪੈਰ ਧਰੇ:ਲੋਕਾਈ ਨੂੰ ਸਿੱਧੇ ਰਸਤੇ
ਪਾਉਣ ਦਾ ਉਦਮ ਉਜਾਗਰ ਸਿੰਘ,
ਪਟਿਆਲਾ |
ਗੁਰਭਜਨ
ਗਿੱਲ ਦਾ ਕਾਵਿ ਸੰਗ੍ਰਹਿ ਚਰਖ਼ੜੀ : ਸਮਾਜਿਕ ਚਿੰਤਵਾਂ ਦਾ ਗਲੋਟਾ
ਉਜਾਗਰ ਸਿੰਘ, ਪਟਿਆਲਾ |
‘ਪਟਿਆਲਾ
ਦਾ ਸੰਖੇਪ ਇਤਿਹਾਸ ਅਤੇ ਉਘੇ ਵਸਨੀਕ’ ਅਵਤਾਰ ਸਿੰਘ ਦੀ ਖ਼ੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਡਾ
ਰਤਨ ਸਿੰਘ ਜੱਗੀ ਦੀ ਪੁਸਤਕ ਗੁਰੂ ਨਾਨਕ ਬਾਣੀ ਪਾਠ ਤੇ ਵਿਆਖਿਆ ਸੱਚੀ
ਸ਼ਰਧਾਂਜ਼ਲੀ ਉਜਾਗਰ ਸਿੰਘ, ਪਟਿਆਲਾ |
ਰਾਜ
ਲਾਲੀ ਬਟਾਲਾ ਦਾ ਗ਼ਜ਼ਲ ਸੰਗ੍ਰਹਿ ‘‘ਲਾਲੀ’’ ਮਨੁੱਖਤਾ ਦੇ ਦਰਦ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਸੁਭਾਸ਼
ਸ਼ਰਮਾ ਨੂਰ ਦਾ ਕਾਵਿ ਸੰਗ੍ਰਹਿ ਕਿਤਾਬ-ਏ-ਜ਼ਿੰਦਗੀ ਮੁਹੱਬਤੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਦਲੀਪ
ਸਿੰਘ ਵਾਸਨ ਦੀ ਪੁਸਤਕ ਜੀਵਨ ਇਕ ਸਚਾਈ: ਜੀਵਨ ਦੀ ਜਾਚ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕੰਵਰ
ਦੀਪ ਦਾ ਮਨ ਰੰਗੀਆਂ ਚਿੜੀਆਂ: ਵਿਸਮਾਦੀ ਕਵਿਤਾਵਾਂ ਦਾ ਕਾਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਸੁਖਦੇਵ
ਸਿੰਘ ਸ਼ਾਂਤ ਦਾ ਨਵਾਂ ਆਦਮੀ ਮਿੰਨੀ ਕਹਾਣੀ ਸੰਗ੍ਰਹਿ ਸਮਾਜਿਕ ਸਰੋਕਾਰਾਂ
ਦਾ ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਗੁਰਭਜਨ
ਗਿੱਲ ਦਾ ਗ਼ਜ਼ਲ ਸੰਗ੍ਰਹਿ ਸੁਰਤਾਲ: ਪੰਜਾਬੀ ਵਿਰਾਸਤ ਦਾ ਸ਼ੀਸ਼ਾ
ਉਜਾਗਰ ਸਿੰਘ, ਪਟਿਆਲਾ |
‘ਕਿਸਾਨ
ਅੰਦੋਲਨ ਸਮੁੰਦਰੋਂ ਪਾਰ ਤੇਰੇ ਨਾਲ’ ਪੁਸਤਕ ਪ੍ਰਵਾਸੀਆਂ ਦੇ ਸਮਰਥਨ ਦੀ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ
|
ਦਰਦ
ਜਾਗਦਾ ਹੈ: ਭੁਪਿੰਦਰ ਸਿੰਘ ਸੱਗੂ
ਡਾ. ਨਿਸ਼ਾਨ ਸਿੰਘ ਰਾਠੌਰ |
ਮਜਬੂਰੀ,
ਲਾਚਾਰੀ, ਬੇਵੱਸੀ ਅਤੇ ਔਰਤ ਦੀ ਤ੍ਰਾਸਦੀ ਦੀ ਬਾਤ ਪਾਉਂਦੀ ਹੈ
"ਕੱਠਪੁਤਲੀਆਂ" ਸਿ਼ਵਚਰਨ ਜੱਗੀ
ਕੁੱਸਾ |
ਸਮੀਖਿਆ:
ਨਾਵਲ "ਦਰਦ ਕਹਿਣ ਦਰਵੇਸ਼" ਮਨਦੀਪ
ਕੌਰ ਭੰਮਰਾ |
ਸ਼ਿਵਚਰਨ
ਜੱਗੀ ਕੁੱਸਾ ਦਾ ਨਵਾਂ ਨਾਵਲ "ਦਰਦ ਕਹਿਣ ਦਰਵੇਸ਼" ਮਾਰਕੀਟ 'ਚ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਬਿੰਦਰ
ਕੋਲੀਆਂ ਵਾਲ ਦੇ ਕਾਵਿ ਸੰਗ੍ਰਹਿ "ਅਧੂਰਾ ਸਫ਼ਰ" ਤੇ ਇਕ ਸਰਸਰੀ ਝਾਤ
ਰਵੇਲ ਸਿੰਘ ਇਟਲੀ |
ਰਾਮ
ਲਾਲ ਭਗਤ ਦਾ ਕਾਵਿ ਸੰਗ੍ਰਹਿ "ਸ਼ਹਿਜ਼ਾਦੀਆਂ" ਇਸਤਰੀ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
'ਇਹ
ਪਰਿੰਦੇ ਸਿਆਸਤ ਨਹੀਂ ਜਾਣਦੇ' ਉਜਾਗਰ ਸਿੰਘ, ਪਟਿਆਲਾ |
ਅੰਕਲ
ਟੌਮ ਦੀ ਝੌਪੜੀ ਬਿੱਟੂ ਖੰਗੂੜਾ,
ਲੰਡਨ |
ਡਾ
ਗੁਰਸ਼ਰਨ ਕੌਰ ਜੱਗੀ ਦੀ ਪੁਸਤਕ ਗੁਰਮਤਿ ਵਿਚਾਰਧਾਰਾ ਪਾਠਕਾਂ ਲਈ ਮਾਰਗ
ਦਰਸ਼ਨ ਉਜਾਗਰ ਸਿੰਘ, ਪਟਿਆਲਾ
|
ਭੁੱਬਲ
ਦੀ ਅੱਗ ਨਾਟਕ ਦਲਿਤ ਅਤੇ ਛੋਟੇ ਕਿਸਾਨਾਂ ਦੀ ਤ੍ਰਾਸਦੀ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਨਾਨਕ
ਸਿੰਘ ਇਕ ਪੁਨਰ-ਮੁਲਾਂਕਣ ਪੁਸਤਕ : ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ
ਸ਼ੀਸ਼ਾ ਉਜਾਗਰ ਸਿੰਘ, ਪਟਿਆਲਾ |
ਡਾ
ਸੋਨੀਆਂ ਦੀ ਪੁਸਤਕ ‘ਧੁੰਦ’ ਸਿੱਖ ਧਰਮ ਵਿਚ ਆਈ ਗਿਰਾਵਟ ਤੇ ਚਿੰਤਾ ਦਾ
ਪ੍ਰਗਟਾਵਾ ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਕਹਾਣੀ ਸੰਗ੍ਰਹਿ ‘‘ਜ਼ਮੀਰ’’ ਲੋਕ ਅਰਪਣ
ਸਮਨਦੀਪ ਖੀਵਾ, ਭੀਖੀ |
ਡਾਇਰੈਕਟਰ
ਭਾਸ਼ਾ ਵਿਭਾਗ ਵਲੋਂ ਨਾਮਵਰ ਸ਼ਾਇਰ ਘੇਸਲ ਦੀ ਪੁਸਤਕ 'ਯਾਦਾਂ ਦੇ ਘੁੱਟ'
ਲੋਕ-ਅਰਪਣ ਪ੍ਰੀਤਮ ਲੁਧਿਆਣਵੀ,
ਚੰਡੀਗੜ੍ਹ |
ਹਰਪ੍ਰੀਤ
ਸਿੰਘ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ਤਤਕਾਲ ਸਮਾਜਿਕ ਵਰਤਾਰੇ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ
|
ਸੰਸਾਰ
ਪੱਧਰ ਦੇ ਸਮਾਜਿਕ ਆਰਥਿਕ ਸਰੋਕਾਰਾਂ ਦੀ ਗੱਲ ਕਰਦੀ ਕਿਤਾਬ 'ਪੂੰਜੀਵਾਦ
ਬਨਾਮ ਕੈਨੇਡੀਅਨ ਸਮਾਜ' ਬਲਜਿੰਦਰ
ਸੰਘਾ, ਕਨੇਡਾ |
ਉਦੀਪਨ
ਸਾਹਿਤਕ ਚਿੱਠੀਆਂ ਸਾਹਿਤਕ ਖ਼ਜਾਨੇ ਦੇ ਸੰਬਾਦ ਦਾ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਪਰਮਵੀਰ
ਜ਼ੀਰਾ ਦਾ ਪੁਸਤਕ ਪਰਵਾਜ਼ ਮਾਂ ਦੇ ਪਿਆਰ ਤੋਂ ਵਿਹੂਣੀ ਬਹਾਦਰ ਲੜਕੀ ਦੀ
ਕਹਾਣੀ ਉਜਾਗਰ ਸਿੰਘ, ਪਟਿਆਲਾ
|
ਹਰੀ
ਸਿੰਘ ਦੀ ਜੀਵਨ ਸ਼ੈਲੀ ਉਸਦੀ ਸੈ ਜੀਵਨੀ ਵਾਲੀ ਪੁਸਤਕ “ਲੁਕਿੰਗ ਬੈਕ ਵਿਦ
ਡੀਲਾਈਟ” ਰਾਹੀਂ ਡਾ.ਸਾਥੀ
ਲੁਧਿਆਣਵੀ, ਲੰਦਨ |
ਕਹਾਣੀ-
ਸੰਗ੍ਰਹਿ ‘ਉਮਰੋਂ ਲੰਮੀ ਉਡੀਕ’ ਲੋਕ- ਅਰਪਣ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
|

ਮੋਤੀ ਪੰਜ ਦਰਿਆਵਾਂ
ਦਾ ਪੁਸਤਕ ਲਹਿੰਦੇ ਅਤੇ ਚੜ੍ਹਦੇ ਪੰਜਾਬ ਦਰਮਿਆਨ ਸਾਹਿਤਕ ਕੜੀ ਬਣੇਗੀ
ਉਜਾਗਰ ਸਿੰਘ, ਪਟਿਆਲਾ
|
ਕੁਲਵੰਤ
ਖਨੌਰੀ ਦੀ ਪਿਆਰ ਪੰਘੂੜਾ ਪੁਸਤਕ ਬੱਚਿਆਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਲੇਖ਼ਕ
ਮੋਹਨ ਸਿੰਘ ਔਜਲਾ ਦੀ ਸਮੁੱਚੀ ਲਿਖ਼ਤ ਦਾ ਗੰਭੀਰ ਅਧਿਐਨ ਕਰਦੀ ਪੁਸਤਕ
'ਪ੍ਰੋ.ਮੋਹਨ ਸਿੰਘ ਔਜਲਾ ਦੀ ਸਾਹਿਤਕ ਪਰਵਾਜ਼'
ਬਲਜਿੰਦਰ ਸੰਘਾ, ਕਨੇਡਾ |
ਗੁਰਿੰਦਪਾਲ
ਸਿੰਘ ਜੋਸਨ ਦੀ ਪੁਸਤਕ ‘‘ਸਾਰਾਗੜੀ ਸਾਕਾ ਅਦੁੱਤੀ ਜੰਗੀ ਮਿਸਾਲ ’’
ਇਤਿਹਾਸਕ ਦਸਤਾਵੇਜ
ਉਜਾਗਰ ਸਿੰਘ, ਪਟਿਆਲਾ |
ਸਮਾਜਿਕ
ਸਰੋਕਾਰਾਂ, ਰੋਮਾਂਸਵਾਦ ਅਤੇ ਔਰਤਾਂ ਦੇ ਦਰਦਾਂ ਦੀ ਕਵਿਤਰੀ ਬੀਬੀ ਜੌਹਰੀ
ਉਜਾਗਰ ਸਿੰਘ, ਪਟਿਆਲਾ |
ਪਰਵਾਸ
ਤੇ ਢੌਂਗ ਦਾ ਸੱਚ ਨਾਵਲ ‘ਕੁੜੀ ਕੈਨੇਡਾ ਦੀ’
ਡਾ. ਪ੍ਰਿਥਵੀ ਰਾਜ ਥਾਪਰ,
|
ਰਾਮ
ਲਾਲ ਭਗਤ ਦੀ ਪੁਸਤਕ ਨੂੰਹਾਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸਿੱਖ
ਫ਼ੌਜੀਆਂ ਦੀ ਬਹਾਦਰੀ ਦੀ ਦਸਤਾਵੇਜ:ਇਟਲੀ ਵਿੱਚ ਸਿੱਖ ਫ਼ੌਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਪਰਮਜੀਤ
ਪਰਮ ਦੇ ਚੰਡੀਗੜ ਦੇ ਬੇਸ਼ਕੀਮਤੀ ਹੀਰੇ: ਨੌਜਵਾਨਾ ਲਈ ਪ੍ਰੇਰਨਾਦਾਇਕ
ਉਜਾਗਰ ਸਿੰਘ, ਪਟਿਆਲਾ |
ਹਰਜੋਤ
ਸਿੰਘ ਹੈਪੀ ਦੀ ਨਿਕੰਮੀ ਔਲਾਦ: ਨੌਜਵਾਨਾ ਲਈ ਪ੍ਰੇਰਨਾਦਾਇਕ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਬਲਜੀਤ
ਕੌਰ ਸਵੀਟੀ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ
ਬ੍ਰਿਹਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ |
ਅਮਰਿੰਦਰ
ਸਿੰਘ ਸੋਹਲ ਦੀ ਪੁਸਤਕ ਨੈਣਾਂ ਵਿਚਲਾ ਟਾਪੂ ਸਮਾਜਿਕ ਸਰੋਕਾਰਾਂ ਦੀ ਅਵਾਜ਼
ਉਜਾਗਰ ਸਿੰਘ, ਪਟਿਆਲਾ |
ਪੰਜਾਬੀਆਂ
ਦੇ ਰਾਜਦੂਤ ਨਰਪਾਲ ਸਿੰਘ ਸ਼ੇਰਗਿਲ ਦੀ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ
ਸ਼ਰਧਾਂਜਲੀ
ਉਜਾਗਰ ਸਿੰਘ, ਪਟਿਆਲਾ |
ਸਿਰਜਣਦੀਪ
ਕੌਰ ਉਭਾ ਦੀ ਪੁਸਤਕ ‘‘ਜਿੱਤ’’ ਹਾਰ ਨੂੰ ਜਿੱਤ ਵਿਚ ਬਦਲਣ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪਾਲੀ
ਖ਼ਾਦਿਮ ਦੀ ਪੁਸਤਕ ਸਵੈ ਦੀ ਤਸਦੀਕ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੰਜਵਾਂ
ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ |
ਡਾ.
ਦਰਸ਼ਨ ਵੱਲੋਂ ਸੰਪਾਦਿਤ 'ਸਾਹਿਤ ਤੇ ਸੰਬਾਦ' ਪੁਸਤਕ ਨਵੇਂ ਲੇਖਕਾਂ ਲਈ
ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਰਣਜੀਤ
ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸੁਰਿੰਦਰ
ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੱਤਰਕਾਰੀ
ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਬਿੰਦਰ
“ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ
ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ |
ਰਾਜਵਿੰਦਰ
ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ |
ਬਾਬੂ
ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕਮਲਜੀਤ
ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ |
ਸੁਖਰਾਜ
ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ
ਕਾਵਿ ਚੇਤਨਾ
ਰਵੇਲ ਸਿੰਘ ਇਟਲੀ |
ਬਲਜਿੰਦਰ
ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ |
ਕੁੜੀ
ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ |
ਦੇਸ
ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
|
ਸੰਤ
ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਅਮਨਦੀਪ
ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"
- ਡਾ. ਡੀ. ਪੀ.
ਸਿੰਘ |
ਕਣੀਆਂ'
ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ |
ਡਾ.ਗੁਰਮਿੰਦਰ
ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ |
ਕੋਮਲ
ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ |
ਪਰਵਾਸੀ
ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ |
ਸੜਕਛਾਪ
ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ |
ਡਾ
ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ |
"ਨਿੱਕੀਆਂ
ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ |
ਮਿੱਟੀ
ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ |
ਅੱਥਰੀ
ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ |
ਸਮਾਜ
ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ |
ਸਤਨਾਮ
ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸ਼ਬਦਾਂ
ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ |
ਚਰਨਹ
ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ |
ਮਿਊਰੀਅਲ
ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ
‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ |
ਪਿਆਰਾ
ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ |
ਸਾਂਝੇ
ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ |
ਰੂਪ
ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ |
ਪ੍ਰੀਤ
ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ |
ਮੈਂ, ‘ਇੱਦਾਂ ਨਾ
ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,
ਕੈਨੇਡਾ |
ਕਿਰਪਾਲ ਪੂਨੀ ਦਾ
ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ |
ਪਰਨੀਤ
ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਪੰਜਾਬੀ
ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ |
ਡਾ:
ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ
ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ |
'ਦ
ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ |
ਕਾਲੇ
ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ |
ਦਵਿੰਦਰ
ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ |
ਨਾਵਲਕਾਰ
ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ
ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਪੰਜਾਬੀ
ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ |
ਰੂਪ
ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
|
'ਮਾਲਵੇ
ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ |
ਲਾਡੀ
ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ |
ਬੰਦ
ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ |
ਹਰਦਮ
ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ |
ਮਨੁੱਖੀ
ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ |
ਖੂਬਸੂਰਤ
ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ |
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.),
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ |
|