ਸਮਾ

ਸੰਪਰਕ: info@5abi.com

  ਫੇਸਬੁੱਕ 'ਤੇ 5abi
 
 

ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

 
 
    WWW 5abi।com  ਸ਼ਬਦ ਭਾਲ

 
     
 
 

ਲਗਾਤਾਰ ਸੌਲਵੀਂ ਵਾਰ ਬਣੇ ਸੰਜੀਵਨ ਸਿੰਘ ਪ੍ਰਧਾਨ ਤੇ ਅਸ਼ੋਕ ਬਜਹੇੜੀ ਜਨਰਲ ਸੱਕਤਰ ਬਣੇ ਸਰਘੀ ਕਲਾ ਕੇਂਦਰ ਮੁਹਾਲੀ ਦੇ  
 ਰੰਜੀਵਨ ਸਿੰਘ, ਮੁਹਾਲੀ        (15/03/2021)

 


05ਪਿਛਲੇ 31 ਸਾਲਾਂ ਤੋਂ ਸ਼੍ਰੌਮਣੀ ਸਾਹਿਤਕਾਰ ਮਰਹੂਮ ਸ੍ਰੀ ਸੰਤੋਖ ਸਿੰਘ ਧੀਰ ਤੇ ਪੰਜਾਬ ਵਿਚ ਇਪਟਾ ਦੇ ਮੋਢੀ ਨਾਟਕਕਾਰ ਤੇ ਉਪੇਰਾਕਾਰ ਸ੍ਰੀ ਮਰਹੂਮ ਤੇਰਾ ਸਿੰਘ ਚੰਨ ਹੋਰਾਂ ਦੀ ਸਰਪ੍ਰਸਤੀ ਤੇ ਹੱਲਾ-ਸ਼ੇਰੀ ਨਾਲ ਰੰਗਮੰਚ ਤੇ ਲੋਕ-ਹਿਤੈਸ਼ੀ ਸਭਿਆਚਾਰ ਦੇ ਖੇਤਰ ਵਿੱਚ ਸਰਗਰਮ ਸਰਘੀ ਕਲਾ ਕੇਂਦਰ ਮੁਹਾਲੀ ਦੀ ਹੋਈ ਦੋ ਸਾਲਾਂ (2021-23) ਵਾਸਤੇ ਚੋਣ ਦੌਰਾਨ ਲਗਾਤਾਰ ਸੌਲਵੀਂ ਵਾਰ ਸਰਬਸੰਮਤੀ ਨਾਲ ਨਾਟ-ਕਰਮੀ ਸੰਜੀਵਨ ਸਿੰਘ ਪ੍ਰਧਾਨ ਤੇ ਸਮਾਜ ਸੇਵੀ ਅਸ਼ੋਕ ਬਜਹੇੜੀ ਜਨਰਲ ਸੱਕਤਰ ਚੁਣੇ ਗਏ।

ਸੀਨੀਅਰ ਮੀਤ-ਪ੍ਰਧਾਨ ਸੈਵੀ ਸਤਵਿੰਦਰ ਕੋਰ, ਮੀਤ-ਪ੍ਰਧਾਨ ਨਰਿੰਦਰ ਕੌਰ ਨਸਰੀਨ ਤੇ ਕੁਲਵਿੰਦਰ ਬਾਵਾ, ਸਹਿ-ਸੱਕਤਰ ਗੁਰਪ੍ਰੀਤ ਧਾਲੀਵਾਲ, ਵਿੱਤ ਸਕੱਤਰ ਸੰਜੀਵ ਦੀਵਾਨ, ਪ੍ਰਚਾਰ ਸੱਕਤਰ ਰੰਜੀਵਨ ਸਿੰਘ ਅਤੇ ਕਾਰਜਕਾਰਨੀ ਲਈ ਲਖਵਿੰਦਰ ਸਿੰਘ, ਮਨੀ ਸੱਭਰਵਾਲ, ਵਿਕਰਮ ਸਿੰਘ, ਰਿੱਤੂਰਾਗ, ਰਿਸ਼ਮਰਾਗ ਅਤੇ ਜਸਦੀਪ ਸਿੰਘ ਜੱਸੂ ਚੁਣੇ ਗਏ।ਇਸ ਤੋਂ ਇਲਾਵਾ ਸਰਵਸ੍ਰੀ ਹਰਨੇਕ ਸਿੰਘ ਘੜੂੰਆਂ (ਸਾਬਕਾ ਮੰਤਰੀ, ਪੰਜਾਬ) ਸੀਨੀਅਰ ਐਡਵੋਕੇਟ ਰਜਿੰਦਰ ਸਿੰਘ ਚੀਮਾਂ ਤੇ ਐਡਵੋਕੇਟ ਅਸ਼ੋਕ ਸਿੰਗਲਾ ਨੂੰ ਸਰਪ੍ਰਸਤ ਅਤੇ ਮੇਜਰ ਸਿੰਘ ਨਾਗਰਾ (ਕੇਨੈਡਾ), ਮਨੋਜ ਅਗਰਵਾਲ, ਕ੍ਰਿਸ਼ਣ ਲਾਲ ਸੈਣੀ, ਡਾ. ਜਸਵੰਤ ਸਿੰਘ ਤੇ ਗੁਰਿੰਦਰਜੀਤ ਸਿੰਘ ਹੋਰਾਂ ਨੂੰ ਸਲਾਹਕਾਰ ਥਾਪਿਆ ਗਿਆ।

ਪ੍ਰਚਾਰ ਸੱਕਤਰ,
ਸਰਘੀ ਕਲਾ ਕੇਂਦਰ, ਮੁਹਾਲੀ
 

5
 

2011 ਦੇ ਵ੍ਰਿਤਾਂਤ »

2012 ਦੇ ਵ੍ਰਿਤਾਂਤ »

2013 ਦੇ ਵ੍ਰਿਤਾਂਤ »

2014 ਦੇ ਵ੍ਰਿਤਾਂਤ »

2015 ਦੇ ਵ੍ਰਿਤਾਂਤ »

2016 ਦੇ ਵ੍ਰਿਤਾਂਤ »

2017 ਦੇ ਵ੍ਰਿਤਾਂਤ »

2018 ਦੇ ਵ੍ਰਿਤਾਂਤ » 2019 ਦੇ ਵ੍ਰਿਤਾਂਤ » 2020 ਦੇ ਵ੍ਰਿਤਾਂਤ »
2021 ਦੇ ਵ੍ਰਿਤਾਂਤ »        

  05ਲਗਾਤਾਰ ਸੌਲਵੀਂ ਵਾਰ ਬਣੇ ਸੰਜੀਵਨ ਸਿੰਘ ਪ੍ਰਧਾਨ ਤੇ ਅਸ਼ੋਕ ਬਜਹੇੜੀ ਜਨਰਲ ਸੱਕਤਰ ਬਣੇ ਸਰਘੀ ਕਲਾ ਕੇਂਦਰ ਮੁਹਾਲੀ ਦੇ    
ਰੰਜੀਵਨ ਸਿੰਘ, ਮੁਹਾਲੀ  
04ਪੰਜਾਬੀ ਲੈਂਗੂਏਜ਼ ਐਜੂਕੇਸ਼ਨ ਐਸੋਸੀਏਸ਼ਨ (ਪਲੀ) ਨੇ ਅਠਾਰਵਾਂ ਮਾਂ-ਬੋਲੀ ਦਿਵਸ ਜ਼ੂਮ ਰਾਹੀਂ ਮਨਾਇਆ
ਹਰਪ੍ਰੀਤ ਸੇਖਾ, ਕਨੇਡਾ
03ਇਪਟਾ, ਪੰਜਾਬ ਦੇ ਕਾਰਕੁਨ ਨੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਚੱਕਾ ਜਾਮ ਦੌਰਾਨ ਕੀਤੀ ਸ਼ਮੂਲੀਅਤ
ਰਾਬਿੰਦਰ ਸਿੰਘ ਰੱਬੀ
02ਸਾਂਈ ਮੀਆਂ ਮੀਰ ਦਰਬਾਰ, ਲਾਹੌਰ 'ਚ ਸ੍ਰੀ ਦਰਬਾਰ ਸਾਹਿਬ ਸਥਾਪਨਾ ਦਿਵਸ ਤੇ ਵਿਸ਼ੇਸ਼ ਸਮਾਗਮ   
ਜਨਮ ਸਿੰਘ, ਲਾਹੌਰ    
01ਭਾਰਤੀ ਲੋਕ ਨਾਟ ਸੰਘ, ਪ੍ਰਗਤੀਸ਼ੀਲ ਲੇਖਕ ਸੰਘ ਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਕਾਰਕੁਨਾ, ਰੰਗਕਰਮੀਆ ਤੇ ਕਲਮਕਾਰਾਂ ਨੇ ਨਵਾਂ ਸਾਲ ਕਿਸਾਨਾ ਨਾਲ ਸਿੰਘੂ ਬਾਰਡਰ ’ਤੇ ਮਨਾਇਆ- ਰਾਬਿੰਦਰ ਸਿੰਘ ਰੱਬੀ 
21ਇੰਗਲੈਂਡ ਦੇ ਗਾਇਕ ਵੀ ਕਿਸਾਨ ਮੋਰਚੇ ਦੇ ਹੱਕ ਵਿੱਚ ਨਿੱਤਰੇ   
ਸਰਦੂਲ ਸਿੰਘ ਮਾਰਵਾ, ਯੂ ਕੇ 
20ਇਪਟਾ, ਪੰਜਾਬ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਦੇ ਰੰਗਕਰਮੀ  ਤੇ ਕਲਮਕਾਰਾਂ ਨੇ ਸੰਯੁਕਤ ਕਿਸਾਨ ਮੋਰਚੇ’ ਦੇ ਸੱਦੇ ਉਤੇ ਅਧੇ ਦਿਨ ਦੀ ਰੱਖੀ ਭੁਖ-ਹੜਤਾਲ, 27 ਦਸੰਬਰ ਨੂੰ ਹਾਕਿਮ ਨੂੰ ਜਗਾਉਣ ਲਈ ਖੜਉਣਗੇ ਥਾਲੀਆਂ  
ਰਾਬਿੰਦਰ ਸਿੰਘ ਰੱਬੀ, ਪੰਜਾਬ
19ਨਨਕਾਣਾ ਸਾਹਿਬ ਵਿਖੇ ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਜ਼ੁਲਮਾਂ ਤੋਂ ਜਾਨ ਵਾਰਨ ਵਾਲੇ ਸੰਤ ਬਾਬਾ ਰਾਮ ਸਿੰਘ ਜੀ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਅਤੇ ਸੋਗ ਦੀ ਲਹਿਰ - ਜਨਮ ਸਿੰਘ, ਨਨਕਾਣਾ ਸਾਹਿਬ 18ਅਮਰੀਕਾ ਵਿਚ ਵਸੇ ਭਾਰਤੀਆਂ ਵੱਲੋਂ ਕਿਸਾਨ ਅੰਦੋਲਨ ਦੇ ਹੱਕ ਵਿਚ ਸਮਾਗਮ  
ਉਜਾਗਰ ਸਿੰਘ. ਕੈਪਟਨ ਕੌਰ ਸਿੰਘ, ਅਮਨਦੀਪ ਕੌਰ, ਹਰਦੀਪ ਸਿੰਘ ਸੋਢੀ  

2011 ਦੇ ਵ੍ਰਿਤਾਂਤ »

2012 ਦੇ ਵ੍ਰਿਤਾਂਤ »

2013 ਦੇ ਵ੍ਰਿਤਾਂਤ »

2014 ਦੇ ਵ੍ਰਿਤਾਂਤ »

2015 ਦੇ ਵ੍ਰਿਤਾਂਤ »

2016 ਦੇ ਵ੍ਰਿਤਾਂਤ »

2017 ਦੇ ਵ੍ਰਿਤਾਂਤ »

2018 ਦੇ ਵ੍ਰਿਤਾਂਤ » 2019 ਦੇ ਵ੍ਰਿਤਾਂਤ » 2020 ਦੇ ਵ੍ਰਿਤਾਂਤ »
2021 ਦੇ ਵ੍ਰਿਤਾਂਤ »        

 
 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

 
 

Terms and Conditions/a>
Privay Policy
© 1999-2021, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਸਾਹਿਤ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)