ਸਮਾ

ਸੰਪਰਕ: info@5abi.com

  ਫੇਸਬੁੱਕ 'ਤੇ 5abi
 
 

ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

 
 
    WWW 5abi।com  ਸ਼ਬਦ ਭਾਲ

 
     
 
 

ਲੋਕ ਅਧਿਕਾਰ ਲਹਿਰ ਦਾ ਪਹਿਲਾ ਮਾਝਾ ਸਮਾਗਮ  
ਗੁਰਦਾਸ ਦੋਸਾਂਝ / ਨਿਰਵੈਰ ਸਿੰਘ            (06/09/2021)

 


 17-1
ਲੋਕ ਅਧਿਕਾਰ ਲਹਿਰ ਪੰਜਾਬ ਵਲੋਂ ਮਾਝੇ ਦੀ ਧਰਤੀ ਤੇ ਪਹਿਲਾ ਸੈਮੀਨਾਰ ਹਰਚੋਵਾਲ ਸ੍ਰੀ ਹਰਗੋਬਿੰਦਪੁਰ ਰੋਡ ਵਿਖੇ ਸ਼ਗਨ ਪੈਲੇਸ ਵਿਖੇ ਕੀਤਾ ਗਿਆ। ਇਸ ਸਮਾਗਮ ਦਾ ਵਿਸ਼ਾ ਪੰਜਾਬ ਦੀ ਨਿਘਰਦੀ ਆਰਥਿਕਤਾ ਦੇ ਕਾਰਨ ਤੇ ਹੱਲ ਅਤੇ ਪੰਜਾਬ ਲਈ ਲੋੜੀਂਦਾ ਬਿਹਤਰ ਖੇਤੀ ਮਾਡਲ ਅਤੇ ਕੁਦਰਤੀ ਖੇਤੀ ਵਿਸ਼ਿਆਂ ਦੇ ਉੱਤੇ ਚਰਚਾ ਕਰਨਾ ਸੀ। ਇਸ ਵਿਚ ਮੁੱਖ ਬੁਲਾਰੇ ਸ.ਬਲਵਿੰਦਰ ਸਿੰਘ, ਮੁੱਖ ਬੁਲਾਰਾ ਲੋਕ ਅਧਿਕਾਰ ਲਹਿਰ, ਡਾ.ਗੁਰਇਕਬਾਲ  ਸਿੰਘ ਕਾਹਲੋਂ, ਗੰਨਾ ਵਿਗਿਆਨੀ ਤੇ ਅਰਥਸ਼ਾਸਤਰੀ, ਡਾ. ਗੁਰਕੰਵਲ ਸਿੰਘ, ਕੁਦਰਤੀਂ ਖੇਤੀ ਵਿਗਿਆਨੀ ਅਤੇ ਇੰਜੀਨੀਅਰ ਸਿਮਰਦੀਪ ਸਿੰਘ ਸਨ।
 
ਬੁਲਾਰਿਆਂ ਵੱਲੋਂ ਮਾਝੇ- ਦੁਆਬੇ ਦੇ ਸਮੂਹ ਪੰਜਾਬੀ ਕਿਸਾਨ, ਵਪਾਰੀ, ਮਜ਼ਦੂਰ ਅਤੇ ਮੁਲਾਜ਼ਮ ਵਰਗ ਦੀ ਸਮੇਤ ਪੰਜਾਬ ਦੀ ਹੋ ਰਹੀ ਆਰਥਿਕ, ਸਮਾਜਿਕ, ਮਾਨਸਿਕ ਅਤੇ ਬੌਧਿਕ ਲੁੱਟ ਦੇ ਕਾਰਨਾਂ ਅਤੇ ਇਸਤੋਂ ਬਚਣ ਦੇ ਢੰਗ ਤਰੀਕਿਆਂ ਸਬੰਧੀ ਵਿਆਪਕ ਗਿਆਨ ਅਤੇ ਤਜਰਬੇ ਸਾਂਝੇ ਕੀਤੇ ਗਏ। 
 
ਇਸ ਪਹਿਲੇ ਸਮਾਗਮ ਵਿਚ ਹੀ ਕਿਸਾਨ ਆਗੂਆਂ, ਹਲਕੇ ਦੇ ਲੋਕਾਂ ਨੇ ਲੋਕ ਅਧਿਕਾਰ ਲਹਿਰ ਦੇ ਉੱਦਮੀ ਯਤਨਾਂ ਨੂੰ ਅਥਾਹ ਪਿਆਰ ਦਿੱਤਾ ਅਤੇ ਇਸ ਲਹਿਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਤੁਰਨ ਦਾ ਫਤਵਾ ਵੀ ਦਿੱਤਾ।

ਲੋਕਾਂ ਦੇ ਇਸ ਠਾਠਾਂ ਮਾਰਦੇ ਇੱਕਠ ਨੇ ਸਾਬਿਤ ਕਰ ਦਿੱਤਾ ਕਿ ਲੋਕੀ ਰਵਾਇਤੀ ਪਾਰਟੀਆਂ ਤੋ ਪੂਰੇ ਅੱਕ ਚੁੱਕੇ ਹਨ ਅਤੇ ਪੰਜਾਬ ਦਾ ਕੁਚਲ਼ਿਆ ਜਾ ਰਿਹਾ ਹਰ ਵਰਗ ਹੀ ਭਵਿੱਖ ਵਿੱਚ ਬਦਲ ਲੱਭ ਰਿਹਾ ਹੈ। ਕਿਉਂਕਿ ਕਿ ਰਾਜਨੀਤਕਾਂ ਤੋਂ ਵਪਾਰੀ ਬਣ ਚੁੱਕੇ ਲਾਲਚੀ ਆਗੂਆਂ ਤੋਂ ਪੰਜਾਬ ਦੇ ਵਿਕਾਸ ਦੀ ਆਸ ਨਹੀਂ ਰੱਖੀ ਜਾ ਸਕਦੀ। ਉਨ੍ਹਾਂ ਨੇ ਪੰਜਾਬ ਦੇ ਕਿਸਾਨ, ਮਜ਼ਦੂਰ, ਅਧਿਆਪਕ, ਸਰਕਾਰੀ ਅਤੇ ਗ਼ੈਰ ਸਰਕਾਰੀ ਕਰਮਚਾਰੀ, ਦੁਕਾਨਦਾਰ, ਆੜ੍ਹਤੀਏ, ਖੇਤ ਮਜ਼ਦੂਰ ਗੱਲ ਕੀ ਹਰ ਵਰਗ ਨੂੰ ਹੀ ਮਰਨ ਲਈ ਮਜਬੂਰ ਕਰ ਦਿੱਤਾ ਹੈ।

ਲੀਡਰ ਲੋਕ ਇਹ ਨਹੀਂ ਸੋਚ ਰਹੇ ਕਿ ਪੰਜਾਬ ਦੀ ਰੀੜ੍ਹ ਦੀ ਹੱਡੀ ਖੇਤੀ-ਬਾੜੀ ਵਿੱਚ ਸੁਧਾਰ ਕਿਵੇਂ ਕੀਤਾ ਜਾਵੇ। ਪਰ ਉਹ ਹਰ ਪ੍ਰਕਾਰ ਦੇ ਮਾਫੀਆ ਕਲਚਰ ਨੂੰ ਹੱਲਾਸ਼ੇਰੀ ਦੇ ਰਹੇ ਹਨ ਜਿਨ੍ਹਾਂ ਵਿੱਚ ਰੇਤ, ਜ਼ਮੀਨ, ਟ੍ਰਾਂਸਪੋਰਟ ਅਤੇ ਕੇਬਲ ਮਾਫੀਆ ਸ਼ਾਮਲ ਹਨ।  ਡਾ. ਗੁਰਇਕਬਾਲ ਸਿੰਘ ਕਾਹਲੋਂ ਨੇ ਕਿਹਾ ਕਿ ਵੇਲਾ ਹੈ ਹੁਣ ਜਾਗਣ ਦਾ ਅਤੇ ਆਉਂਦੀਆਂ ਚੋਣਾਂ ਵਿੱਚ ਆਪਣੀ ਵੋਟ ਦੀ ਸਹੀ ਅਤੇ ਇਮਾਨਦਾਰ ਵਰਤੋਂ ਦਾ। 
 
ਇਸ ਸਮਾਗਮ ਦੌਰਾਨ ਹੀ ਡਾ. ਗੁਰਇਕਬਾਲ ਸਿੰਘ ਕਾਹਲੋਂ ਦੀ ਗੰਨੇ ਦੀ ਖੇਤੀ ਨੂੰ ਵੱਧ ਲਾਭਕਾਰੀ ਬਣਾਉਣ ਵਾਸਤੇ ਆਪਣੇ ਵਿਸ਼ਾਲ ਤਜਰਬੇ ਅਤੇ ਗਿਆਨ ਦੇ ਅਧਾਰ ਤੇ ਲਿਖੀ ਕਿਤਾਬ ਨੂੰ ਵੀ ਲੋਕ ਅਰਪਣ ਕੀਤਾ ਗਿਆ। ਜਿਸ ਵਿੱਚ ਗੰਨੇ ਦਾ ਵੱਧ ਝਾੜ ਲੈਣ ਦੇ ਨਾਲ਼ ਨਾਲ਼ ਇਸ ਵਿੱਚ ਸਬਜ਼ੀਆਂ ਜਾਂ ਹੋਰ ਥੋੜ੍ਹ-ਚਿਰੀਆਂ ਫਸਲਾਂ ਬੀਜ ਕੇ ਵੱਧ ਲਾਹਾ ਲੈ ਕੇ ਆਮਦਨ ਵਧਾਉਣ ਦੇ ਅਨੇਕਾਂ ਗੁਰ ਸਮਝਾਏ ਗਏ ਹਨ। ਇਹ ਕਿਤਾਬ ਪੰਜ-ਆਬ ਪ੍ਰਕਾਸ਼ਨ, ਦੇਸ਼ ਭਗਤ ਯਾਦਗਾਰੀ ਹਾਲ, ਜਲੰਧਰ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ। 

17-1
 
17-2
 
17-3
 
17-4
 
17-5

2011 ਦੇ ਵ੍ਰਿਤਾਂਤ »

2012 ਦੇ ਵ੍ਰਿਤਾਂਤ »

2013 ਦੇ ਵ੍ਰਿਤਾਂਤ »

2014 ਦੇ ਵ੍ਰਿਤਾਂਤ »

2015 ਦੇ ਵ੍ਰਿਤਾਂਤ »

2016 ਦੇ ਵ੍ਰਿਤਾਂਤ »

2017 ਦੇ ਵ੍ਰਿਤਾਂਤ »

2018 ਦੇ ਵ੍ਰਿਤਾਂਤ » 2019 ਦੇ ਵ੍ਰਿਤਾਂਤ » 2020 ਦੇ ਵ੍ਰਿਤਾਂਤ »
2021 ਦੇ ਵ੍ਰਿਤਾਂਤ »        

  17-1ਲੋਕ ਅਧਿਕਾਰ ਲਹਿਰ ਦਾ ਪਹਿਲਾ ਮਾਝਾ ਸਮਾਗਮ
ਗੁਰਦਾਸ ਦੋਸਾਂਝ / ਨਿਰਵੈਰ ਸਿੰਘ
16-1'ਗੁਰੂ ਨਾਨਕ ਸਿੱਖ ਟੈਂਪਲ ਗਲਾਸਗੋ' ਵਿਖੇ ਅੰਤਰਰਾਸ਼ਟਰੀ ਕਾਨਫਰੰਸ ਸ਼ਾਨੋ ਸ਼ੌਕਤ ਨਾਲ ਸਮਾਪਤ  
ਮਨਦੀਪ ਖੁਰਮੀ ਹਿੰਮਤਪੁਰਾ, ਗਲਾਸਗੋ
15-1ਸਕਾਟਲੈਂਡ ਦੀ ਧਰਤੀ 'ਤੇ "ਤੀਆਂ ਪੰਜ ਦਰਿਆ ਦੀਆਂ" ਬੇਹੱਦ ਸਫਲ ਹੋ ਨਿੱਬੜੀਆਂ 
ਮਨਦੀਪ ਖੁਰਮੀ ਹਿੰਮਤਪੁਰਾ, ਗਲਾਸਗੋ
14ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਰਾਮਗੜ੍ਹੀਆ ਵਿਰਾਸਤ ਉੱਪਰ ਪੁਸਤਕ ਲੋਕ ਅਰਪਣ  
ਉਜਾਗਰ ਸਿੰਘ, ਪਟਿਆਲਾ
13ਗਲਾਸਗੋ: 'ਭਾਰਤੀ ਸੰਗਠਨਾਂ ਦੀ ਸੰਮਤੀ' ਵੱਲੋਂ 'ਪ੍ਰਧਾਨ ਕੌਂਸਲਦੂਤ ਭਾਰਤ, ਐਡਿਨਬਰਾ'  ਦੇ ਸਵਾਗਤ 'ਚ ਵਿਸ਼ੇਸ਼ ਸਮਾਗਮ 
ਮਨਦੀਪ ਸਿੰਘ ਖੁਰਮੀ ਹਿੰਮਤਪੁਰਾ
12-1ਸੰਯੁਕਤ ਕਿਸਾਨ ਮੋਰਚੇ ਵੱਲੋਂ ‘ਖੇਤੀ ਬਚਾਓ-ਲੋਕਤੰਤਰ ਬਚਾਓ’ ਦਿਵਸ ਮੌਕੇ ਇਪਟਾ ਦੇ ਕਾਰਕੁਨਾਂ ਨੇ ਕੀਤੀ ਭਰਵੀਂ ਸ਼ਮੂਲੀਅਤ  
ਰਾਬਿੰਦਰ ਸਿੰਘ ਰੱਬੀ
11ਸਕਾਟਲੈਂਡ: ਗਲਾਸਗੋ ਦੇ ਇਸ ਪ੍ਰਮੁੱਖ ਹਸਪਤਾਲ ਵਿੱਚ ਕੋਰੋਨਾ ਕਾਰਨ ਹੋਈਆਂ ਸਭ ਤੋਂ ਜ਼ਿਆਦਾ ਮੌਤਾਂ  
ਮਨਦੀਪ ਖੁਰਮੀ ਹਿੰਮਤਪੁਰਾ, ਗਲਾਸਗੋ
10ਕਾਲੇ ਕਾਨੂੰਨਾ ਖਿਲਾਫ਼ 'ਇਪਟਾ' ਦੇ ਕਾਰਕੁਨ ਨੇ ਕਾਲੇ ਝੰਡੇ ਲਹਰਾ ਕੇ ਕੀਤਾ ਰੋਹ ਪ੍ਰਗਟ  
ਰਾਬਿੰਦਰ ਸਿੰਘ ਰੱਬੀ,  ਮੁਹਾਲੀ
09ਸਕਾਟਲੈਂਡ: ਯਾਤਰਾ ਪਾਬੰਦੀਆਂ ਵਿੱਚ ਢਿੱਲ ਤੋਂ ਬਾਅਦ ਐਡਿਨਬਰਾ ਤੋਂ ਉੱਡਿਆ ਪਹਿਲਾ ਜਹਾਜ਼  
ਮਨਦੀਪ ਖੁਰਮੀ ਹਿੰਮਤਪੁਰਾ, ਗਲਾਸਗੋ
08ਲੰਡਨ ਦੀ ਈਲਿੰਗ ਕੌਂਸਲ ਦੀ ਡਿਪਟੀ ਮੇਅਰ ਬਣਨ ਦਾ ਸ੍ਰੀਮਤੀ ਮਹਿੰਦਰ ਕੌਰ ਮਿੱਢਾ ਨੂੰ ਮਿਲਿਆ ਮਾਣ
ਮਨਦੀਪ ਖੁਰਮੀ ਹਿੰਮਤਪੁਰਾ, ਗਲਾਸਗੋ 
07ਸੰਯੁਕਤ ਕਿਸਾਨ ਮੋਰਚੇ ਦੀ ਅਵਾਮੀ ਜਥੇਬੰਦੀਆਂ ਨਾਲ ਉੱਚ-ਪੱਧਰੀ ਬੈਠਕ ਵਿੱਚ ਇਪਟਾ, ਪੰਜਾਬ ਨੇ ਕੀਤੀ ਸ਼ਿਰਕਤ
ਸੰਜੀਵਨ ਸਿੰਘ, ਮੁਹਾਲੀ
06ਸਕਾਟਲੈਂਡ ਵਸਦੇ ਗਾਇਕ ਕਰਮਜੀਤ ਮੀਨੀਆਂ ਦੇ ਗੀਤ "ਡੋਲੀ" ਦਾ ਪੋਸਟਰ ਲੋਕ ਅਰਪਣ    
ਮਨਦੀਪ ਖੁਰਮੀ ਹਿੰਮਤਪੁਰਾ, ਗਲਾਸਗੋ 
05ਲਗਾਤਾਰ ਸੌਲਵੀਂ ਵਾਰ ਬਣੇ ਸੰਜੀਵਨ ਸਿੰਘ ਪ੍ਰਧਾਨ ਤੇ ਅਸ਼ੋਕ ਬਜਹੇੜੀ ਜਨਰਲ ਸੱਕਤਰ ਬਣੇ ਸਰਘੀ ਕਲਾ ਕੇਂਦਰ ਮੁਹਾਲੀ ਦੇ    
ਰੰਜੀਵਨ ਸਿੰਘ, ਮੁਹਾਲੀ  
04ਪੰਜਾਬੀ ਲੈਂਗੂਏਜ਼ ਐਜੂਕੇਸ਼ਨ ਐਸੋਸੀਏਸ਼ਨ (ਪਲੀ) ਨੇ ਅਠਾਰਵਾਂ ਮਾਂ-ਬੋਲੀ ਦਿਵਸ ਜ਼ੂਮ ਰਾਹੀਂ ਮਨਾਇਆ
ਹਰਪ੍ਰੀਤ ਸੇਖਾ, ਕਨੇਡਾ
03ਇਪਟਾ, ਪੰਜਾਬ ਦੇ ਕਾਰਕੁਨ ਨੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਚੱਕਾ ਜਾਮ ਦੌਰਾਨ ਕੀਤੀ ਸ਼ਮੂਲੀਅਤ
ਰਾਬਿੰਦਰ ਸਿੰਘ ਰੱਬੀ
02ਸਾਂਈ ਮੀਆਂ ਮੀਰ ਦਰਬਾਰ, ਲਾਹੌਰ 'ਚ ਸ੍ਰੀ ਦਰਬਾਰ ਸਾਹਿਬ ਸਥਾਪਨਾ ਦਿਵਸ ਤੇ ਵਿਸ਼ੇਸ਼ ਸਮਾਗਮ   
ਜਨਮ ਸਿੰਘ, ਲਾਹੌਰ    
01ਭਾਰਤੀ ਲੋਕ ਨਾਟ ਸੰਘ, ਪ੍ਰਗਤੀਸ਼ੀਲ ਲੇਖਕ ਸੰਘ ਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਕਾਰਕੁਨਾ, ਰੰਗਕਰਮੀਆ ਤੇ ਕਲਮਕਾਰਾਂ ਨੇ ਨਵਾਂ ਸਾਲ ਕਿਸਾਨਾ ਨਾਲ ਸਿੰਘੂ ਬਾਰਡਰ ’ਤੇ ਮਨਾਇਆ- ਰਾਬਿੰਦਰ ਸਿੰਘ ਰੱਬੀ 
21ਇੰਗਲੈਂਡ ਦੇ ਗਾਇਕ ਵੀ ਕਿਸਾਨ ਮੋਰਚੇ ਦੇ ਹੱਕ ਵਿੱਚ ਨਿੱਤਰੇ   
ਸਰਦੂਲ ਸਿੰਘ ਮਾਰਵਾ, ਯੂ ਕੇ 
20ਇਪਟਾ, ਪੰਜਾਬ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਦੇ ਰੰਗਕਰਮੀ  ਤੇ ਕਲਮਕਾਰਾਂ ਨੇ ਸੰਯੁਕਤ ਕਿਸਾਨ ਮੋਰਚੇ’ ਦੇ ਸੱਦੇ ਉਤੇ ਅਧੇ ਦਿਨ ਦੀ ਰੱਖੀ ਭੁਖ-ਹੜਤਾਲ, 27 ਦਸੰਬਰ ਨੂੰ ਹਾਕਿਮ ਨੂੰ ਜਗਾਉਣ ਲਈ ਖੜਉਣਗੇ ਥਾਲੀਆਂ  
ਰਾਬਿੰਦਰ ਸਿੰਘ ਰੱਬੀ, ਪੰਜਾਬ
19ਨਨਕਾਣਾ ਸਾਹਿਬ ਵਿਖੇ ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਜ਼ੁਲਮਾਂ ਤੋਂ ਜਾਨ ਵਾਰਨ ਵਾਲੇ ਸੰਤ ਬਾਬਾ ਰਾਮ ਸਿੰਘ ਜੀ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਅਤੇ ਸੋਗ ਦੀ ਲਹਿਰ - ਜਨਮ ਸਿੰਘ, ਨਨਕਾਣਾ ਸਾਹਿਬ 18ਅਮਰੀਕਾ ਵਿਚ ਵਸੇ ਭਾਰਤੀਆਂ ਵੱਲੋਂ ਕਿਸਾਨ ਅੰਦੋਲਨ ਦੇ ਹੱਕ ਵਿਚ ਸਮਾਗਮ  
ਉਜਾਗਰ ਸਿੰਘ. ਕੈਪਟਨ ਕੌਰ ਸਿੰਘ, ਅਮਨਦੀਪ ਕੌਰ, ਹਰਦੀਪ ਸਿੰਘ ਸੋਢੀ  

2011 ਦੇ ਵ੍ਰਿਤਾਂਤ »

2012 ਦੇ ਵ੍ਰਿਤਾਂਤ »

2013 ਦੇ ਵ੍ਰਿਤਾਂਤ »

2014 ਦੇ ਵ੍ਰਿਤਾਂਤ »

2015 ਦੇ ਵ੍ਰਿਤਾਂਤ »

2016 ਦੇ ਵ੍ਰਿਤਾਂਤ »

2017 ਦੇ ਵ੍ਰਿਤਾਂਤ »

2018 ਦੇ ਵ੍ਰਿਤਾਂਤ » 2019 ਦੇ ਵ੍ਰਿਤਾਂਤ » 2020 ਦੇ ਵ੍ਰਿਤਾਂਤ »
2021 ਦੇ ਵ੍ਰਿਤਾਂਤ »        

 
 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

 
 

Terms and Conditions/a>
Privay Policy
© 1999-2021, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਸਾਹਿਤ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)