|
|
ਯੂਨੀਵਰਸਿਟੀ ਕਾਲਜ ਜੈਤੋ ਵਿਖੇ ਖ਼ੂਨਦਾਨ ਕੈਂਪ ਅਤੇ ਸਖ਼ਸੀਅਤ ਉਸਾਰੀ ਬਾਰੇ
ਸੈਮੀਨਾਰ ਕਰਾਇਆ
ਅੰਮ੍ਰਿਤ ਅਮੀ, ਪਟਿਆਲਾ |
|
|
ਯੂਨੀਵਰਸਿਟੀ ਕਾਲਜ ਜੈਤੋ ਵੱਲੋਂ ਸ਼ਹੀਦ-ਇ-ਆਜ਼ਮ ਭਗਤ ਸਿੰਘ ਦੀ ਸ਼ਹਾਦਤ ਨੂੰ
ਸਮਰਪਿਤ ਵਿਸ਼ਾਲ ਖ਼ੂਨਦਾਨ ਕੈਂਪ ਅਤੇ ਸਮਾਜ ਸੇਵਾ ਬਾਰੇ ਸੈਮੀਨਾਰ ਕਾਲਜ ਕੈਂਪਸ
ਵਿਖੇ ਕਰਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਅਤੇ ਪ੍ਰੋਫ਼ੈਸਰਾਂ ਵੱਲੋਂ 56
ਯੂਨਿਟ ਖ਼ੂਨਦਾਨ ਕੀਤਾ ਗਿਆ। ਪ੍ਰਿੰਸੀਪਲ ਡਾ. ਇੰਦਰਜੀਤ ਕੌਰ ਦਿਓਲ ਦੀ
ਪ੍ਰੇਰਨਾ ਸਦਕਾ ਉਲੀਕੇ ਗਏ ਇਸ ਪ੍ਰਾਜੈਕਟ ਦੇ ਇੰਚਾਰਜ ਪ੍ਰੋਫ਼ੈਸਰ ਡਾ.
ਪਰਮਿੰਦਰ ਸਿੰਘ ਤੱਗੜ ਨੇ 26 ਵੀਂ ਵਾਰ ਖ਼ੂਨਦਾਨ ਕੀਤਾ। ਇਸ ਮੌਕੇ ‘ਸ਼ਖ਼ਸੀਅਤ
ਉਸਾਰੀ ਵਿਚ ਸਮਾਜ ਸੇਵਾ ਦਾ ਮਹੱਤਵ’ ਵਿਸ਼ੇ ’ਤੇ ਕਰਾਏ ਗਏ ਸੈਮੀਨਾਰ ਵਿਚ
ਮੁੱਖ ਮਹਿਮਾਨ ਵਜੋਂ ਡਾ. ਗੁਰਮੇਲ ਸਿੰਘ ਡਾਇਰੈਕਟਰ ਨੇਬਰਹੁੱਡ ਕੈਂਪਸਜ਼,
ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਸ਼ਿਰਕਤ ਕੀਤੀ। ਵਿਸ਼ੇਸ਼ ਮਹਿਮਾਨਾਂ ਵਿਚ
ਪ੍ਰਵਾਸੀ ਕਹਾਣੀਕਾਰਾ ਗੁਰਮੀਤ ਪਨਾਗ, ਡਾ. ਬਲਵਿੰਦਰਜੀਤ ਕੌਰ ਭੱਟੀ, ਮੁਖੀ
ਪੰਜਾਬ ਇਤਿਹਾਸ ਅਧਿਐਨ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ, ਸਮਾਜ ਸੇਵੀ
ਜਸਬੀਰ ਕੌਰ ਬਰਾੜ ਤੇ ਹਰਪਾਲ ਕੌਰ ਮਾਨਸਾ, ਪ੍ਰੋ. ਸੁਖਚੈਨ ਸਿੰਘ ਦਿਓਲ ਅਤੇ
ਡਾ. ਇਕਬਾਲ ਸਿੰਘ ਬਰਾੜ ਮਲੋਟ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਤਕਨਾਲੋਜੀ
ਸ਼ਾਮਲ ਸਨ।
ਮੁੱਖ ਮਹਿਮਾਨ ਅਤੇ ਫ਼ਿਜ਼ਿਕਸ ਦੇ ਸੀਨੀਅਰ ਪ੍ਰੋਫ਼ੈਸਰ ਡਾ. ਗੁਰਮੇਲ ਸਿੰਘ
ਨੇ ਠੇਠ ਪੰਜਾਬੀ ਅੰਦਾਜ਼ ਵਿਚ ਆਪਣੀ ਸਫ਼ਲਤਾ ਦੀ ਕਹਾਣੀ ਬਿਆਨ ਕਰਦਿਆਂ
ਵਿਦਿਆਰਥੀਆਂ ਨੂੰ ਮਿਹਨਤ ਦੇ ਬਲਬੂਤੇ ਜੀਵਨ ਸਥਾਪਤ ਕਰਨ ਲਈ ਮਾਰਗਦਰਸ਼ਨ ਕੀਤਾ
ਅਤੇ ਨਿੱਗਰ ਸਮਾਜ ਦੀ ਸਿਰਜਣਾ ਵਾਸਤੇ ਪੜੇ-ਲਿਖੇ ਲੋਕਾਂ ਨੂੰ ਪਹਿਲ-ਕਦਮੀ
ਵਿਖਾਉਣ ਦਾ ਸੁਨੇਹਾ ਦਿੱਤਾ। ਗੁਰਮੀਤ ਪਨਾਗ (ਕੈਨੇਡਾ) ਨੇ ਪ੍ਰਵਾਸ ਦੇ
ਸੁਖਾਂਤ ਅਤੇ ਦੁਖਾਂਤ ਬਾਰੇ ਚਰਚਾ ਕਰਦਿਆਂ ਸਮਾਜ ਸੇਵਾ ਰਾਹੀਂ ਪ੍ਰਾਪਤ ਹੋਣ
ਵਾਲੇ ਅਨੰਦ ਨੂੰ ਪਰਮਅਨੰਦ ਦੀ ਉਪਾਧੀ ਦਿੱਤੀ। ਡਾ. ਬਲਵਿੰਦਰਜੀਤ ਕੌਰ ਭੱਟੀ
ਨੇ ਖ਼ੂਨਦਾਨੀਆਂ ਨੂੰ ਵਧਾਈ ਦਿੰਦਿਆਂ ਜੀਵਨ ਵਿਚ ਸਮਾਜ ਸੇਵਾ ਨੂੰ ਅਪਨਾਉਣ
ਨਾਲ ਮਿਲਦੇ ਸਕੂਨ ਦਾ ਖ਼ੁਲਾਸਾ ਕੀਤਾ। ਹਰਪਾਲ ਕੌਰ ਮਾਨਸਾ ਨੇ ਅਤਿ ਗ਼ਰੀਬ
ਪਰਵਾਰਾਂ ਦੇ ਬੱਚਿਆਂ ਲਈ ਉਨਾਂ ਦੀ ਸੰਸਥਾ ਵੱਲੋਂ ਕੀਤੀ ਜਾ ਰਹੀ ਵਿਦਿਅਕ
ਸਮਾਜ ਸੇਵਾ ਸਬੰਧੀ ਆਪਣੇ ਤਜਰਬੇ ਸਾਂਝੇ ਕੀਤੇ। ਡਾ. ਇਕਬਾਲ ਸਿੰਘ ਬਰਾੜ ਨੇ
ਸਰਬਪੱਖੀ ਵਿਕਾਸ ਲਈ ਦਿੱਤੀ ਜਾਣ ਵਾਲੀ ਸਿਖਿਆ ਵਿਚ ਸਮਾਜ ਸੇਵੀ ਅੰਸ਼ ਉਭਾਰਨ
ਨੂੰ ਮਹੱਤਵ ਦੇਣ ਦੀ ਗੱਲ ਕਹੀ। ਸਟੇਟ ਐਵਾਰਡੀ ਦਵਿੰਦਰ ਕੁਮਾਰ ਨੀਟੂ ਨੇ
ਖ਼ੂਨਦਾਨ ਦੇ ਨਾਲ-ਨਾਲ ਸਰੀਰ-ਦਾਨ, ਅੱਖਾਂ-ਦਾਨ ਅਤੇ ਬੇਟੀ ਬਚਾਓ ਮੁਹਿੰਮ ਵਿਚ
ਯੋਗਦਾਨ ਪਾਉਣ ਲਈ ਵਿਦਿਆਰਥੀਆਂ ਨੂੰ ਪਰੇਰਤ ਕੀਤਾ। ਪ੍ਰਿੰਸੀਪਲ ਡਾ.
ਇੰਦਰਜੀਤ ਕੌਰ ਦਿਓਲ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਕਾਲਜ ਦੀਆਂ
ਪ੍ਰਾਪਤੀਆਂ ’ਤੇ ਚਾਨਣਾ ਪਾਇਆ। ਮੰਚ ਸੰਚਾਲਨ ਡਾ. ਪਰਮਿੰਦਰ ਸਿੰਘ ਤੱਗੜ ਨੇ
ਕੀਤਾ ਅਤੇ ਧੰਨਵਾਦ ਡਾ. ਸੁਭਾਸ਼ ਚੰਦਰ ਅਰੋੜਾ ਵੱਲੋਂ ਕੀਤਾ ਗਿਆ।
ਸਿਟੀ ਕਲੱਬ ਕੋਟਕਪੂਰਾ ਦੇ ਸਹਿਯੋਗ ਨਾਲ ਲਾਏ ਖ਼ੂਨਦਾਨ ਕੈਂਪ ਵਿਚ ਬਲੱਡ
ਬੈਂਕ ਸਿਵਲ ਹਸਪਤਾਲ ਕੋਟਕਪੂਰਾ ਦੇ ਇੰਚਾਰਜ ਡਾ. ਰਮੇਸ਼ ਕੁਮਾਰ, ਕਮਲ ਨਰੂਲਾ,
ਸਾਹਿਲ ਸਚਦੇਵਾ ਅਤੇ ਕੰਵਲ ਅਰੋੜਾ ਨੇ ਕੈਂਪ ਦੀ ਸਫ਼ਲਤਾ ਲਈ ਵਿਸ਼ੇਸ਼ ਯੋਗਦਾਨ
ਦਿੱਤਾ। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਜੈਤੋ ਇਕਾਈ ਵੱਲੋਂ ਨਸ਼ਾ-ਮੁਕਤ
ਜ਼ਿੰਦਗੀ ਜਿਉਣ ਦੀ ਪਰੇਰਨਾ ਦਿੰਦੀ ਚਿਤਰ ਪ੍ਰਦਰਸ਼ਨੀ ਵਿਚ ਵਿਦਿਆਰਥੀਆਂ ਨੇ
ਗਹਿਰੀ ਦਿਲਚਸਪੀ ਦਿਖਾਈ। ਇਸ ਮੌਕੇ ਪ੍ਰੋ. ਮਨਪ੍ਰੀਤ ਕੌਰ, ਇੰਜ: ਅਰਸ਼ਦੀਪ
ਬਰਾੜ, ਡਾ. ਦਿਵਯ ਜਯੋਤੀ, ਪ੍ਰੋ. ਰੁਚਿਕਾ ਸੇਠ, ਪ੍ਰੋ. ਅਮਰਪ੍ਰੀਤ ਕੌਰ,
ਪ੍ਰੋ. ਹਰਮਨਦੀਪ ਸਿੰਘ, ਪ੍ਰੋ. ਦਲਜੀਤ ਕੌਰ, ਪ੍ਰੋ. ਦੀਪਕ ਕੁਮਾਰ, ਪ੍ਰੋ.
ਪ੍ਰੈਟੀ, ਪ੍ਰੋ. ਪੰਕਜ, ਪ੍ਰੋ. ਸ਼ੀਨਮ ਅਰੋੜਾ, ਰਾਜਵਿੰਦਰ ਸਿੰਘ, ਰਾਜਵੀਰ
ਸਿੰਘ ਅਤੇ ਕਰਮਜੀਤ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ ਸਨ। ਅੰਤ ਵਿਚ ਖ਼ੂਨਦਾਨੀਆਂ
ਅਤੇ ਮਹਿਮਾਨਾਂ ਨੂੰ ਸਨਮਾਨਤ ਕੀਤਾ ਗਿਆ।
ਤਸਵੀਰਾਂ-ਯੂਨੀਵਰਸਿਟੀ ਕਾਲਜ ਜੈਤੋ ਵਿਖੇ ਲਾਏ ਖ਼ੂਨਦਾਨ ਕੈਂਪ ਅਤੇ ਸੈਮੀਨਾਰ
ਦੇ ਵੱਖ-ਵੱਖ ਦ੍ਰਿਸ਼।
|
15/04/2014 |
|
|
|
|
|
ਯੂਨੀਵਰਸਿਟੀ
ਕਾਲਜ ਜੈਤੋ ਵਿਖੇ ਖ਼ੂਨਦਾਨ ਕੈਂਪ ਅਤੇ ਸਖ਼ਸੀਅਤ ਉਸਾਰੀ ਬਾਰੇ ਸੈਮੀਨਾਰ
ਕਰਾਇਆ
ਅੰਮ੍ਰਿਤ ਅਮੀ, ਪਟਿਆਲਾ |
ਸ਼ਾਮ
ਦੇ ਦੀਵਾਨ ਦੋਰਾਨ ਪ੍ਰੋ ਸਰਬਜੀਤ ਸਿੰਘ ਧੁੰਦਾ ਵੱਲੋ ਸੰਗਤ ਨਾਲ ਗੁਰਮਤਿ
ਗਿਆਨ ਸਾਂਝਾ ਕੀਤਾ ਗਿਆ-ਗੁਰੂ ਘਰ ਲੀਅਰ ਨਾਰਵੇ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਕੇਵਲ
ਵਿਦੇਸ਼ੀ ਚਕਾਚੌਂਧ ਦੇਖ ਕੇ ਲੜਕੀਆਂ ਆਪਣਾ ਭਵਿੱਖ ਦਾਅ ’ਤੇ ਨਾ ਲਾਉਣ :
ਗੁਰਮੀਤ ਪਨਾਗ
ਅੰਮ੍ਰਿਤ ਅਮੀ, ਪਟਿਆਲਾ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ |
ਸ਼ਹੀਦੇਆਜ਼ਮ
ਭਗਤ ਸਿੰਘ ਦੀ ਯਾਦ ਨੂੰ ਸਮਰਪਿਤ ਸ਼ਰਧਾਂਜ਼ਲੀ ਸਮਾਗਮ
ਫਿਲਮਕਾਰ ਇਕਬਾਲ ਗੱਜਣ ,ਡਾ ਜਗਮੇਲ ਭਾਠੂਆਂ, ਡਾ
ਰਵਿੰਦਰ ਕੌਰ ਰਵੀ, ਰਾਗਿਨੀ ਸ਼ਰਮਾ ਤੇ ਗੁਰਧਿਆਨ ਸਿੰਘ ਸਨਮਾਨਿਤ
ਜਾਰੀ ਕਰਤਾ ਇਕਬਾਲ ਗੱਜਣ, ਪਟਿਆਲਾ |
ਸਿੱਖੀ
ਸੇਵਾ ਸੋਸਾਇਟੀ ਇਟਲੀ ਵੱਲੋਂ ਆਪਣੀ ਤੀਸਰੀ ਵਰੇਗੰਢ ਮੌਕੇ ਕਰਵਾਏ ਗਏ ਦੁਮਾਲਾ
ਅਤੇ ਦਸਤਾਰ ਮੁਕਾਬਲੇ
ਬਲਵਿੰਦਰ ਸਿੰਘ ਚਾਹਲ, ਇਟਲੀ |
ਸਤਾਵਾਗਘਰ
(ਨਾਰਵੇ) ਚ ਭਾਰਤੀ ਭਾਈਚਾਰੇ ਵੱਲੋ ਹੋਲੀ ਦਾ ਤਿਉਹਾਰ ਮਨਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਵਿਨੀਪੈਗ
ਯੂਨੀਵਰਸਿਟੀ ਕੈਨੇਡਾ ਚ ਮਾਂ ਬੋਲੀ ਦੇ ਪ੍ਰਚਾਰ ਲਈ ਪੰਜਾਬੀ ਵਿਭਾਗ ਦੀ
ਹੋਵੇਗੀ ਸਥਾਪਨਾ
ਐਨ. ਆਰ . ਆਈ ਵਿਦਵਾਨ ਵਲੋਂ ਡਾ ਭਾਠੂਆਂ ਨਾਲ ਵਿਸ਼ੇਸ ਮੁਲਾਕਾਤ |
ਵਿਦਿਆਰਥੀ
ਅਮੀਰ ਪੰਜਾਬੀ ਵਿਰਸੇ ਤੋਂ ਪਰੇਰਨਾ ਲੈ ਕੇ ਸ਼ਖ਼ਸੀਅਤ ਉਸਾਰਨ : ਡਾ. ਦਿਓਲ
ਡਾ. ਪਰਮਿੰਦਰ ਸਿੰਘ ਤੱਗੜ |
ਯਾਦਗਾਰੀ
ਰਿਹਾ ਯੂਨੀਵਰਸਿਟੀ ਕਾਲਜ ਜੈਤੋ ਦਾ ਸਾਲਾਨਾ ਇਨਾਮ ਵੰਡ ਸਮਾਰੋਹ
- ਡਾ. ਸ਼ਵਿੰਦਰ ਸਿੰਘ ਗਿੱਲ ਵਾਈਸ ਚਾਂਸਲਰ ਮੁੱਖ ਮਹਿਮਾਨ ਵਜੋਂ
ਸ਼ਾਮਲ
ਅੰਮ੍ਰਿਤ ਅਮੀ, ਜੈਤੋ |
ਐਨ.ਆਰ.ਆਈ
ਵਿਦਵਾਨ ਐਮ ਐਸ ਢਿੱਲੋਂ ਅਤੇ ਫਿਲਮਕਾਰ ਇਕਬਾਲ ਗੱਜਣ ਸਨਮਾਨਿਤ
ਇਕਬਾਲ ਗੱਜਣ, ਪਟਿਆਲਾ |
ਕੁਰੂਕੁਸ਼ੇਤਰ
ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਿਚ ‘ਲੇਖਕ ਮਿਲਣੀ’
ਡਾ. ਪਰਮਿੰਦਰ ਸਿੰਘ ਤੱਗੜ, ਕੁਰੂਕੁਸ਼ੇਤਰ
|
ਅੰਤਰਰਰਾਸ਼ਟਰੀ
ਪੰਜਾਬੀ ਵਿਕਾਸ ਮੰਚ (ਪੰ: ਵਿ: ਮ:) ਵਲੋਂ ਅਯੋਜਤ "ਪੰਜਾਬੀ ਭਾਸ਼ਾ ਅਤੇ
ਸਭਿਆਚਾਰ" ਬਾਰੇ ਵਿਚਾਰ-ਗੋਸ਼ਟੀ ਅਤੇ ਕਵੀ ਦਰਬਾਰ
ਸਤਿਪਾਲ ਸਿੰਘ ਡੁਲਕੂ, ਵੁਲਵਰਹੈਂਪਟਨ |
ਕੁਰੂਕੁਸ਼ੇਤਰ
ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਪ੍ਰੋਫ਼ੈਸਰ ਅਮਰਜੀਤ ਸਿੰਘ ਕਾਂਗ
ਯਾਦਗਾਰੀ ਭਾਸ਼ਣ ਕਰਵਾਇਆ ਗਿਆ
ਡਾ. ਪ. ਸ. ਤੱਗੜ, ਕੁਰੂਕੁਸ਼ੇਤਰ |
ਪੰਜਬੀ
ਲਿਖਾਰੀ ਸਭਾ ਕੈਲਗਰੀ ਨੇ ਸਹਿਤਕ ਰੰਗ ਬਖੇਰਿਆ
ਸੁੱਖਪਾਲ ਪਰਮਾਰ, ਕਨੇਡਾ |
'ਪੰਜਾਬੀ
ਸਰਕਲ ਇੰਟਰਨੈਸ਼ਨਲ‘ ਵਲੋਂ ਗਾਇਕ ਬਲਵਿੰਦਰ ਸਫਰੀ ਦਾ ਸਨਮਾਨ ਕਰਨ ‘ਤੇ ਖੁਸ਼ੀ
ਦਾ ਪ੍ਰਗਟਾਵਾ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਪਾਵਰਕੌਮ
ਤਹਿਸ਼ੁਦਾ ਮਾਪਦੰਡਾਂ ਮੁਤਾਬਕ ਬਿਜਲੀ ਸਪਲਾਈ ਦੇਵੇ ਅਤੇ ਖਪਤਕਾਰਾਂ ਨੂੰ
ਮੁਆਵਜਾ ਤੁਰੰਤ ਅਦਾ ਕਰੇ - ਸੁੱਖਮਿੰਦਰਪਾਲ ਸਿੰਘ ਗਰੇਵਾਲ |
ਲ਼ੋਕ
ਸਭਾ ਮੈਂਬਰ ਵਿਜੈ ਇੰਦਰ ਸਿੰਗਲਾ ਵੱਲੋਂ ‘ਪੰਜ ਤਖਤ ਸਪੈਸ਼ਲ ਰੇਲ’ ਯਾਤਰਾ
ਰਵਾਨਾ ਕਰਨ ਲਈ ਦਿੱਤੀ ਹਰੀ ਝੰਡੀ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕਨੇਡਾ |
ਪੰਜਾਬੀ
ਭਵਨ ਲੁਧਿਆਣਾ ਚ ਸੰਤ ਰਾਮ ਉਦਾਸੀ ਲਿਖਾਰੀ ਸਭਾ ਵਲੋਂ ਪ੍ਰਭਜੋਤ ਸੋਹੀ ਦੀ
ਦੂਸਰੀ ਕਿਤਾਬ ਰੂਹ ਰਾਗ ਦਾ ਲੋਕ ਅਰਪਨ
ਜਨਮੇਜਾ ਜੋਹਲ, ਲੁਧਿਆਣਾ |
ਕੋਟ
ਈਸੇ ਖਾਂ ਵਿਖੇ ਨਵ ਪੰਜਾਬੀ ਸਾਹਿਤ ਸਭਾ ਦੀ ਮਾਸਿਕ ਮੀਟਿੰਗ
ਵਿਵੇਕ ਕੁਮਾਰ, ਪੰਜਾਬ |
ਵੀਲਾਕਿਆਰਾ
ਬਰੇਸ਼ੀਆ ਵਿਖੇ ਸਾਹਿਤ ਸੁਰ ਸੰਗਮ ਸਭਾ ਇਟਲੀ ਵੱਲੋਂ ਬੜੀ ਸ਼ਾਨ ਨਾਲ ਕਰਵਾਇਆ
ਗਿਆ ਸਭਿਆਚਾਰਕ ਪਰਿਵਾਰਕ ਮੇਲਾ
ਰਣਜੀਤ ਗਰੇਵਾਲ, ਇਟਲੀ |
ਸ਼ਹੀਦ
ਊਧਮ ਸਿੰਘ ਸਪੋਰਟਸ ਕ਼ਲੱਬ ਨਾਰਵੇ ਵੱਲੋ ਸਹੀਦ ਊਧਮ ਸਿੰਘ ਦੇ ਪਰਿਵਾਰ ਨੂੰ
ਇੱਕ ਲੱਖ ਰੁਪਏ ਦੀ ਮਦਦ ਭੇਜੀ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਸਾਹਿਤ
ਸੁਰ ਸੰਗਮ ਸਭਾ ਇਟਲੀ ਵਲੋਂ 55 ਕਵੀਆਂ ਦਾ ਸਾਂਝਾ ਕਾਵਿ ਸੰਗ੍ਰਹਿ “ਸਾਂਝ
ਸੁਨੇਹੇ” ਕੀਤਾ ਗਿਆ ਲੋਕ ਅਰਪਿਤ
ਬਲਵਿੰਦਰ ਸਿੰਘ ਚਾਹਲ, ਇਟਲੀ |
ਡਾਕਟਰ
ਸਾਥੀ ਲੁਧਿਆਣਵੀ ਪੰਜਾਬੀ ਸਰਕਲ ਇੰਟਰਨੈਸ਼ਨਲ ਵਲੋਂ ਸਨਮਾਨਤ
5ਆਬੀ.com ਲੰਡਨ |
ਡਾ.
ਰਘਬੀਰ ਸਿੰਘ ਬੈਂਸ 'ਗਵਰਨਰ ਜਨਰਲ ਕੇਅਰਿੰਗ ਕੈਨੇਡੀਅਨ ਐਵਾਰਡ' ਨਾਲ ਸਨਮਾਨਤ
ਬੀ ਸੀ ਕਨੇਡਾ |
ਚਾਪਲੂਸ
ਲੋਕ ਆਪਣੀਆਂ ਕੌਮਾਂ ਦਾ ਵਧੇਰੇ ਨੁਕਸਾਨ ਕਰਦੇ ਹਨ-ਸਤਨਾਮ ਸਿੰਘ ਚਾਹਲ
ਰੁਪਿੰਦਰ ਕੌਰ, ਅਮਰੀਕਾ |
ਪੰਜਾਬੀ
ਲਿਖਾਰੀ ਸਭਾ ਦੀ ਜਨਵਰੀ ਮਹੀਨੇ ਦੀ ਮੀਟਿੰਗ
ਸੁੱਖਪਾਲ ਪਰਮਾਰ, ਕਨੇਡਾ |
ਮਹਿਰਮ
ਸਾਹਿਤ ਸਭਾ ਨਵਾਂ ਸ਼ਾਲ੍ਹਾ (ਗੁਰਦਾਸਪੁਰ) ਦੀ ਇਕਤੱਰਤਾ
ਮਲਕੀਅਤ “ਸੁਹਲ’, ਗੁਰਦਾਸਪੁਰ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕਨੇਡਾ |
ਕਹਾਣੀ
ਵਿਚਾਰ ਮੰਚ ਟੋਰਾਂਟੋ ਦੀ ਤ੍ਰੈ ਮਾਸਿਕ ਮਿਲਣੀ ਸਮੇਂ ਪੜ੍ਹੀਆਂ ਕਹਾਣੀਆਂ
ਤੇ ਹੋਈ ਭਰਪੂਰ ਚਰਚਾ ਅਤੇ ਕਈ ਹੋਰ ਮੁੱਦੇ ਵਿਚਾਰੇ ਗਏ
ਮੇਜਰ ਮਾਂਗਟ, ਕੈਨੇਡਾ |
ਕਿੰਗਜ਼ਬਰੀ
ਗੁਰਦੁਆਰਾ ਸਾਹਿਬ 'ਚ ਮਨਾਈ ਕੁੜੀਆਂ ਦੀ ਲੋਹੜੀ -
ਗਾਇਕ ਰਾਜ ਸੇਖੋਂ ਤੇ ਪੇਸ਼ਕਾਰਾ ਰੂਪ ਦਵਿੰਦਰ ਨੇ ਰੰਗ ਬੰਨ੍ਹੇ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਪੈਰਿਸ
ਵਾਲੇ ਸੰਧੂ ਭਰਾਵਾਂ ਨੇ ਕੁਲਦੀਪ ਮਾਣਕ ਜੀ ਦੇ ਪ੍ਰਵਾਰ ਦੀ ਇੱਕ ਲੱਖ 25
ਹਜ਼ਾਰ ਰੁਪਏ ਦੀ ਆਰਥਿੱਕ ਮੱਦਦ ਕੀਤੀ
ਰੁਪਿੰਦਰ ਢਿੱਲੋ ਮੋਗਾ, ਨਾਰਵੇ
|
ਪਿੰਡ
ਮਸੀਤਾਂ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਾਹਿਤਕ ਸਵੇਰ ਦਾ ਅਯੋਜਿਨ ਕੀਤਾ
ਗਿਆ
ਜੀਤਾ ਸਿੰਘ ਨਾਰੰਗ, ਪੰਜਾਬ |
ਪ੍ਰਵਾਸੀ
ਭਾਰਤੀਆਂ ਨੂੰ ਚੇਤਾਵਨੀ!
ਪੰਜਾਬ ਚ
ਲੁੱਟਾ ਖੋਹਾ ਦਾ ਵੱਧ ਰਿਹਾ ਰੁਝਾਨ ਤੇ ਐਨ ਆਰ ਆਈ ਨਿਸ਼ਾਨੇ ਤੇ ਚਿੰਤਾ ਦਾ
ਵਿਸ਼ਾ, ਡੈਨਮਾਰਕ ਤੋ ਵਤਨ ਫੇਰੀ ਦੋਰਾਨ ਸ੍ਰ ਜੁਗਰਾਜ ਸਿੰਘ ਤੂਰ(ਰਾਜੂ
ਸੱਵਦੀ) ਇਸ ਦੇ ਹੋਏ ਸ਼ਿਕਾਰ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਨਵੇ
ਸਾਲ ਦੇ ਆਗਮਨ ਤੇ ਗੁਰੂ ਘਰ ਲੀਅਰ ਨਾਰਵੇ ਵਿਖੇ ਸੰਗਤਾ ਦਾ ਭਾਰੀ ਇੱਕਠ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
|
|
|
|
|
|