5abi ਸਮਾਜ - ਪੰਜਾਬੀ ਭਾਸ਼ਾ ਦਾ ਇੰਟਰਨੈਂਟ ਸ੍ਰੋਤ The Punjabi Language Portal

ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi।com  ਸ਼ਬਦ ਭਾਲ

ਯੂਰਪ ਦੀ ਧਰਤ ਤੇ ਧੁੰਮਾਂ ਮਚਾ ਰਹੀ ਕਲਮ- ਬਿੰਦਰ-ਜਾਨ-ਏ-ਸਾਹਿਤ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ

 


 

ਦੁਨੀਆਂ ਦਾ ਸ਼ਾਇਦ ਹੀ ਕੋਈ ਐਸਾ ਕੋਨਾ ਹੋਵੇ, ਜਿੱਥੇ ਪੰਜਾਬੀਆਂ ਨੇ ਜਾ ਕੇ ਆਪਣੀ ਕਲਮੀ-ਧਾਂਕ ਨਾ ਜਮਾਈ ਹੋਵੇ : ਬੇਸ਼ੱਕ ਉਹ ਔਰਤ-ਵਰਗ ਨਾਲ ਸਬੰਧਤ ਹੋਵੇ ਜਾਂ ਪੁਰਸ਼-ਵਰਗ ਨਾਲ। ਸੱਤ ਸਮੁੰਦਰੋਂ ਪਾਰ ਪਹੁੰਚ ਚੁੱਕੇ ਕਲਮੀ ਪੁਜਾਰੀਆਂ 'ਚੋਂ ਇਕ ਮਾਣ-ਮੱਤਾ ਨਾਂਓਂ ਹੈ, ਬਿੰਦਰ-ਜਾਨ-ਏ-ਸਾਹਿਤ। ਬਲਵਿੰਦਰ ਤੋਂ ਬਿੰਦਰ ਜਾਨ-ਏ-ਸਾਹਿਤ ਤਕ ਦਾ ਸਫਰ ਤਹਿ ਕਰਨ ਵਾਲੇ ਇਸ ਸਖਸ਼ ਨੇ ਪੂਰੇ ਯੂਰਪ ਵਿਚ ਧੁੰਮ ਮਚਾ ਰੱਖੀ ਹੈ ਆਪਣੀ ਲਾ-ਜੁਵਾਬ ਕਲਮ ਨਾਲ। ਆਪਣੇ ਨਾਂਓਂ ਨਾਲ ਕਲਮੀ ਤਖੱਲਸ 'ਜਾਨ-ਏ-ਸਾਹਿਤ' ਲਾਏ ਜਾਣ ਬਾਰੇ ਪੁੱਛਣ ਤੇ ਉਸ ਨੇ ਕਿਹਾ, 'ਇਹ ਤਖੱਲਸ ਮੈਨੂੰ ਮੇਰੇ ਹਰਮਨ-ਪਿਆਰੇ ਮਿੱਤਰਾਂ ਨੇ ਮੇਰੀ ਕਲਮ ਤੋਂ ਪ੍ਰਭਾਵਿਤ ਹੋ ਕੇ ਬਖਸ਼ਿਆ ਹੈ : ਜਿਸ ਦਾ ਅਰਥ ਹੈ ਸਾਹਿਤ ਦੀ ਜਾਨ, ਬਿੰਦਰ।'

ਇਟਲੀ ਦੇ ਸਿਟੀ ਮਿਲਾਨ, ਵਿਚ ਡੇਰੇ ਲਾਈ ਬੈਠੇ, ਇੰਡੀਆ ਦੇ ਪਟਿਆਲਾ ਸ਼ਹਿਰ ਦੇ ਜੰਮਪਲ ਬਿੰਦਰ ਨੇ ਇਕ ਮੁਲਾਕਾਤ ਦੌਰਾਨ ਦੱਸਿਆ ਕਿ ਉਸ ਨੂੰ ਲਿਖਣ-ਕਲਾ ਵਿਰਾਸਤ ਵਿਚ ਹੀ ਮਿਲੀ ਹੈ, ਕਿਉਂਕਿ ਉਸ ਦੇ ਦਾਦਾ ਜੀ ਇਕ ਨਾਮਵਰ ਸ਼ਾਇਰ ਸਨ, ਜਿਨਾਂ ਪਾਸੋਂ ਲਿਖਣ ਦੀ ਪ੍ਰੇਰਨਾ ਮਿਲਣ ਸਦਕਾ, ਇਹ ਦਾਤ ਬਾਲਪਨ ਵਿਚ ਹੀ ਹਾਸਲ ਹੋ ਗਈ ਸੀ, ਉਸ ਨੂੰ। ਉਹ ਅੱਠਵੀਂ ਕਲਾਸ ਵਿਚ ਪੜਦਾ ਸੀ, ਜਦੋਂ ਉਸ ਦੀ ਲਿਖਤ ਨੂੰ ਮਾਨਤਾ ਮਿਲਣੀ ਸ਼ੁਰੂ ਹੋ ਗਈ ਸੀ।

ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਬੀ. ਏ. ਦੀ ਸਿੱਖਿਆ ਹਾਸਲ ਕਰਨ ਵਾਲੇ ਬਿੰਦਰ ਦਾ ਪਠੇਲਾ ਕਾਵਿ-ਸੰਗ੍ਰ੍ਰਹਿ 'ਦਿਲ ਦੀ ਅਵਾਜ', 2012 ਵਿਚ, ਇੰਡੀਆ ਅਤੇ ਇਟਲੀ ਵਿਚ ਬੜੀ ਸ਼ਾਨੋ-ਸ਼ੌਕਤ ਨਾਲ ਨਾ-ਸਿਰਫ ਲਾਂਚ ਹੀ ਕੀਤਾ ਗਿਆ, ਬਲਕਿ ਪ੍ਰਵਾਨ ਵੀ ਚੜਿਆ ਹੈ, ਪਾਠਕਾਂ ਦੀ ਕਟਹਿਰੇ ਵਿਚ। ਹੁਣ ਉਹ ਆਪਣੇ ਅਗਲੇ ਕਾਵਿ-ਸੰਗ੍ਰਹਿ ਦਾ ਮੂੰਹ-ਮੱਥਾ ਸਵਾਰਨ 'ਚ ਜੁਟਿਆ ਹੋਇਆ ਹੈ ਅਤੇ ਜਲਦੀ ਹੀ ਪੁਸਤਕ ਰੂਪ 'ਚ ਲੈਕੇ ਹਾਜਰ ਹੋਣਾ ਚਾਹੁੰਦਾ ਹੈ, ਪਾਠਕਾਂ ਦੇ ਰੂ-ਬ-ਰੂ।

ਸਾਹਿਤ ਸੁਰ ਸੰਗਮ, ਇਟਲੀ ਨਾਲ ਜੁੜੇ ਹੋਏ ਬਿੰਦਰ ਦੀਆਂ ਰਚਨਾਵਾਂ ਹੁਣ ਤਕ ਅਲ਼ੱਗ-ਅਲ਼ੱਗ ਕਿਤਾਬਾਂ ਵਿਚ ਛਪਣ ਤੋਂ ਇਲਾਵਾ, 'ਮੀਡੀਆ ਪੰਜਾਬ', 'ਯੋਰਪ ਟਾਈਮ', 'ਪੰਜਾਬ ਟਾਈਮ ਜਰਮਨ', 'ਪੰਜਾਬੀ ਸੱਥ', 'ਸਾਝਾਂ ਪੰਜਾਬ', 'ਬੀ. ਬੀ. ਸੀ. ਪੰਜਾਬੀ', 'ਸਕੇਪ ਪੰਜਾਬ', 'ਅਜੀਤ', 'ਜੱਗ ਬਾਣੀ', 'ਸੂਹੀ ਸਵੇਰ' ਅਤੇ 'ਚੜਦੀ ਕਲਾ' ਆਦਿ ਪੇਪਰਾਂ ਦਾ ਸ਼ਿੰਗਾਰ ਬਣ ਚੁੱਕੀਆਂ ਹਨ।

ਆਪਣੀ ਕਲਮ ਰਾਂਹੀਂ ਪੰਜਾਬੀਆਂ ਦੇ ਦਿਲਾਂ ਤੇ ਰਾਜ ਕਰਨ ਵਾਲੇ ਬਿੰਦਰ ਨੇ ਇਕ ਹੋਰ ਸਵਾਲ ਦਾ ਜੁਵਾਬ ਦਿੰਦਿਆਂ ਕਿਹਾ, 'ਮੈਂ ਇਕ ਅੱਛਾ ਸਾਹਿਤਕਾਰ ਬਣਕੇ, ਸਾਹਿਤ ਅਤੇ ਪੰਜਾਬੀ ਮਾਂ-ਬੋਲੀ ਨੂੰ ਪ੍ਰਫੁੱਲਤ ਕਰਨ ਵਿਚ ਆਪਣਾ ਹਰ ਪਲ-ਪਲ ਲਾਉਣਾ ਚਾਹੁੰਦਾ ਹਾਂ। ਲਿਖਣਾ ਹੀ ਮੇਰੀ ਜ਼ਿੰਦਗੀ ਦਾ ਅਸਲ ਮਕਸਦ ਹੈ। ਬੇਸ਼ੱਕ ਹਰ ਤਰਾਂ ਦਾ ਲਿਖ ਲਈਦਾ ਹੈ, ਪਰ ਸਮਾਜ-ਭਲਾਈ ਲਈ, ਸਮਾਜਿਕ ਬੁਰਾਈਆਂ ਖਿਲਾਫ ਲਿਖਣਾ ਜਿਆਦਾ ਚੰਗਾ ਲੱਗਦਾ ਹੈ, ਮੈਨੂੰ। ਗੀਤ, ਗ਼ਜ਼ਲ, ਕਵਿਤਾ ਰਾਂਹੀਂ ਮੈਂ ਸੁੱਤੇ ਸਮਾਜ ਨੂੰ ਜਗਾਉਣ ਚਾਹੁੰਦਾ ਹਾਂ ਅਤੇ ਜਗਾਉਣ ਲਈ ਹਮੇਸ਼ਾਂ ਅਵਾਜਾਂ ਮਾਰਦੀ ਰਹਿੰਦੀ ਹੈ, ਮੇਰੀ ਕਲਮ। ਮੈਂ ਅਤੇ ਮੇਰੀ ਕਲਮ ਆਖਰੀ ਸਾਹ ਤੱਕ ਜੂਝਦੇ ਰਹਿਣਗੇ, ਇਸ ਮਕਸਦ ਲਈ।'

ਸ਼ਾਇਰੀ ਦਾ ਵੱਖਰਾ ਰੂਪ ਪੇਸ਼ ਕਰਦੇ ਹੋਏ, ਜਾਤਾਂ-ਧਰਮਾਂ ਦੇ ਪੱਖਪਾਤ ਤੋਂ ਉਪਰ ਉਠ ਕੇ ਸਮਾਜ ਵਿਚ ਨਵੀਂ ਚੇਤਨਾਂ ਜਗਾਂਉਣ ਲਈ ਉਹ ਦਿਨ ਰਾਤ ਯਤਨਸ਼ੀਲ ਹੈ। ਉਹ ਔਰਤ ਅਤੇ ਕਿਰਤੀ ਵਰਗ ਦੇ ਹੱਕ ਵਿੱਚ ਉਭਰ ਕੇ ਸਾਹਮਣੇ ਆਇਆ ਹੈ। ਇਹੀ ਕਾਰਨ ਹੈ ਕਿ ਉਸ ਦੀ ਸ਼ਇਰੀ ਦਾ ਜਾਦੂ ਪੰਜਾਬੀਆਂ ਦੇ ਦਿਲੋ-ਦਿਮਾਗ਼ ਤੇ ਛਾ ਗਿਆ ਹੈ। ਬਹੁਤ ਲੋਕ ਬਿੰਦਰ ਜਾਨ ਨੂੰ ਕਲਮ ਦਾ ਜਾਦੂਗਰ ਵੀ ਕਹਿੰਦੇ ਹਨ। ਹੁਣ ਉਹ ਪਾਲੀਵੁਡ, ਵਾਲੀਵੁਡ ਵਿੱਚ ਵੀ ਹੌਲੀ-ਹੌਲੀ ਆਪਣੇ ਪੈਰ ਜਮਾਂ ਰਿਹਾ ਹੈ। ਪ੍ਰੇਰਨਾ ਦੇਣ ਵਾਲੀਆਂ ਸਖਸੀਅਤਾਂ ਵਿਚ ਉਹ ਸ੍ਰ ਰਵੇਲ ਸਿੰਘ ਇਟਲੀ, ਐਸ ਬਲਵੰਤ ਜੀ ਇੰਗਲੈਡ, ਅਤੇ ਲੇਟ ਪੰਡਿਤ ਸ੍ਰੀ ਰਾਜਾ ਰਾਮ ਜੀ ਦਾ ਨਾਂਓਂ ਬੜੇ ਮਾਣ-ਸਤਿਕਾਰ ਨਾਲ ਲੈਂਦਾ ਹੈ।

ਸ਼ਾਲਾ! ਯੂਰਪ ਦੀ ਧਰਤ ਤੇ ਧੁੰਮਾਂ ਮਚਾਉਣ ਵਾਲੀ, ਸੁੱਤੇ ਸਮਾਜ ਨੂੰ ਜਗਾਉਣ ਦਾ ਹੋਕਾ ਦੇ ਰਹੀ ਇਹ ਸ਼ਾਨਾ-ਮੱਤੀ ਪੰਜਾਬੀ ਮਾਂ-ਬੋਲੀ ਦੀ ਕਲਮ ਇਵੇਂ ਹੀ ਨਿਰੰਤਰ ਪੂਰਨੇ ਪਾਉਂਦੀ, ਮੰਜਲਾਂ ਛੂੰਹਦੀ, ਆਪਣੇ ਸਫਰ ਤੇ ਤੁਰੀ ਰਵੇ, ਦਿਲੀ ਦੁਆ ਹੈ ਮੇਰੀ! ਆਮੀਨ!

-ਪ੍ਰੀਤਮ ਲੁਧਿਆਣਵੀ, ਚੰਡੀਗੜ (9876428641)
ਸੰਪਰਕ : ਬਿੰਦਰ-ਜਾਨ-ਏ-ਸਾਹਿਤ, (00393278159218)

27/12/16


  ਯੂਰਪ ਦੀ ਧਰਤ ਤੇ ਧੁੰਮਾਂ ਮਚਾ ਰਹੀ ਕਲਮ- ਬਿੰਦਰ-ਜਾਨ-ਏ-ਸਾਹਿਤ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਕਲਮੀ ਸ਼ੌਕ ਨੂੰ ਰੂਹ ਨਾਲ ਪਾਲ ਰਹੀ ਕਵਿੱਤਰੀ - ਸਿਮਰਨਜੀਤ ਜੁਤਲਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਾਹਿਤ ਤੇ ਸਭਿਆਚਾਰ ਦਾ ਮੂੰਹ-ਮੁੰਹਾਦਰਾ ਸੰਵਾਰਨ ਲਈ ਦੋਆਬੇ ਦੀ ਯਤਨਸ਼ੀਲ ਕਲਮ- ਅੰਜੂ 'ਵ' ਰੱਤੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਾਹਿਤਕ ਤੇ ਸੱਭਿਆਚਾਰਕ ਗੀਤਾਂ ਦਾ ਵਣਜਾਰਾ - ਮੂਲ ਚੰਦ ਸ਼ਰਮਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸ਼ਾਇਰੀ ਤੋਂ ਫਿਲਮੀ ਗੀਤਕਾਰੀ ਵੱਲ – ਸ਼ਾਇਰ ਸ਼ਮੀ ਜਲੰਧਰੀ
ਰਿਸ਼ੀ ਗੁਲਾਟੀ, ਐਡੀਲੇਡ, ਆਸਟ੍ਰੇਲੀਆ
ਰੂਹਾਨੀਅਤ ਦੀਆਂ ਕਿਰਨਾਂ ਵਰਗੀ ਕਵਿੱਤਰੀ ਕਿਰਨ ਪਾਹਵਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਕਨੇਡਾ ਰਹਿਕੇ ਵੀ ਘੁੰਮ ਰਹੀ ਹੈ ਪਿੰਡ ਦੀਆਂ ਗਲੀਆਂ ਵਿਚ - ਕਵਿੱਤਰੀ ਤੇ ਕਹਾਣੀਕਾਰਾ ਜੱਗੀ ਬਰਾੜ ਸਮਾਲਸਰ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਇੰਨਸਾਨੀਅਤ ਦੇ ਅਸੂਲਾਂ ਵਾਲੀ ਸੰਘਰਸ਼-ਸ਼ੀਲ ਤੇ ਉਦਮੀ ਕਲਮ - ਸੁਖਚਰਨ ਸਿੰਘ ਸਾਹੋਕੇ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਾਫ-ਸੁਥਰੀ ਲੇਖਣੀ ਦਾ ਮਾਲਕ - ਗੁਰਦੀਪ ਸਿੰਘ ਸ਼ਹਿਣਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਇਕਬਾਲ ਮਾਹਲ ਨਾਲ ਇਕ ਇੰਟਰਵਿਊ
ਡਾਕਟਰ ਸਾਥੀ ਲੁਧਿਆਣਵੀ, ਲੰਡਨ
ਅੱਖਰਾਂ ਨੂੰ ਮਾਲਾ ਚ ਪਰੋਣ ਦੀ ਮੁਹਾਰਤ ਰੱਖਦਾ ਸ਼ਾਇਰ- ਯੱਸ਼ਪਾਲ ਟੋਨੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਵਿਰਸੇ ਨੂੰ ਸੰਭਾਲਣ 'ਚ ਜੁਟੀ ਹੋਈ ਲਾ-ਜੁਵਾਬ ਕਲਮ - ਵਰਿੰਦਰ ਕੌਰ ਰੰਧਾਵਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਛੂਕਦਾ ਕਲਮੀ ਦਰਿਆ - ਪ੍ਰਿੰ: ਗੁਰਮੀਤ ਸਿੰਘ ਫਾਜਿਲਕਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ  
ਤੰਗੀਆਂ-ਤੁਰਛੀਆਂ ਚੋ ਨਿਕਲੀ, ਕਲਮੀ-ਚਾਨਣ ਵੰਡ ਰਹੀ ਸਖਸ਼ੀਅਤ- ਚੰਨ ਕਸੌਲੀ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਪੰਜਾਬੀ ਦੇ ਉੱਘੇ ਚਿੰਤਕ ਭਾਈ ਕਾਨ੍ਹ ਸਿੰਘ ਨਾਭਾ
ਡਾ. ਰਵਿੰਦਰ ਕੌਰ ਰਵੀ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਖੂਬਸੂਰਤ ਕਲਮ ਅਤੇ ਸੁਰੀਲੀ ਅਵਾਜ ਦੀ ਮਲਿਕਾ- ਕੁਲਵਿੰਦਰ ਕੌਰ ਮਹਿਕ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਮਿਆਰੀ ਬਹੁ-ਕਲਾਵਾਂ ਦਾ ਖੂਬਸੂਰਤ ਸੁਮੇਲ -ਹਰਪ੍ਰੀਤ ਕੌਰ ਪ੍ਰੀਤ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸਾਹਿਤਕ ਅੰਬਰ 'ਚੋ ਛਟਾ ਵਿਖੇਰਦੀ ਸੁਨਹਿਰੀ ਕਿਰਨ-- ਗੁਰਪ੍ਰੀਤ ਕੌਰ ਧਾਲੀਵਾਲ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਇਕ ਨਾਮਵਰ ਸਖ਼ਸ਼ੀਅਤ- ਡਾ. ਹਰਦੀਪ ਲੌਂਗੀਆ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਅੰਬਰ ਦੇ ਹਾਣ ਦੇ ਸੁਪਨੇ ਉਲੀਕਣ ਵਾਲੀ ਕਲਮ- ਪੁਸ਼ਪਿੰਦਰ ਕੌਰ ਮੁਰਿੰਡਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਨਾ ਭੁੱਲਣਯੋਗ ਹਸਤੀ ਇਕਬਾਲ ਅਰਪਨ
ਬਲਜਿੰਦਰ ਸੰਘਾ, ਕਨੇਡਾ
ਬਹੁ-ਪੱਖੀ ਕਲਾਵਾਂ ਦਾ ਕਲ-ਕਲ ਵਗਦਾ ਝਰਨਾ- ਮੀਨੂੰ ਸੁਖਮਨ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸ਼੍ਰੋਮਣੀ ਪੰਜਾਬੀ ਲਿਖਾਰੀ ਸਭਾ ਪੰਜਾਬ (ਰਜਿ.) ਵਲੋਂ ਸੱਤਵਾਂ ਕਾਵਿ-ਸੰਗ੍ਰਹਿ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ  
ਹੁਸਨ, ਜਵਾਨੀ ਅਤੇ ਕਲਮ ਦਾ ਸੁਮੇਲ - ਸਰੁੱਚੀ ਕੰਬੋਜ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਨੀਂ ਅੱਜ ਕੋਈ ਆਇਆ ਸਾਡੇ ਵਿਹੜੇ
ਰਵੇਲ ਸਿੰਘ ਇਟਲੀ
ਪੰਜਾਬੀ ਦੇ ਨਾਮਵਰ ਆਲੋਚਕ ਡਾ. ਭੀਮ ਇੰਦਰ ਸਿੰਘ
ਸੁਖਿੰਦਰ,  ਕੈਨੇਡਾ
ਲਾਹੌਰ ਸ਼ਾਜਸ਼ ਕੇਸ ਦੇ ਸ਼ਤਾਬਦੀ ਪ੍ਰੋਗਰਾਮਾਂ ਦੀ ਸ਼ੁਰੂਆਤ
ਉਜਾਗਰ ਸਿੰਘ, ਪਟਿਆਲਾ
ਡਾ. ਰਤਨ ਸਿੰਘ ਢਿੱਲੋਂ; ਕਵੀ ਅਤੇ ਆਲੋਚਕ
ਸੁਖਿੰਦਰ, ਟਰਾਂਟੋ
"ਜਿਨਮੇਂ ਬਸਤੇ ਭਾਈ ਵੀਰ ਸਿੰਘ"
ਜਸਪ੍ਰੀਤ ਸਿੰਘ, ਲੁਧਿਆਣਾ
ਸਮਾਜਿਕ ਸਰੋਕਾਰਾਂ ਦੀ ਕਵਿਤਰੀ ਭੁਪਿੰਦਰ ਨੱਤ
ਉਜਾਗਰ ਸਿੰਘ, ਪਟਿਆਲਾ
ਮੁਲਾਕਾਤ :
ਰਵਿੰਦਰ ਰਵੀ - ਕਵੀ, ਨਾਟਕਕਾਰ
ਸੁਖਿੰਦਰ, ਟਰਾਂਟੋ
ਪੰਜਾਬੀ ਸੱਭਿਆਚਾਰ ਵਿੱਚ ਬਹੁ ਚਰਚਿਤ ਪੰਛੀ ਕਾਂ
ਰਵੇਲ ਸਿੰਘ ਇਟਲੀ
ਰੁਮਾਂਟਿਕ ਕਵਿਤਾਵਾਂ ਲਿਖਣ ਵਾਲੀ ਕਵਿਤਰੀ- ਰਮਨ ਵਿਰਕ
ਉਜਾਗਰ ਸਿੰਘ, ਪਟਿਆਲਾ
ਬਾਵਾ ਬਲਵੰਤ-ਕਾਵਿ: ਭਾਰਤੀ ਅਵਚੇਤਨ ਤੇ ਪ੍ਰਗਤੀਵਾਦ
ਡਾ: ਸੁਖਦੇਵ ਸਿੰਘ, ਚੰਡੀਗੜ੍ਹ 
ਪ੍ਰਵਾਸੀ ਪੰਜਾਬੀ ਸ਼ਾਇਰੀ ਦਾ ਮਾਣ : ਸੁਖਿੰਦਰ
ਕੰਵਲਦੀਪ ਸੈਣੀ, ਕੂਰੂਕਸ਼ੇਤਰ, ਹਰਿਆਣਾ
ਪਰਵਾਸੀ ਪੰਜਾਬੀ ਨਾਵਲ ਵਿਚ ਨਾਰੀ ਸਥਿਤੀ ਪੇਸ਼ਕਾਰੀ ਤੇ ਰਾਜਨੀਤੀ
ਡਾ। ਸੁਖਵਿੰਦਰ ਕੌਰ, ਜਲੰਧਰ
ਸੰਜੀਵਨੀ-ਬੂਟੀ ਵਰਗਾ ਯਾਰ - ਮਿੰਟੂ ਬਰਾੜ
ਸ਼ਿਵਚਰਨ ਜੱਗੀ ਕੁੱਸਾ, ਲੰਡਨ
ਪੰਜਾਬੀ ਸਾਹਿਤ ਦਾ ਸਰਵ-ਪ੍ਰਵਾਨਿਤ ਪੁੱਤਰ - ਜੱਗੀ ਕੁੱਸਾ
ਐੱਸ਼ ਅਸ਼ੋਕ ਭੌਰਾ, ਕੈਲੇਫੋਰਨੀਆ
ਪ੍ਰਸਿੱਧ ਪੰਜਾਬੀ ਨਾਵਲਕਾਰ ਜੱਗੀ ਕੁੱਸਾ ਦੀ ਕਹਾਣੀ ਤੇ ਆਧਾਰਿਤ ਫਿਲਮ ਸੂਲੀ ਚੜਿਆ ਚੰਦਰਮਾ 8 ਦਸਬੰਰ ਨੂੰ ਲੋਕ ਅਰਪਣ
ਰੁਪਿੰਦਰ ਢਿੱਲੋ ਮੋਗਾ, ਨਾਰਵੇ
76ਵੀਂ ਬਰਸੀ 'ਤੇ - 23 ਨਵੰਬਰ 2014
ਵਿਦਵਤਾ ਦੇ ਸਜੀਵ ਤੇ ਸਾਕਾਰ ਸਰੂਪ ਭਾਈ ਕਾਨ ਸਿੰਘ ਨਾਭਾ
ਡਾ।ਰਵਿੰਦਰ ਕੌਰ ਰਵੀ, ਪਟਿਆਲਾ
ਜੱਗੀ ਕੁੱਸਾ ਦੀ ਕਹਾਣੀ 'ਤੇ ਬਣੀ "ਰਹਿਮਤ" ਫ਼ਿਲਮ ਤਿਆਰ
ਰਜਿੰਦਰ ਰਿਖੀ, ਅੰਮ੍ਰਿਤਸਰ
ਮੁਲਾਕਾਤ :
ਜਸਵੰਤ ਦੀਦ
ਸੁਖਿੰਦਰ, ਕਨੇਡਾ
ਜਨਮ ਦਿਵਸ 30 ਅਗਸਤ2014 ਮੌਕੇ ਵਿਸ਼ੇਸ਼
ਪੰਜਾਬੀਅਤ ਦੇ ਚਾਨਣ ਮੁਨਾਰੇ ਭਾਈ ਕਾਨ੍ਹ ਸਿੰਘ ਨਾਭਾ
ਡਾ। ਰਵਿੰਦਰ ਕੌਰ ਰਵੀ, ਪਟਿਆਲਾ
ਭਾਰਤ ਦੀ ਪ੍ਰਾਚੀਨ ਸਾਹਿਤਕ ਪਰੰਪਰਾ: ਟੀਕਾਕਾਰੀ
ਡਾ। ਜਗਮੇਲ ਸਿੰਘ ਭਾਠੂਆਂ, ਨਵੀਂ ਦਿੱਲੀ
ਕਵਿਤਾ ਤੇ ਕਵੀ ਕੈਸਾ ਹੋਵੇ
ਰਵੇਲ ਸਿੰਘ ਇਟਲੀ
ਹਵਾ ਦੇ ਉਲਟ ਰੁਖ ਪ੍ਰਵਾਜ਼ ਭਰਦਾ ਹਿਰਦੇਪਾਲ - - ਮੇਰਾ ਬਿਹਤਰੀਨ ਪਾਤਰ
ਦਰਸ਼ਨ ਸਿੰਘ ਧੀਰ, ਯੂ ਕੇ
ਮਹਿਰਮ ਸਾਹਿਤ ਸਭਾ ਦੀ ਮਾਸਿਕ ਇਕਤਰਤਾ
ਮਲਕੀਅਤ ਸਿੰਘ “ਸੁਹਲ”, ਪੰਜਾਬ
ਸਾਹਿਤ ਦਾ ਮਨੁੱਖ ਤੇ ਸਮਾਜ ਨਾਲ ਸੰਬੰਧ
ਡਾ। ਰਵਿੰਦਰ ਕੌਰ ‘ਰਵੀ’, ਪਟਿਆਲਾ
ਮਹਿਰਮ ਸਾਹਿਤ ਸਭਾ ਨਵਾਂ ਸ਼ਾਲ੍ਹਾ (ਗੁਰਦਾਸਪੁਰ) ਦੀ ਚੋਣ
ਮਲਕੀਅਤ ਸਿੰਘ “ਸੁਹਲ”, ਪੰਜਾਬ
ਯੂ। ਬੀ। ਸੀ। ਵਲੋਂ ਸੁਰਜੀਤ ਕਲਸੀ ਨੂੰ ਸਮੁੱਚੀ ਸਾਹਿਤਕ ਰਚਨਾ ਲਈ ਇਨਾਮ
ਸੁਖਵੰਤ ਹੁੰਦਲ, ਕਨੇਡਾ
ਡਾਕਟਰ ਰਣਧੀਰ ਸਿੰਘ ਚੰਦ ਨਾਲ ਸਾਥੀ ਲੁਧਿਆਣਵੀ ਦੀ ਮੁਲਾਕਾਤ
ਸਾਥੀ ਲੁਧਆਣਵੀ, ਲੰਡਨ
ਮਸ਼ਹੂਰ ਫਿਲਮਸਾਜ਼ ਤੇ ਪਤਰਕਾਰ ਖਵਾਜ ਅਹਿਮਦ ਅਬਾਸ ਨਾਲ ਚਲਦਿਆਂ
ਐਸ ਬਲਵੰਤ, ਬਰਤਾਨੀਆ
ਪੰਜਾਬੀ ਫਿਲਮ ਐਵਾਰਡ 2014 ਲਈ ਨਾਮਜ਼ਦ ਹੋਏ
ਜੱਗੀ ਕੁੱਸਾ ਨੂੰ ‘ਉੱਤਮ ਸੰਵਾਦ ਲੇਖਕ’ ਦਾ ਸਨਮਾਨ ਦਿਵਾਉਣ ‘ਚ ਸਾਥ ਦੇਈਏ
ਮਨਦੀਪ ਖੁਰਮੀ ਹਿੰਮਤਪੁਰਾ
ਬਹੁ-ਭਾਸ਼ਾਵੀ ਪ੍ਰਸਿੱਧ ਲੇਖਕ: ਕਰਤਾਰ ਸਿੰਘ ਦੁੱਗਲ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਅੰਮ੍ਰਿਤ ਕੌਰ ਤੋਂ ਅੰਮ੍ਰਿਤਾ ਪ੍ਰੀਤਮ ਅਤੇ ਅੰਮ੍ਰਿਤਾ ਇਮਰੋਜ ਤੱਕ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਸ਼ਬਦਾਂ ਦਾ ਸ਼ਾਹ ਸਿਕੰਦਰ ਸੀ: ਸਾਹਿਰ ਲੁਧਿਆਣਵੀ
ਰਣਜੀਤ ਸਿੰਘ ਪ੍ਰੀਤ, ਬਠਿੰਡਾ
ਪੰਜਾਬੀ ਸਾਹਿਤ ਕਲਾ ਕੇਂਦਰ ਯੂ ਕੇ ਵਲ੍ਹੋਂ ਸਰਦਾਰ ਪੰਛੀ ਦਾ ਸੁਆਗ਼ਤ
ਸਾਥੀ ਲੁਧਿਆਣਵੀ, ਲੰਡਨ
ਕਲਾ ਕੇਂਦਰ ਟੋਰਾਂਟੋ ਵਲੋਂ ਨਾਵਲ ਸਮੁੰਦਰ ਮੰਥਨ ਅਤੇ ਕਿੱਟੀ ਮਾਰਸ਼ਲ ਤੇ ਸਫਲ ਗੋਸ਼ਟੀ
ਮੇਜਰ ਮਾਂਗਟ, ਟੋਰਾਂਟੋ
ਸਮਾਜਕ ਰਿਸ਼ਤਿਆਂ ਦੀ ਉਥਲ ਪੁਥਲ ਦੀ ਕਵਿਤਰੀ - ਬਲਵੀਰ ਕੌਰ ਢਿਲੋਂ
ਉਜਾਗਰ ਸਿੰਘ, ਪੰਜਾਬ
‘ਹੱਕ ਲਈ ਲੜਿਆ ਸੱਚ’ ਨਾਵਲ ਲਈ ਅਨਮੋਲ ਕੌਰ ਦਾ ਸਨਮਾਨ
ਲੋਕ ਲਿਖਾਰੀ ਉੱਤਰੀ ਸਭਾ ਕੈਨੇਡਾ
  ਬੀਬੀ ਰਾਜਿੰਦਰ ਕੌਰ ਦਾ ਵਿਛੋੜਾ
  ਅਜ਼ੀਮ ਸ਼ੇਖ਼ਰ, ਲੰਡਨ

dasuhaਸਾਹਿਤ ਸਭਾ ਦਸੂਹਾ ਗੜ੍ਹਦੀਵਾਲਾ (ਰਜ਼ਿ) ਵੱਲੋਂ ਸਨਮਾਨ ਸਮਾਰੋਹ ਆਯੋਜਿਤ
ਏ।ਐਸ।ਮਠਾਰੂ, ਦਸੂਹਾ

ajitਪ੍ਰਸਿੱਧ ਲੇਖ਼ਕਾ ਅਜੀਤ ਕੌਰ ਨਾਲ਼ ਇਕ ਇੰਟਰਵਿਊ/ਗ਼ੁਫ਼ਤਗ਼ੂ
ਡਾ।ਸਾਥੀ ਲੁਧਿਆਣਵੀ-ਲੰਡਨ
IFFI‘ਅੰਨੇ ਘੋੜੇ ਦਾ ਦਾਨ’ ਰਾਹੀਂ ਅੰਤਰਰਾਸ਼ਟਰੀ ਸਰਵੋਤਮ ਫ਼ਿਲਮ ਪੁਰਸਕਾਰ ‘ਗੋਲਡਨ ਪੀਕੌਕ’ ਨੇ ਪੰਜਾਬੀਆਂ ਦੇ ਵਿਹੜੇ ’ਚ ਪੈਲ ਪਾਈ - 43ਵਾਂ ਅੰਤਰਰਾਸ਼ਟਰੀ ਫ਼ਿਲਮ ਫ਼ੈਸਟੀਵਲ (ਇਫ਼ੀ) - ਡਾ। ਪਰਮਿੰਦਰ ਸਿੰਘ ਤੱਗੜ , ਪਟਿਆਲਾ ਕਵਿਤਾ ਦੀ ਇਕ ਆਪਣੀ ਵਿਲੱਖਣ ਭਾਸ਼ਾ ਹੁੰਦੀ ਹੈ
ਜਰਨੈਲ ਸਿੰਘ, ਸਰੀ, ਕਨੇਡਾ
sohanਗਿਆਨੀ ਸੋਹਣ ਸਿੰਘ ਸੀਤਲ
ਪ੍ਰੋ। ਸ਼ਮਸ਼ੇਰ ਸਿੰਘ ਸੰਧੂ
ravinderਰਵਿੰਦਰ ਰਵੀ ਦੇ ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ” ਦਾ ਭਾਰਤ ਵਿਚ ਮੰਚਨ
ਮਨਜੀਤ ਮੀਤ
kavishri6 ਜੂਨ ਬਰਸੀ’ਤੇ ਵਿਸ਼ੇਸ਼
ਪੰਜਾਬੀ ਕਵੀਸ਼ਰੀ ਦਾ ਸ਼ਾਹ ਸਵਾਰ; ਬਾਬੂ ਰਜਬ ਅਲੀ
ਰਣਜੀਤ ਸਿੰਘ ਪ੍ਰੀਤ
kaviਜਰਮਨੀ ਦੇ ਅੰਤਰਰਾਸ਼ਟਰੀ ਕਵੀ ਦਰਬਾਰ ਵਿੱਚ ਰੰਗਦਾਰ ਸੋਵੀਨਰ ਰਲੀਜ ਕੀਤਾ ਗਿਆ
ਜਸਪਾਲਸਿੰਘ ਸਿੱਧੂ
afzalਨਿਬੰਧ :
ਅਫ਼ਜ਼ਲ ਸਾਹਿਰ ਦੀ ਸ਼ਾਇਰੀ : ਨਵੀਂ ਚੇਤਨਾ ਅਤੇ ਪੁਰਾਤਨ ਕਾਵਿ ਰੂਪਾਂ ਦਾ ਸੁਮੇਲ
ਸੁਖਿੰਦਰ
duggalਪੰਜਾਬੀ ਦੇ ਪ੍ਰਸਿੱਧ ਲੇਖਕ ਕਰਤਾਰ ਸਿੰਘ ਦੁੱਗਲ ਨਹੀਂ ਰਹੇ - ਕੱਲ੍ਹ ਹੋਵੇਗੀ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
ਰਣਜੀਤ ਸਿੰਘ ਪ੍ਰੀਤ
nachatarਨਿਬੰਧ
ਨਛੱਤਰ ਸਿੰਘ ਗਿੱਲ : ਆਜ਼ਾਦੀ ਲਈ ਤੜਪ ਅਤੇ ਮੁਸੀਬਤਾਂ ਦਾ ਝੱਖੜ
ਸੁਖਿੰਦਰ
tejaਸ਼੍ਰੋਮਣੀ ਸਾਹਿਤਕਾਰ: ਪ੍ਰਿੰਸੀਪਲ ਤੇਜਾ ਸਿੰਘ
ਰਣਜੀਤ ਸਿੰਘ ਪ੍ਰੀਤ
panjabiਪੰਜਾਬੀ ਦੇ ਚਮਤਕਾਰੀ ਲੇਖਕ
ਬਲਰਾਜ ਸਿੱਧੂ, ਯੂ. ਕੇ
Pattayਝੱੜ ਰਹੇ ਪੱਤੇ
ਨਿਸ਼ਾਨ ਰਾਠੌਰ ‘ਮਲਿਕਪੁਰੀ’

kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2016, 5abi।com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)