|
ਬਲਰਾਜ ਧਾਲੀਵਾਲ ਸੰਵੇਦਨਸ਼ੀਲ ਤੇ ਸੰਜੀਦਾ ਗ਼ਜ਼ਲਗੋ ਹੈ। ‘ਹਸਤੀ
ਵਿਚਲਾ ਚੀਰ’ ਉਸਦਾ ਦੂਜਾ ਗ਼ਜ਼ਲ ਸੰਗ੍ਰਹਿ ਹੈ। ਇਸ ਤੋਂ ਪਹਿਲਾਂ ਉਸਦਾ ‘ਦਿਲ
ਕਹੇ’ ਗ਼ਜ਼ਲ ਸੰਗ੍ਰਹਿ 2017 ਵਿੱਚ ਪ੍ਰਕਾਸ਼ਤ ਹੋ ਚੁੱਕਾ ਹੈ। ਬਲਰਾਜ
ਧਾਲੀਵਾਲ ਮਾਤਰਾ ਨਾਲੋਂ ਮਿਆਰ ਵਿੱਚ ਵਿਸ਼ਵਾਸ਼ ਰੱਖਦਾ ਹੈ। ਇਸ ਲਈ ਇਹ
‘ਹਸਤੀ ਵਿਚਲਾ ਚੀਰ’ ਉਸਦੀਆਂ ਪਿਛਲੇ ਅੱਠ ਸਾਲ ਵਿੱਚ ਲਿਖੀਆਂ ਗ਼ਜ਼ਲਾਂ ਦਾ
ਸੰਗ੍ਰਹਿ ਹੈ। ਇਸ ਗ਼ਜ਼ਲ ਸੰਗ੍ਰਹਿ ਵਿੱਚ 66 ਗ਼ਜ਼ਲਾਂ ਸ਼ਾਮਲ ਹਨ। ਬਲਰਾਜ
ਧਾਲੀਵਾਲ ਦੀਆਂ ਗ਼ਜ਼ਲਾਂ ਇਨਸਾਨੀ ਮਾਨਸਿਕਤਾ ਦਾ ਬਹੁ-ਪਰਤੀ ਵਿਸ਼ਲੇਸ਼ਣ
ਕਰਦੀਆਂ ਹਨ।
ਗ਼ਜ਼ਲਗੋ ਸਮਾਜਿਕ ਤਾਣੇ-ਬਾਣੇ ਵਿੱਚ ਵਿਚਰਦਿਆਂ ਜੋ
ਪ੍ਰਸਥਿਤੀਆਂ ਅਤੇ ਵਾਪਰਨ ਵਾਲੀਆਂ ਘਟਨਾਵਾਂ ਨੂੰ ਮਹਿਸੂਸ ਕਰਦਾ ਹੈ,
ਇਨ੍ਹਾਂ ਗ਼ਜ਼ਲਾਂ ਵਿੱਚ ਉਨ੍ਹਾਂ ਦਾ ਪ੍ਰਤੀਕ੍ਰਮ ਲਿਖਦਾ ਹੈ। ਜੇ ਇੰਝ ਕਹਿ
ਲਈਏ ਕਿ ਉਹ ਮਨੁੱਖਤਾ ਦੀਆਂ ਸਰੀਰਕ ਅਤੇ ਮਾਨਸਕ ਭਾਵਨਾਵਾਂ ਦੀ ਤਸਵੀਰ
ਖਿੱਚ ਦਿੰਦਾ ਹੈ ਤਾਂ ਇਸ ਵਿੱਚ ਵੀ ਭੋਰਾ ਝੂਠ ਨਹੀਂ ਹੈ। ਸ਼ਾਇਰ ਦੀ
ਇੱਕ-ਇੱਕ ਗ਼ਜ਼ਲ ਵਿੱਚ ਅਨੇਕ ਵਿਸ਼ਿਆਂ ਨੂੰ ਛੋਹਿਆ ਗਿਆ ਹੈ। ਗ਼ਜ਼ਲਗੋ ਨੇ
ਆਪਣੀਆਂ ਗ਼ਜ਼ਲਾਂ ਵਿੱਚ ਇਨਸਾਨੀਅਤ ਨੂੰ ਝੰਜੋੜਨ ਲਈ ਬਹੁਤ ਹੀ ਗੁੱਝੇ ਤੀਰ
ਮਾਰੇ ਹਨ, ਜਿਹੜੇ ਸਮਝਦਾਰ ਇਨਸਾਨ ਨੂੰ ਇਨਸਾਨੀਅਤ ਦੀਆਂ ਕਦਰਾਂ ਕੀਮਤਾਂ
‘ਤੇ ਪਹਿਰਾ ਦੇਣ ਲਈ ਮਜ਼ਬੂਰ ਕਰਦੇ ਹਨ।
ਇਹ ਗ਼ਜ਼ਲ ਸੰਗ੍ਰਹਿ ਪਾਠਕ
ਦੇ ਮਨ ਦੀਆਂ ਮਾਨਸਿਕ ਤਰੰਗਾਂ ਨੂੰ ਉਧੇੜਨ ਤੇ ਨਿਖੇੜਨ ਵਿੱਚ ਮਹੱਤਵਪੂਰਨ
ਯੋਗਦਾਨ ਪਾ ਸਕਦਾ ਹੈ। ਇਨ੍ਹਾਂ ਗ਼ਜ਼ਲਾਂ ਵਿੱਚ ਸਿਰਫ਼ ਸ਼ਬਦਾਂ ਦੀ ਜਾਦੂਗਰੀ
ਹੀ ਨਹੀਂ, ਸਗੋਂ ਇਨਸਾਨ ਦੀ ਮਾਨਸਿਕਤਾ ਨੂੰ ਦੁਬਿਧਾ ਵਿੱਚੋਂ ਬਾਹਰ ਕੱਢਣ
ਦੀ ਕਲਾ ਵੀ ਸੰਮਿਲਤ ਹੈ। ਇਨਸਾਨੀਅਤ ਦੇ ਕਦਰਦਾਨਾ ਲਈ ਇਹ ਗ਼ਜ਼ਲ ਸੰਗ੍ਰਹਿ
ਇੱਕ ਤੋਹਫ਼ਾ ਹੈ, ਪ੍ਰੰਤੂ ਪਾਠਕ ਨੂੰ ਇਸਦੀ ਚੀਸ ਨੂੰ ਮਹਿਸੂਸ ਕਰਨ ਦੀ
ਪਹਿਲ ਕਰਨੀ ਹੋਵੇਗੀ। ਬਲਰਾਜ ਧਾਲੀਵਾਲ ਦੀਆਂ ਗ਼ਜ਼ਲਾਂ ਤੋਂ ਪਤਾ ਚਲਦਾ ਹੈ
ਕਿ ਮਨੁੱਖੀ ਮਨ ਬੜਾ ਚੰਚਲ ਹੈ, ਕਿਉਂਕਿ ਉਹ ਜੋ ਕੁੱਝ ਵੇਖਦਾ-ਸੁਣਾ ਹੈ,
ਉਸਦੇ ਕਈ ਪੱਖਾਂ ਦੇ ਵਿਸਤਰਿਤ ਵਿਕਲਪਾਂ ਨੂੰ ਸ਼ਬਦਾਂ ਦੇ ਚਿਤਰਪਟ ਰਾਹੀਂ
ਬਾਰੀਕੀ ਨਾਲ ਕਾਗ਼ਜ਼ ਦੀ ਕੈਨਵਸ ‘ਤੇ ਸ਼ਿੰਗਾਰ ਦਿੰਦਾ ਹੈ। ਇੱਥੋਂ ਤੱਕ ਕਿ
ਸੁਪਨਿਆਂ ਦੇ ਸੰਸਾਰ ਦੀ ਸਿਰਜਣਾ ਦਾ ਰੇਖਾ ਚਿਤਰ ਵੀ ਖਿੱਚ ਦਿੰਦਾ ਹੈ।
ਉਸਦੀ ਸ਼ਬਦਾਵਲੀ ਜਿਉਂਦੇ ਜਾਗਦੇ ਜ਼ਜ਼ਬਾਤਾਂ ਦੀਆਂ ਬਾਤਾਂ ਪਾਉਂਦੀ ਹੋਈ
ਸਿੰਬਾਲਿਕ ਢੰਗ ਦ੍ਰਿਸ਼ਟਾਂਤਿਕ ਤੌਰ ‘ਤੇ ਪ੍ਰਗਟਾਉਂਦੀ ਹੈ, ਜਿਸਦਾ ਪਾਠਕ
ਨੂੰ ਭੁਲੇਖਾ ਪੈ ਜਾਂਦਾ ਹੈ ਕਿ ਉਸਦੀਆਂ ਭਾਵਨਾਵਾਂ ਇੱਕ ਲੜੀ ਵਿੱਚ
ਪ੍ਰੋਕੇ ਲੋਕਾਈ ਦੇ ਦਰਦ ਵਿੱਚ ਬਦਲ ਦਿੱਤਾ ਗਿਆ ਹੈ।
ਬਲਰਾਜ
ਧਾਲੀਵਾਲ ਦੀ ਪਹਿਲੀ ਗ਼ਜ਼ਲ ‘ਐ ਜ਼ਿੰਦਗੀ ਤੂੰ ਦੇਖ ਲੈ’ ਸਮੁੱਚੀ ਲੋਕਾਈ ਦੇ
ਮਨ ਮਸਤਕ ਵਿੱਚ ਉਠ ਰਹੇ ਸਵਾਲ-ਜਵਾਬ ਰਾਹੀਂ ਜ਼ਿੰਦਗੀ ਵਿੱਚ ਵਾਪਰਨ ਵਾਲੇ
ਉਤਰਾਅ ਚੜ੍ਹਾਅ ਨੂੰ ਪ੍ਰਗਟਾ ਰਹੀ ਹੈ। ਲੋਕਾਈ ਗ਼ਜ਼ਲ ਨੂੰ ਇਸ਼ਕ-ਮੁਸ਼ਕ
ਦਾ ਜੰਜਾਲ ਸਮਝਦਾ ਹੋਇਆ, ਇਸਨੂੰ ਰੁਮਾਂਸਵਾਦ ਦਾ ਨਾਮ ਦਿੰਦੀ ਹੈ, ਪ੍ਰੰਤੂ
ਗ਼ਜ਼ਲ ਵਿਚਲੇ ਸ਼ਿਅਰਾਂ ਦੇ ਅਰਥ ਹਮੇਸ਼ਾ ਦੋਹਰੇ ਹੁੰਦੇ ਹਨ। ਉਨ੍ਹਾਂ ਨੂੰ
ਸਮਝਣ ਲਈ ਦਿਲ ਤੇ ਦਿਮਾਗ ਦੋਹਾਂ ਤੋਂ ਕੰਮ ਲੈਣਾ ਪੈਂਦਾ ਹੈ। ਬਿਲਕੁਲ ਇਸੇ
ਤਰ੍ਹਾਂ ਬਲਰਾਜ ਧਾਲੀਵਾਲ ਦੀਆਂ ਗ਼ਜ਼ਲਾਂ ਵਿੱਚ ਰੁਮਾਂਸਵਾਦ ਅਤੇ ਸਮਾਜਿਕ
ਸਰੋਕਾਰਾਂ ਦੇ ਰੰਗ ਵੇਖਣ ਨੂੰ ਮਿਲਦੇ ਹਨ। ਕਈ ਵਾਰ ਲੇਖਕ ਸਹਿਜ ਸੁਭਾਅ ਹੀ
ਲਿਖ ਦਿੰਦਾ ਹੈ, ਪ੍ਰੰਤੂ ਉਸ ਦੇ ਅਰਥ ਪਾਠਕਾਂ ਨੂੰ ਪਤਾ ਲੱਗਦੇ ਹਨ,
ਜਿਵੇਂ ਪਹਿਲੀ ਗ਼ਜ਼ਲ ਵਿੱਚ ਇੱਕ ਸ਼ਿਅਰ ਹੈ:
‘ਗੱਲ ਯਾਦ ਕਰ
ਇੱਕ ਦਿਨ ਸੀ ਤੂੰ, ਅਪਣਾ ਮੁਖੌਟਾ ਲਾਹ ਲਿਆ, ਫਿਰ ਓਸ ਦਿਨ ਤੇਰੀ ਹੀ
ਪਰਛਾਈ ਤੇਰੇ ਤੋਂ ਡਰ ਗਈ।
ਇਸ ਸ਼ਿਅਰ ਦਾ ਭਾਵ ਅਰਥ
ਹੈ ਕਿ ਦੋਹਰੇ ਕਿਰਦਾਰ ਨਾਲ ਜ਼ਿੰਦਗੀ ਜੀਵੀ ਨਹੀਂ ਜਾ ਸਕਦੀ। ਇੱਕ-ਨਾ-ਇੱਕ
ਦਿਨ ਸੰਸਾਰ ਅੱਗੇ ਸ਼ਰਮਿੰਦਾ ਹੋਣਾ ਪਵੇਗਾ। ਇਨਸਾਨ ਆਪਣੇ ਆਪ ਤੋਂ ਅੰਤਹਕਰਨ
ਦੀ ਆਵਾਜ਼ ਸੁਣਕੇ ਡਰਨ ਲੱਗ ਜਾਂਦਾ ਹੈ। ਗ਼ਜ਼ਲ ਸੰਗ੍ਰਹਿ ਦੀ ਆਖ਼ਰੀ ਗ਼ਜ਼ਲ ਦਾ
ਸ਼ਿਅਰ ਹੈ:
ਦੁਨੀਆਂ ਅੰਦਰ ਕਿਸ ਕਿਸ ਦੇ ਹਨ, ਨਕਲੀ ਚਿਹਰੇ,
ਕੀ ਜਾਣਾ, ਹਾਲੇ ਤਾਂ ਆਪਣਾ ਹੀ ਅਸਲੀ, ਚਿਹਰਾ ਭਾਲੀ ਜਾਂਦਾ ਹਾਂ।
‘ਬੜਾ ਮੁਸ਼ਕਲ ਹੈ’ ਸਿਰਲੇਖ ਵਾਲੀ ਗ਼ਜ਼ਲ ਸ਼ੀਸ਼ਿਆਂ ਦੇ ਰੂਬਰੂ ਹੋਣਾ
ਕਹਿਕੇ ਦਸਦੀ ਹੈ, ਇਨਸਾਨ ਦੀਆਂ ਗ਼ਲਤੀਆਂ ਦੀ ਸਜ਼ਾ ਜ਼ਰੂਰ ਮਿਲੇਗੀ। ਅੱਗ ਦੇ
ਬਸਤਰਾਂ ਵਾਲੇ ਸ਼ਿਅਰ ਤੋਂ ਪ੍ਰਭਾਵ ਮਿਲਦਾ ਹੈ ਕਿ ਇੱਕ ਦਿਨ ਹਰ ਇੱਕ
ਪ੍ਰਾਣੀ ਨੇ ਅੱਗ ਵਿੱਚ ਸੜਨਾ ਹੈ, ਪ੍ਰੰਤੂ ਮਾੜੇ ਕੰਮਾ ਨੂੰ ਇਨਸਾਨ ਫਿਰ
ਵੀ ਛੱਡਦਾ ਨਹੀਂ। ਚੁੱਪ ਰਹਿਣ ਵਾਲਾ ਵੀ ਦੋਸ਼ੀ ਹੁੰਦਾ ਹੈ।
ਬਲਰਾਜ ਧਾਲੀਵਾਲ ਦੀ ਇੱਕ ਗ਼ਜ਼ਲ ਵਿੱਚ ਹੀ ਅਨੇਕਾਂ ਸਮਾਜਿਕ ਸਰੋਕਾਰਾਂ ਦੀਆਂ
ਗੱਲਾਂ ਕੀਤੀਆਂ ਹੋਈਆਂ ਹਨ। ਬਦਲੀ, ਚੰਨ ਅਤੇ ਹਵਾ ਦੀਆਂ ਉਦਾਹਨਾ ਦੇ ਕੇ
ਗ਼ਜਲਗੋ ਇਸ਼ਾਰਾ ਕਰਦਾ ਹੈ, ਹੰਕਾਰ ਵਾਲੇ ਇੱਕ ਦਿਨ ਮੂਧੇ ਮੂੰਹ ਡਿਗਦੇ ਹਨ।
ਬਦਲਾਅ ਤੇ ਪਾਣੀ ‘ਚ ਦੀਵੇ ਤਾਰਨ ਨੂੰ ਵਹਿਮਾ ਭਰਮਾ ਦਾ ਪ੍ਰਤੀਕ ਕਹਿ ਰਿਹਾ
ਹੈ। ਬਹੁਤ ਸਾਰੀਆਂ ਗ਼ਜ਼ਲਾਂ ਵਿੱਚ ਸ਼ਾਇਰ ਲਿਖਦਾ ਹੈ, ਇਨਸਾਨ ਅੰਦਰੋਂ
ਬਾਹਰੋਂ ਇੱਕ ਨਹੀਂ, ਸਫ਼ਲਤਾ ਲਈ ਜਦੋਜਹਿਦ ਜ਼ਰੂਰੀ ਹੈ, ਜ਼ੋਰ ਜ਼ਬਰਦਸਤੀ
ਬਹੁਤੀ ਦੇਰ ਨਹੀਂ ਚਲਦੀ, ਸਿਆਸਤਦਾਨ ਲਾਰੇ ਲਾਉਂਦੇ ਹਨ, ਪ੍ਰਾਪਤੀ ਲਈ
ਤਿਆਗ ਵੀ ਕਰਨਾ ਪੈਂਦਾ, ਸੰਗੀਤ ਦੀ ਚੁੱਪ ਬੜਾ ਕੁਝ ਕਹਿ ਦਿੰਦੀ ਹੈ,
ਇਨਸਾਨ ਵਿਕਾਊ ਹੈ, ਭਰੋਸਾ ਲੋਕ ਬੇਕਿਰਕੀ ਨਾਲ ਤੋੜ ਦਿੰਦੇ ਹਨ, ਮਜ਼ਹਬੀ
ਟਕਰਾਓ ਨੁਕਸਾਨਦਾਇਕ ਅਤੇ ਲੋਕ ਬੇਲਗਾਮ ਹੋ ਗਏ ਹਨ ਆਦਿ। ਰੁੱਖਾਂ ਦੇ ਕਟਾਈ
ਕਰਕੇ ਇਨਸਾਨ ਆਪਣੇ ਪੈਰੀਂ ਕੁਹਾੜਾ ਮਾਰਦਾ ਹੈ। ਰੁੱਖਾਂ ਸੰਬੰਧੀ ਸ਼ਾਇਰ ਨੇ
ਲਗਪਗ ਦਸ ਗ਼ਜ਼ਲਾਂ ਵਿੱਚ ਵੱਖੋ-ਵੱਖਰੇ ਢੰਗ ਨਾਲ ਸ਼ਿਅਰ ਲਿਖੇ ਹਨ।
ਸ਼ਾਇਰ ‘ਜਦੋਂ ਕੋਈ ਟੁੱਟ ਕੇ ਤਾਰਾ’ ਸਿਰਲੇਖ ਵਾਲੀ ਗ਼ਜ਼ਲ ਦਾ ਇੱਕ ਸਿਆਰ
ਰੁੱਖਾਂ ਦੀ ਕਟਾਈ ਦੇ ਸੰਤਾਪ ਬਾਰੇ ਲਿਖਦਾ ਹੈ:
ਮੇਰੇ ਵਿਹੜੇ
ਦਾ ਰੁੱਖ ਰੋਂਦਾ, ਸਵੇਰਾ ਹੋਣ ਤੱਕ ਅਕਸਰ, ਜਦੋਂ ਇੱਕ ਲਿਸ਼ਕਦਾ ਆਰਾ,
ਮੇਰੇ ਸੁਫ਼ਨੇ ‘ਚ ਆਉਂਦਾ ਹੈ।
ਸਮਾਜ ਵਿੱਚ
ਵਿਚਰਦੇ ਲੋਕ ਆਪਣੇ ਆਪ ਨੂੰ ਇੱਕ ਦੂਜੇ ਤੋਂ ਉਤਮ ਸਮਝਦੇ ਹਨ, ਇਥੋਂ ਤੱਕ
ਕਿ ਬਰਾਬਰ ਵੀ ਨਹੀਂ ਸਮਝਦੇ। ਉਨ੍ਹਾਂ ਵਿੱਚ ਦੁਸ਼ਮਣੀ ਪਲਦੀ ਰਹਿੰਦੀ ਹੈ।
ਇਨਸਾਨ-ਇਨਸਾਨ ਦਾ ਦੁਸ਼ਮਣ ਹੈ, ਇਸ ਸੰਬੰਧੀ ‘ਦੋਸਤ ਖ਼ਜਰ ਚਲਾਉਣਾ’ ਸਿਰਲੇਖ
ਵਾਲੀ ਗ਼ਜ਼ਲ ਦੇ ਇੱਕ ਸ਼ਿਅਰ ਵਿੱਚ ਸ਼ਾਇਰ ਗੁੱਝੇ ਤੀਰ ਮਾਰਦਾ ਲਿਖਦਾ ਹੈ:
ਦੋਸਤਾ ਖੰਜਰ ਚਲਾਉਣਾ, ਦੁਸ਼ਮਣਾਂ ਲਈ ਰਹਿਣ ਦੇ। ਜਿਸ ਤਰ੍ਹਾਂ
ਤੂੰ ਬਦਲਦਾਂ, ਇਹ ਮੌਸਮਾ ਲਈ ਰਹਿਣ ਦੇ।
ਇਸੇ ਤਰ੍ਹਾਂ
ਇਨਸਾਨ ਦਾ ਆਪਣੇ ਇਸ਼ਟ ਦੀ ਪ੍ਰਾਪਤੀ ਲਈ ਆਪਣੇ ਅੰਦਰ ਝਾਤੀ ਮਾਰਨ ਦੀ ਥਾਂ
ਡੇਰਿਆਂ, ਸਾਧਾਂ ਸੰਤਾਂ, ਵਿਚੋਲਿਆਂ ਦਾ ਸਹਾਰਾ ਲੈਣ ਅਤੇ ਧਾਰਮਿਕ
ਕੱਟੜਵਾਦ ਬਾਰੇ ਵੀ ਕਈ ਸ਼ਿਅਰ ਲਿਖੇ ਗਏ ਹਨ, ਜਿਨ੍ਹਾਂ ਵਿੱਚ ਦਰਸਾਇਆ ਗਿਆ
ਹੈ ਕਿ ਧਰਮ ਇੱਕ ਕਿਸਮ ਨਾਲ ਵਿਓਪਾਰ ਬਣ ਗਿਆ ਹੈ। ‘ਜਿਸ ਤਰ੍ਹਾਂ ਕੋਈ
ਲਿਸ਼ਕਦੀ’ ਸਿਰਲੇਖ ਵਾਲੀ ਗ਼ਜ਼ਲ ਦਾ ਇੱਕ ਸ਼ਿਅਰ ਧਾਰਮਿਕ ਸੰਕੀਰਨਾ ਬਾਰੇ ਇਸ
ਪ੍ਰਕਾਰ ਹੈ:
ਭੀੜ ਬਿਫ਼ਰੀ ਦੇਖ ਕੇ, ਇਉਂ ਕਹਿ ਰਿਹਾ ਸੀ ਇੱਕ
ਫ਼ਕੀਰ, ਧਰਮ ਕਿੱਧਰੇ ਖੋ ਗਿਆ, ਵਿਓਪਾਰ ਅੱਗੇ ਆ ਗਿਆ।
ਇਸ ਗ਼ਜ਼ਲ ਸੰਗ੍ਰਹਿ ਵਿੱਚ ਮੁੱਖ ਤੌਰ ‘ਤੇ ਸਮਾਜਿਕ ਸਰੋਕਾਰਾਂ ਦੀ ਵਕਾਲਤ
ਕੀਤੀ ਗਈ ਹੈ, ਪ੍ਰੰਤੂ ਕੁਝ ਗ਼ਜ਼ਲਾਂ ਦੇ ਸ਼ਿਅਰਾਂ ਵਿੱਚ ਇਸ਼ਕ ਮੁਸ਼ਕ ਦਾ ਜ਼ਿਕਰ
ਵੀ ਕੀਤਾ ਗਿਆ ਹੈ। ਇਹ ਕਿਹਾ ਜਾਂਦਾ ਹੈ ਕਿ ਇਸ਼ਕ ਦੇ ਰਾਹ ਔਜੜ ਹੁੰਦੇ ਹਨ,
ਅਨੇਕਾਂ ਅੜਚਣਾਂ ਆਉਂਦੀਆਂ ਹਨ। ਇਸ਼ਕ ਵਿੱਚ ਲੋਕ ਭੱਟਕਦੇ ਰਹਿੰਦੇ ਹਨ। ਉਹ
ਆਪਣੀ ਅਮਨ ਚੈਨ ਖੋ ਬੈਠਦੇ ਹਨ। ਲੱਖ ਕੋਸ਼ਿਸ਼ਾਂ ਦੇ ਬਾਵਜੂਦ ਇਸ਼ਕ ਛੁਪਾਇਆਂ
ਛੁਪਦਾ ਨਹੀਂ। ‘ਕਿਸੇ ਕਾਤਲ ਨਜ਼ਰ ਦਾ’ ਗ਼ਜ਼ਲ ਵਿੱਚ ਇੱਕ ਸ਼ਿਅਰ ਹੈ:
ਤੁਰੇ ਦੋ ਪਲ ਅਸੀਂ ‘ਕੱਠੇ, ਕਹਾਣੀ ਸੀ ਬੜੀ ਛੋਟੀ, ਬੜਾ ਮਸ਼ਹੂਰ
ਪਰ ਜੱਗ ‘ਤੇ, ਫ਼ਸਾਨਾ ਹੋ ਗਿਆ ਯਾਰੋ।
ਬਲਰਾਜ ਧਾਲੀਵਾਲ
ਆਪਣੇ ਸ਼ਿਅਰਾਂ ਵਿੱਚ ਰੂਹ ਦੇ ਇਸ਼ਕ ਦੀ ਗੱਲ ਵੀ ਕਰਦਾ ਹੈ, ਪ੍ਰੰਤੂ ਇਸਦੇ
ਨਾਲ ਹੀ ਉਹ ਲਿਖਦਾ ਹੈ ਕਿ ਅੱਜ ਕਲ੍ਹ ਦੇ ਜ਼ਮਾਨੇ ਵਿੱਚ ਲੋਕਾਂ ਨੇ ਇਸ਼ਕ
ਨੂੰ ਵੀ ਵਿਓਪਾਰ ਬਣਾ ਲਿਆ ਹੈ। ਇਸ ਕਰਕੇ ਧੋਖੇ, ਫ਼ਰੇਬ ਆਮ ਹੋ ਰਹੇ ਹਨ।
‘ਸ਼ੀਸ਼ਿਆਂ ਦੇ ਸ਼ਹਿਰ ਅੰਦਰ’ ਸਿਰਲੇਖ ਵਾਲੀ ਗ਼ਜ਼ਲ ਦਾ ਆਧੁਨਿਕ ਇਸ਼ਕ ਬਾਰੇ ਇੱਕ
ਸ਼ਿਅਰ ਇਸ ਪ੍ਰਕਾਰ ਹੈ:
ਕੰਮ ਧੰਦਾ ਇਸ ਤਰ੍ਹਾਂ, ਬਾਜ਼ਾਰ ਵਿੱਚ
ਵੀ ਕਦ ਰਿਹਾ, ਇਸ਼ਕ ਵਿੱਚੋਂ ਜਿਸ ਤਰ੍ਹਾਂ, ਵਿਉਪਾਰ ਦੇ ਹਾਸਿਲ ਦਿਸੇ।
ਇਸ਼ਕ ਦੇ ਵਣਜ ਬਾਰੇ ‘ਜੇ ਸਫ਼ਰ ‘ਤੇ ਤੁਰਨ ਲਈ’ ਸਿਰਲੇਖ ਵਾਲੀ ਗ਼ਜ਼ਲ
ਇੱਕ ਸ਼ਿਅਰ ਹੈ:
ਇਸ਼ਕ ਵਿੱਚੋਂ ਜਿਸ ਤਰ੍ਹਾਂ, ਘਾਟਾ ਨਫ਼ਾ ਤੂੰ
ਦੇਖਦੈਂ, ਇਹ ਅਲਾਮਤ ਵਣਜ ਦੀ ਹੈ, ਪਿਆਰ ਦਾ ਹਾਸਿਲ ਨਹੀਂ।
ਬਲਰਾਜ ਧਾਲੀਵਾਲ ਨੇ ਆਪਣੀਆਂ ਗ਼ਜ਼ਲਾਂ ਦੇ ਕੁਝ ਸ਼ਿਅਰਾਂ ਵਿੱਚ ਪਰਵਾਸ
ਦੇ ਸੰਤਾਪ ਨੂੰ ਮਹਿਸੂਸ ਕਰਦਿਆਂ ਲਿਖਿਆ ਹੈ। ਦੋ ਗ਼ਜ਼ਲਾਂ ਦੇ ਪਰਵਾਸ ਬਾਰੇ
ਸ਼ਿਅਰ ਇਸ ਪ੍ਰਕਾਰ ਹਨ:
ਫ਼ਰਕ ਨਹੀਂ ਤੂੰ ਸੌਂ ਗਿਆ, ਮੈਂ
ਜਾਗਦਾਂ ਪਰਦੇਸ ਵਿੱਚ, ਸੌਂ ਗਏ ਜੇ ਦੋਸਤੀ ਦੇ ਵਲਵਲੇ, ਤਾਂ ਰੱਬ
ਰਾਖਾ। ਘਰ ਜਾਣ ਦੀ ਇੱਕ ਤਾਂਘ, ਦਿਲ ਦੇ ਵਿੱਚ ਸਦਾ ਪਲਦੀ ਰਹੀ,
ਭਾਰੂ ਰਿਹਾ ਸਫ਼ਰਾਂ ਦਾ ਪਰ, ਉਮਰੋਂ ਲੰਮੇਰਾ ਸਿਲਸਿਲਾ। ਉਚੇ ਮਿਨਾਰਾਂ
‘ਚੋਂ ਉਹ ਪੰਛੀ, ਕਰ ਗਏ ਪਰਵਾਸ ਕਿਉਂ, ਉਹ ਜਾਣਦੇ ਸਨ ਆਵਣਾ ਹੈ, ਇੱਕ
ਨਾ ਇੱਕ ਦਿਨ ਜ਼ਲਜ਼ਲਾ।
ਬਲਰਾਜ ਧਾਲੀਵਾਲ ਤੋਂ ਭਵਿਖ ਵਿੱਚ
ਹੋਰ ਵੀ ਬਿਹਤਰੀਨ ਗ਼ਜ਼ਲਾਂ ਲਿਖਣ ਦੀ ਆਸ ਕੀਤੀ ਜਾ ਸਕਦੀ ਹੈ।
86
ਪੰਨਿਆਂ, 200 ਰੁਪਏ ਕੀਮਤ ਵਾਲਾ ਇਹ ਗ਼ਜ਼ਲ ਸੰਗ੍ਰਹਿ ਚੇਤਨਾ ਪ੍ਰਕਾਸ਼ਨ
ਪੰਜਾਬੀ ਭਵਨ, ਲੁਧਿਆਣਾ ਨੇ ਪ੍ਰਕਾਸ਼ਤ ਕੀਤਾ ਹੈ।
ਸੰਪਰਕ ਬਲਰਾਜ
ਧਾਲੀਵਾਲ: 001 6478865068
ਸਾਬਕਾ
ਜਿਲ੍ਹਾ ਲੋਕ ਸੰਪਰਕ ਅਧਿਕਾਰੀ ਮੋਬਾਈਲ-94178 13072
ujagarsingh48@yahoo.com
|
ਬਲਰਾਜ
ਧਾਲੀਵਾਲ ਦਾ ਗ਼ਜ਼ਲ ਸੰਗ੍ਰਹਿ ‘ਹਸਤੀ ਵਿਚਲਾ ਚੀਰ’ ਮਨੁੱਖਤਾ ਦੀ ਚੀਸ ਦਾ
ਪ੍ਰਤੀਕ ਉਜਾਗਰ ਸਿੰਘ |
ਮਨਮੋਹਨ
ਸਿੰਘ ਦਾਊਂ ਦਾ ਕਾਵਿ ਸੰਗ੍ਰਹਿ ‘ਸ਼ਾਇਰੀ ਦਾ ਸਰਵਰ’ ਸੰਵੇਦਨਸ਼ੀਲਤਾ ਦਾ
ਪ੍ਰਤੀਕ ਉਜਾਗਰ ਸਿੰਘ |
ਅਮਰ
ਗਰਗ ਕਲਮਦਾਨ ਦਾ ਕਹਾਣੀ ਸੰਗ੍ਰਹਿ ‘ਸਲੋਚਨਾ’ ਮਨੋਵਿਗਿਆਨਕ ਵਿਸ਼ਲੇਸ਼ਣ
ਉਜਾਗਰ ਸਿੰਘ |
ਯਾਦਵਿੰਦਰ
ਸਿੰਘ ਕਲੌਲੀ ਦਾ ਕਾਵਿ-ਸੰਗ੍ਰਹਿ ‘ਅਹਿਸਾਸਾਂ ਦੀ ਗੰਢ’ ਸਮਾਜਿਕਤਾ ਦੀ ਹੂਕ
ਉਜਾਗਰ ਸਿੰਘ |
ਸੁਖਿੰਦਰ
ਦਾ ‘ਗਿਰਗਟਾਂ ਦਾ ਮੌਸਮ’ ਕਾਵਿ-ਸੰਗ੍ਰਹਿ ਸਮਾਜਿਕ ਕੁਰੀਤੀਆਂ ਦਾ ਸ਼ੀਸ਼ਾ
ਉਜਾਗਰ ਸਿੰਘ |
‘ਟੁੱਟੇ
ਵਾਅਦਿਆਂ ਦੀ ਦਾਸਤਾਨ’ ਪੁਸਤਕ ਲੋਕ ਹਿਤਾਂ ਦੀ ਪਹਿਰੇਦਾਰ
ਉਜਾਗਰ ਸਿੰਘ |
ਡਾ.
ਮਨਜੀਤ ਸਿੰਘ ਬੱਲ ਦੀ ‘ਗੱਲਾਂ ਆਰ ਪਾਰ ਦੀਆਂ’ ਪੁਸਤਕ ਮੁਹੱਬਤ ਦੀ
ਦਾਸਤਾਂ ਉਜਾਗਰ ਸਿੰਘ |
ਆਰ
ਕੇ ਨਰਾਇਣ ਦੇ ‘ਗਾਈਡ’ ਨਾਵਲ ਦਾ ਪੰਜਾਬੀ ਰੂਪ: ਜਗਦੀਸ਼ ਰਾਏ ਕੁਲਰੀਆ
ਉਜਾਗਰ ਸਿੰਘ |
ਰਾਜਿੰਦਰ
ਰਾਜ਼ ਸਵੱਦੀ ਦਾ ਪੁਸਤਕ ‘ਜ਼ਿੰਦਗੀ ਵਿਕਦੀ ਨਹੀ’ ਸਮਾਜਿਕਤਾ ਦਾ ਪ੍ਰਤੀਕ
ਉਜਾਗਰ ਸਿੰਘ |
ਅਵਤਾਰਜੀਤ
ਦਾ ਕਾਵਿ ਸੰਗ੍ਰਹਿ ‘ਮੈਂ ਆਪਣੀ ਤ੍ਰੇੜ ਲੱਭ ਰਿਹਾਂ’ ਮਾਨਸਿਕ ਉਥਲ-ਪੁਥਲ
ਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ ਉਜਾਗਰ
ਸਿੰਘ |
ਡਾ.
ਸਰਬਜੀਤ ਕੰਗਣੀਵਾਲ ਦੀ ‘ਪੰਜਾਬ ਦੀ ਖੱਬੀ ਲਹਿਰ (ਬਸਤੀਵਾਦ ਤੋਂ ਮੁਕਤੀ
ਤੱਕ)’ ਖੋਜੀ ਪੁਸਤਕ ਉਜਾਗਰ
ਸਿੰਘ |
ਹਰਪ੍ਰੀਤ
ਕੌਰ ਸੰਧੂ ਦੀ ‘ਜ਼ਿੰਦਗੀ ਦੇ ਰੂਬਰੂ’ ਪੁਸਤਕ ਜ਼ਿੰਦਗੀ ਜਿਓਣ ਦੇ ਬਿਹਤਰੀਨ
ਨੁਸਖ਼ੇ ਉਜਾਗਰ ਸਿੰਘ |
ਪ੍ਰੋ.
ਕੁਲਬੀਰ ਸਿੰਘ ‘ਮੀਡੀਆ ਆਲੋਚਕ ਦੀ ਆਤਮਕਥਾ’ ਪ੍ਰੇਰਨਾਦਾਇਕ ਪੁਸਤਕ
ਉਜਾਗਰ ਸਿੰਘ |
ਸੁਖਦੇਵ
ਸਿੰਘ ਸ਼ਾਂਤ ਦੀ ‘ਗੁਰਬਾਣੀ ਇੱਕ ਜੀਵਨ-ਜਾਚ’ ਪੁਸਤਕ: ਸਿੱਖ ਧਰਮ ਦਾ ਸੰਕਲਪ
ਉਜਾਗਰ ਸਿੰਘ |
ਜਥੇਦਾਰ
ਗੁਰਚਰਨ ਸਿੰਘ ਟੌਹੜਾ ਇਤਿਹਾਸਕ ਦਸਤਾਵੇਜ਼ ਅਤੇ ਮੁਲਾਕਾਤਾਂ ਪੁਸਤਕ :
ਵਿਲੱਖਣ ਦਸਤਾਵੇਜ਼ ਉਜਾਗਰ ਸਿੰਘ |
ਪੁਸਤਕ
ਸੰਵੇਦਨਸ਼ੀਲ ਲੋਕ ਕਵੀ ਨਛੱਤਰ ਸਿੰਘ ‘ਭੋਗਲ’ ਦੀ ‘ਜੀਵਨਧਾਰਾ’
ਡਾ. ਗੁਰਦਿਆਲ ਸਿੰਘ ਰਾਏ |
ਪੁਸਤਕ
ਸਮੀਖਿਆ ਦੀ ਅਨੂਠੀ ਸ਼ੈਲੀ: ਡਾ. ਗੁਰਦਿਆਲ ਸਿੰਘ ਰਾਏ ਦਾ ਸਮੀਖਿਆ
ਸੰਸਾਰ ਰਵਿੰਦਰ ਸਿੰਘ ਸੋਢੀ |
‘ਆਜ਼ਾਦੀ
ਸੰਗਰਾਮੀਏ ਸਾਹਿਤਕਾਰ-ਪੱਤਰਕਾਰ’ ਪੁਸਤਕ: ਦੇਸ਼ ਭਗਤਾਂ ਦੀ ਜਦੋਜਹਿਦ ਦੀ
ਕਹਾਣੀ ਉਜਾਗਰ ਸਿੰਘ |
ਦਲੀਪ
ਸਿੰਘ ਉਪਲ ਦੀ ‘ਸੰਵੇਦਨਾ ਦੇ ਰੰਗ’ ਪਾਠਕ ਨੂੰ ਕਰਦੇ ਨੇ ਦੰਗ
ਉਜਾਗਰ ਸਿੰਘ |
ਨਰਪਾਲ
ਸਿੰਘ ਸ਼ੇਰਗਿੱਲ ਦਾ ਪੰਜਾਬੀ ਸੰਸਾਰ-2024 ਵਿਲੱਖਣ ਦਸਤਾਵੇਜ਼
ਉਜਾਗਰ ਸਿੰਘ |
ਤੇਜਿੰਦਰ
ਚੰਡਿਹੋਕ ਦਾ ‘ਤਾਂਘ ਮੁਹੱਬਤ ਦੀ’ ਗ਼ਜ਼ਲ ਸੰਗ੍ਰਿਹਿ ਸਮਾਜਿਕਤਾ ਤੇ
ਮੁਹੱਬਤ ਦਾ ਸੁਮੇਲ ਉਜਾਗਰ
ਸਿੰਘ |
ਹਰੀ
ਸਿੰਘ ਚਮਕ ਦਾ ਕਵਿ ਸੰਗ੍ਰਹਿ ‘ਖ਼ਾਰੇ ਅਥਰੂ’ ਸਮਾਜਿਕ ਸਰੋਕਰਾਂ ਦਾ
ਪ੍ਰਤੀਕ ਉਜਾਗਰ ਸਿੰਘ |
ਬਲਵਿੰਦਰ
ਕੌਰ ਚੱਠਾ ਦੀ ਪੁਸਤਕ ‘ਨੈਤਿਕਤਾ’ ਬੱਚਿਆਂ ਲਈ ਪ੍ਰੇਰਨਾਸ੍ਰੋਤ
ਉਜਾਗਰ ਸਿੰਘ |
ਰੂਪ
ਰਵਿੰਦਰ ਸਿੰਘ ਸੋਢੀ ਦਾ ਕਾਵਿ ਸੰਗ੍ਰਹਿ ‘ਰਾਵਣ ਹੀ ਰਾਵਣ’ ਸਮਾਜਿਕ
ਸਰੋਕਾਰਾਂ ਦਾ ਪ੍ਰਤੀਕ ਉਜਾਗਰ
ਸਿੰਘ |
ਰੂਪ
ਸਤਵੰਤ ਦਾ ‘ਵਾਕਫ਼ੀਅਤ’ (ਸਫ਼ਰ ਸਿਫ਼ਰਾਂ ਦਾ) ਬਹੁ-ਰੰਗਾ ਕਾਵਿ ਸੰਗ੍ਰਹਿ
ਉਜਾਗਰ ਸਿੰਘ |
ਅਹਿਸਾਸ (ਕਾਵਿ-ਸੰਗ੍ਰਹਿ)
ਸੰਜੀਵ ਝਾਂਜੀ ਜਗਰਾਉਂ |
ਢਾਣੀ
ਮੁਖਤਿਆਰ ਸਿੰਘ ਸੰਜੀਵ ਝਾਂਜੀ
ਜਗਰਾਉਂ |
ਬਿੰਦਰ
ਸਿੰਘ ਖੁੱਡੀ ਕਲਾਂ ਦੀ ‘ਅੱਕੜ-ਬੱਕੜ’ ਪੁਸਤਕ ਬੱਚਿਆਂ ਦੀ ਸਿਹਤ ਲਈ
ਲਾਭਦਾਇਕ ਉਜਾਗਰ ਸਿੰਘ |
ਨਿਹਾਲ
ਸਿੰਘ ਮਾਨ ਦੀ ‘ਗੁਰਬਾਣੀ ਲਿਪੀ ਗੁੱਝੇ ਭੇਦ’ ਖੋਜੀ ਪੁਸਤਕ
ਉਜਾਗਰ ਸਿੰਘ |
ਕਿਉਂ
ਪੜ੍ਹੀਏ ਨਾਵਲ ਨਾਗਾਂ ਦੀ ਖੇਡ? ਰੂਪ ਢਿੱਲੋਂ ਦਾ ਸੱਜਰਾ ਨਾਵਲ
ਦਲਬਾਰਾ ਸਿੰਘ ਕਲਸੀ |
ਰਣਜੀਤ
ਆਜ਼ਾਦ ਕਾਂਝਲਾ ਦਾ ‘ਅਰਸ਼ ਦੇ ਤਾਰੇ’ ਮਿੰਨੀ ਕਹਾਣੀ ਸੰਗ੍ਰਹਿ ਸਮਾਜਿਕ
ਸਰੋਕਾਰਾਂ ਦਾ ਪ੍ਰਤੀਕ ਉਜਾਗਰ
ਸਿੰਘ |
ਤ੍ਰਿਲੋਕ
ਢਿੱਲੋਂ ਦੀ ਪੁਸਤਕ ‘ਤਰੀ ਵਾਲੇ ਕਰੇਲੇ’ ਵਿਅੰਗ ਦੀ ਤਿੱਖੀ ਚੋਭ
ਉਜਾਗਰ ਸਿੰਘ |
ਡਾ.
ਕਰਨੈਲ ਸ਼ੇਰਗਿੱਲ ਦਾ ਕਹਾਣੀ ਸੰਗ੍ਰਹਿ ‘ਮੈਮੋਰੀ ਲੇਨ'
ਡਾ. ਗੁਰਦਿਆਲ ਸਿੰਘ ਰਾਏ |
ਬਰਫ਼
‘ਚ ਉੱਗੇ ਅਮਲਤਾਸ ਪੁਸਤਕ : ਵਿਰਾਸਤ ਤੇ ਆਧੁਨਿਕਤਾ ਦਾ ਸੁਮੇਲ
ਉਜਾਗਰ ਸਿੰਘ |
ਜਸਵੀਰ
ਸਿੰਘ ਰਾਣਾ ਦਾ ਨਾਵਲ 70% ਪ੍ਰੇਮ ਕਥਾ ਪੇਂਡੂ ਸਭਿਆਚਾਰ ਦਾ ਪ੍ਰਤੀਕ
ਉਜਾਗਰ ਸਿੰਘ |
ਦੂਜੇ
ਰੱਬ ਨੂੰ ਮੁਖ਼ਾਤਿਬ ਹੁੰਦਿਆਂ...
ਜਸ ਜੀਤ |
ਹਰਵਿੰਦਰ
ਸਿੰਘ ਭੱਟੀ ਦਾ ਕਾਵਿ ਸੰਗ੍ਰਹਿ ‘ਵੰਡਨਾਮਾ’ ਰੂਹ ਦੀ ਆਵਾਜ਼
ਉਜਾਗਰ ਸਿੰਘ |
ਤੇਜਿੰਦਰ
ਸਿੰਘ ਅਨਜਾਨਾ ਦਾ ‘ਮਨ ਦੀ ਵੇਈਂ’ ਗ਼ਜ਼ਲ ਸੰਗ੍ਰਹਿ ਸਮਾਜਿਕਤਾ ਦਾ ਪ੍ਰਤੀਕ
ਉਜਾਗਰ ਸਿੰਘ |
ਡਾ.
ਹਰਕੇਸ਼ ਸਿੰਘ ਸਿੱਧੂ ਦੀ ਜੀਵਨੀ ‘ਸਰਪੰਚ ਤੋਂ ਡੀ.ਸੀ.ਤੱਕ’ ਨੌਜਵਾਨਾ ਲਈ
ਪ੍ਰੇਰਨਾਸ੍ਰੋਤ ਉਜਾਗਰ ਸਿੰਘ |
ਸੁਰਿੰਦਰ
ਰਾਮਪੁਰੀ ਦੀ ‘ਕਿਸੇ ਬਹਾਨੇ’ ਵਾਰਤਕ ਦੀ ਪੁਸਤਕ ਸਮਾਜਿਕਤਾ ਦਾ ਪ੍ਰਤੀਕ
ਉਜਾਗਰ ਸਿੰਘ |
ਜਗਜੀਤ
ਸੰਧੂ ਦਾ ‘ਤਾਪਸੀ’ ਕਾਵਿ ਸੰਗ੍ਰਹਿ ਔਰਤਾਂ ਦੀ ਤਰਜਮਾਨੀ ਦੀ ਕਵਿਤਾ
ਉਜਾਗਰ ਸਿੰਘ |
"ਕੱਲਾ
ਨਾ ਹੋਵੇ ਪੁੱਤ ਜੱਟ ਦਾ" ਸ਼ਿਵਚਰਨ ਕੁੱਸਾ ਦਾ ਸਿੱਖਿਆਦਾਇਕ ਨਾਵਲ
ਬੂਟਾ ਮਸਾਣੀ |
ਬਿੰਦਰ
ਸਿੰਘ ਖੁੱਡੀ ਕਲਾਂ ਦਾ ‘ਆਓ ਗਾਈਏ’ ਬਾਲ ਕਾਵਿ ਸੰਗ੍ਰਹਿ ਬੱਚਿਆਂ ਲਈ
ਪ੍ਰੇਰਨਾਸ੍ਰੋਤ ਉਜਾਗਰ ਸਿੰਘ |
ਗੁਰਭਜਨ
ਗਿੱਲ ਦਾ ‘ਅੱਖ਼ਰ ਅੱਖ਼ਰ’ ਗ਼ਜ਼ਲ ਸੰਗ੍ਰਹਿ: ਸਾਹਿਤ ਤੇ ਸੰਗੀਤ ਦਾ ਸਮੁੰਦਰ
ਉਜਾਗਰ ਸਿੰਘ |
ਪਵਨ
ਹਰਚੰਦਪੁਰੀ ਦੀ ‘ਮਹਾਨ ਯੋਧਿਆਂ ਦੀਆਂ ਵਾਰਾਂ’ ਪੁਸਤਕ ਵਿਲੱਖਣ ਬਹਾਦਰੀ
ਦੀ ਗਾਥਾ ਉਜਾਗਰ ਸਿੰਘ |
ਡਾ.
ਭਗਵੰਤ ਸਿੰਘ ਤੇ ਡਾ. ਰਮਿੰਦਰ ਕੌਰ ਦੀ ਮਹਾਰਾਜਾ ਰਣਜੀਤ ਸਿੰਘ ਖੋਜੀ
ਪੁਸਤਕ ਉਜਾਗਰ ਸਿੰਘ |
ਹਰਪ੍ਰੀਤ
ਕੌਰ ਸੰਧੂ ਦਾ ਕਾਵਿ ਸੰਗ੍ਰਹਿ ‘ਚੁੱਪ ਨਾ ਰਿਹਾ ਕਰ’ ਮਾਨਸਿਕ ਸਰੋਕਾਰਾਂ
ਦਾ ਪ੍ਰਤੀਬਿੰਬ ਉਜਾਗਰ ਸਿੰਘ |
ਦਵਿੰਦਰ
ਬਾਂਸਲ ਦਾ ਕਾਵਿ ਸੰਗ੍ਰਹਿ ‘ਸਵੈ ਦੀ ਪਰਿਕਰਮਾ’ ਮੁਹੱਬਤ ਦਾ ਪੈਗਾਮ
ਉਜਾਗਰ ਸਿੰਘ |
ਫ਼ਕਰ
ਤੇ ਮਸਤ ਮੌਲਾ ਸਰਬਾਂਗੀ ਪੁਆਧੀ ਸਾਹਿਤਕਾਰ: ਚਰਨ ਪੁਆਧੀ
ਉਜਾਗਰ ਸਿੰਘ |
ਦਰਸ਼ਨ
ਸਿੰਘ ਭੰਮੇ ਦੀ ‘ਜੁਗਨੀ ਜੜੇ ਨਗੀਨੇ’ ਕਾਵਿਕ ਸ਼ਬਦ/ ਰੇਖਾ-ਚਿਤਰਾਂ ਦੀ
ਪੁਸਤਕ ਉਜਾਗਰ ਸਿੰਘ |
ਸੰਜੀਵ
ਸਿੰਘ ਸੈਣੀ ਦੀ ਪੁਸਤਕ ‘ਖ਼ੂਬਸੂਰਤ ਜ਼ਿੰਦਗੀ ਦਾ ਰਾਜ਼’ ਰਾਹ ਦਸੇਰਾ ਬਣੇਗੀ
ਉਜਾਗਰ ਸਿੰਘ |
ਡਾ.
ਬਲਦੇਵ ਸਿੰਘ ਕੰਦੋਲਾ ਦੀ ‘ਵਿਗਿਅਨਕ ਤਰਕ’ ਨਵੇਕਲੀ ਖੋਜੀ ਪੁਸਤਕ
ਉਜਾਗਰ ਸਿੰਘ |
ਨਰਪਾਲ
ਸਿੰਘ ਸ਼ੇਰਗਿੱਲ ਦਾ ‘ਸਿੱਖ ਸੰਸਾਰ-2024’ ਦੁਨੀਆ ਦੀ ਪਰਿਕ੍ਰਮਾ
ਉਜਾਗਰ ਸਿੰਘ |
ਕਮਲਜੀਤ
ਸਿੰਘ ਬਨਵੈਤ ਦੀ ਪੁਸਤਕ ‘ਢਾਈ ਆਬ’ ਸਮਾਜਿਕ ਸਰੋਕਾਰਾਂ ਦੀ ਹੂਕ
ਉਜਾਗਰ ਸਿੰਘ |
ਡਾ.
ਗੁਰਦੇਵ ਸਿੰਘ ਸਿੱਧੂ ਦੀ ਸੰਪਾਦਿਤ ਪੁਸਤਕ ਗਿਆਨੀ ਗੁਰਦਿੱਤ ਸਿੰਘ
‘ਦਲੇਰ’ ਸੁਤੰਤਰਤਾ ਸੰਗਰਾਮੀ ਦੀ ਕਹਾਣੀ
ਉਜਾਗਰ ਸਿੰਘ |
ਡਾ.
ਬਲਦੇਵ ਸਿੰਘ ਕੰਦੋਲਾ ਦੀ ਪੁਸਤਕ "ਵਿਗਿਆਨ ਕੀ ਹੈ?" ਪੰਜਾਬੀ ਪ੍ਰੇਮੀਆਂ
ਲਈ ਲਾਹੇਬੰਦ ਉਜਾਗਰ ਸਿੰਘ |
ਡਾ.ਰਤਨ
ਸਿੰਘ ਜੱਗੀ ਦੀ ‘ਆਧੁਨਿਕ ਪੰਜਾਬੀ ਸਾਹਿਤ ਪਰਿਚਯ’ ਪੁਸਤਕ ਮੀਲ ਪੱਥਰ
ਉਜਾਗਰ ਸਿੰਘ |
ਗੁਰਜਤਿੰਦਰ
ਸਿੰਘ ਰੰਧਾਵਾ ਦੀ ‘ਪ੍ਰਵਾਸੀ ਕਸਕ’ ਪੁਸਤਕ ਪ੍ਰਵਾਸੀਆਂ ਦੀਆਂ ਮੁਸ਼ਕਲਾਂ ਦੇ
ਹਲ ਦਾ ਵਕਾਲਤਨਾਮਾ ਉਜਾਗਰ ਸਿੰਘ |
ਯਾਦਵਿੰਦਰ
ਸਿੰਘ ਭੁੱਲਰ ਦਾ ਨਾਵਲ ‘ਮਨਹੁ ਕੁਸੁਧਾ ਕਾਲੀਆ’ ਡੇਰਿਆਂ ਦੇ ਕੁਕਰਮਾ ਦਾ
ਕੱਚਾ ਚਿੱਠਾ ਉਜਾਗਰ ਸਿੰਘ |
ਜਸਵਿੰਦਰ
ਸਿੰਘ ਰੁਪਾਲ ਦੀ ਪੁਸਤਕ ‘ਕੀਤੋਸੁ ਆਪਣਾ ਪੰਥ ਨਿਰਾਲਾ’ ਜੀਵਨ ਸਫਲ ਕਰਨ ਦਾ
ਗੁਰਮੰਤਰ ਉਜਾਗਰ ਸਿੰਘ |
ਡਾ:
ਹਰਬੰਸ ਕੌਰ ਗਿੱਲ ਦਾ ਕਾਵਿ ਸੰਗ੍ਰਹਿ ‘ਕਰਕ ਕਲੇਜੇ ਮਾਹਿ’ ਵਿਰਾਸਤ ਦੀ
ਹੂਕ ਉਜਾਗਰ ਸਿੰਘ
|
ਰਣਧੀਰ
ਦਾ ਕਾਵਿ ਸੰਗ੍ਰਹਿ ‘ਖ਼ਤ ਜੋ ਲਿਖਣੋ ਰਹਿ ਗਏ’ ਵਿਸਮਾਦੀ ਕਵਿਤਾਵਾਂ ਦਾ
ਪੁਲੰਦਾ ਉਜਾਗਰ ਸਿੰਘ |
ਚੰਨਣਗੀਰੀ
ਜਸਵੰਤ ਸਿੰਘ ਜ਼ਫਰ |
‘ਮਨੀ
ਪਲਾਂਟ ਵਰਗਾ ਆਦਮੀ’ ਕਾਵਿ ਸੰਗ੍ਰਹਿ ਇਨਸਾਨੀ ਮਾਨਸਿਕਤਾ ਅਤੇ ਸਮਾਜਿਕਤਾ
ਦਾ ਪ੍ਰਤੀਕ ਉਜਾਗਰ ਸਿੰਘ |
ਡਾ.ਗੁਰਦੇਵ
ਸਿੰਘ ਸਿੱਧੂ ਦੀ ਪੁਸਤਕ ‘ਗ਼ਦਰੀ ਬਾਬਾ ਨਿਧਾਨ ਸਿੰਘ ਮਹੇਸਰੀ’ ਸਿਦਕ ਦਾ
ਪ੍ਰਤੀਕ ਉਜਾਗਰ ਸਿੰਘ |
ਕਮਲਜੀਤ
ਸਿੰਘ ਬਨਵੈਤ ਦੀ ਪੁਸਤਕ ਤੋਕੜ ਸਮਾਜਿਕ ਸਰੋਕਾਰਾਂ ਦਾ ਦਸਤਾਵੇਜ
ਉਜਾਗਰ ਸਿੰਘ |
ਸਾਮਾਜਿਕ
ਜਾਗੂਕਤਾ ਦਾ ਸਫ਼ਲ ਨਾਵਲ - “ਇੱਕ ਮੇਰੀ ਅੱਖ ਕਾਸ਼ਣੀ...”
ਮਨਦੀਪ ਕੌਰ ਭੰਮਰਾ |
ਡਾ.
ਸਤਿੰਦਰ ਪਾਲ ਸਿੰਘ ਦੀ ਪੁਸਤਕ ਕ੍ਰੋਧ ਨਿਰਵਾਣ ਅੰਮ੍ਰਿਤ ਬਾਣੀ: ਮਾਰਗ
ਦਰਸ਼ਕ ਉਜਾਗਰ ਸਿੰਘ |
ਬਿੰਦਰ
ਸਿੰਘ ਖੁੱਡੀ ਕਲਾਂ ਦਾ ਕਹਾਣੀ ਸੰਗ੍ਰਹਿ ‘ਵਾਪਸੀ ਟਿਕਟ’ ਮਾਨਵੀ ਦਰਦ ਦੀ
ਦਾਸਤਾਂ ਉਜਾਗਰ ਸਿੰਘ |
ਡਾ.
ਗੁਰਦੇਵ ਸਿੰਘ ਸਿੱਧੂ ਦੀ ਪੁਸਤਕ ‘ਮਾਸਟਰ ਗੱਜਣ ਸਿੰਘ ਗੋਬਿੰਦਗੜ੍ਹ’ ਦੇਸ਼
ਭਗਤੀ ਦਾ ਪ੍ਰਤੀਕ ਉਜਾਗਰ ਸਿੰਘ |
ਕਮਲ
ਬੰਗਾ ਸੈਕਰਾਮੈਂਟੋ ਦਾ ਗ਼ਜ਼ਲ ਸੰਗ੍ਰਹਿ ‘ਨਵੀਂ-ਬੁਲਬੁਲ’ ਲੋਕਾਈ ਦੇ ਦਰਦ ਦਾ
ਪ੍ਰਤੀਕ ਉਜਾਗਰ ਸਿੰਘ |
ਗੁਰਭਜਨ
ਗਿੱਲ ਦਾ ਗ਼ਜ਼ਲ ਸੰਗ੍ਰਹਿ ‘ਹਰ ਧੁਖਦਾ ਪਿੰਡ ਮੇਰਾ ਹੈ’ ਸਮਾਜਿਕਤਾ ਦਾ
ਪ੍ਰਤੀਕ ਉਜਾਗਰ ਸਿੰਘ |
ਡਾ.
ਭਗਵੰਤ ਸਿੰਘ ਦੀ ‘ਸੂਫ਼ੀਆਨਾ ਰਹੱਸ ਅਨੁਭੂਤੀ’ ਵਿਲੱਖਣ ਖੋਜੀ ਪੁਸਤਕ
ਉਜਾਗਰ ਸਿੰਘ |
ਪ੍ਰਿੰਸੀਪਲ
ਜੱਗਵਿੰਦਰ ਸਿੰਘ ਸਿੱਧੂ ਦਾ ਕਾਵਿ ਸੰਗ੍ਰਹਿ ਰੂਹੀ ਅਧਿਆਤਮਿਕਤਾ ਤੇ
ਮੁਹੱਬਤ ਦਾ ਸੁਮੇਲ ਉਜਾਗਰ ਸਿੰਘ |
ਮੁਆਫ਼ੀਨਾਮਾ ਤੇ
ਬਾਬਾ ਨਾਨਕ! ਸਾਹਿਬ ਸਿੰਘ |
ਤੇਜਾ
ਸਿੰਘ ਤਿਲਕ ਦੀ ਸੰਪਾਦਿਤ ਪੁਸਤਕ ‘ਸਾਧੂ ਸਿੰਘ ਬੇਦਿਲ ਜੀਵਨ ਤੇ ਰਚਨਾ’
ਜਦੋਜਹਿਦ ਦਾ ਦਸਤਾਵੇਜ ਉਜਾਗਰ
ਸਿੰਘ
|
ਮਨਜੀਤ
ਪੁਰੀ ਦਾ ਗ਼ਜ਼ਲ ਸੰਗ੍ਰਹਿ ‘ਕੁਝ ਤਿੜਕਿਆ ਤਾਂ ਹੈ’ ਸਮਾਜਿਕ ਸਰੋਕਾਰਾਂ ਦੀ
ਗਵਾਹੀ ਉਜਾਗਰ ਸਿੰਘ |
“ਚਾਲ਼ੀ
ਦਿਨ” ਇਸ ਸਦੀ ਦਾ ‘ਸ਼ਾਹਕਾਰ’ ਨਾਵਲ
ਸ਼ਿਵਚਰਨ ਜੱਗੀ ਕੁੱਸਾ |
‘ਡਾ.
ਤੇਜਵੰਤ ਮਾਨ ਦੀ ਆਲੋਚਨਾ’ ਪੁਸਤਕ ਲੋਕ ਪੱਖੀ ਦਸਤਾਵੇਜ਼
ਉਜਾਗਰ ਸਿੰਘ |
ਜਸਵੀਰ
ਸਿੰਘ ਆਹਲੂਵਾਲੀਆ ਦਾ ਕਹਾਣੀ ਸੰਗ੍ਰਹਿ ‘ਦੋ ਕੱਪ ਚਾਹ’ ਪਰਵਾਸੀ ਜੀਵਨ ਦੀ
ਤ੍ਰਾਸਦੀ ਉਜਾਗਰ ਸਿੰਘ |
ਕਾਵਿ
ਸੰਗ੍ਰਹਿ ‘ਵੜੈਚ ਦੇ ਵਿਅੰਗ’ ਸਮਾਜਿਕ ਕੁਰੀਤੀਆਂ ਦੇ ਮਾਰਦੇ ਡੰਗ
ਉਜਾਗਰ ਸਿੰਘ |
ਇਕ
ਗ਼ੈਰ ਰਾਜਸੀ ਵਿਅਕਤੀ ਦੀ ਰਾਜਸੀ ਚਹਿਲ ਕਦਮੀ
ਰਵਿੰਦਰ ਸਿੰਘ ਸੋਢੀ |
ਗੁਰਭਜਨ
ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ
ਉਜਾਗਰ ਸਿੰਘ |
ਦਵਿੰਦਰ
ਬਾਂਸਲ ਦਾ ਕਾਵਿ ਸੰਗ੍ਰਹਿ ‘ਜੀਵਨ ਰੁੱਤ ਦੀ ਮਾਲਾ’ ਮੁਹੱਬਤਾਂ ਦਾ
ਸਿਰਨਾਮਾ ਉਜਾਗਰ ਸਿੰਘ |
ਜਸਮੇਰ
ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ
ਉਜਾਗਰ ਸਿੰਘ |
ਸਤਨਾਮ
ਸਿੰਘ ਮੱਟੂ ਦਾ ਕਾਵਿ ਸੰਗ੍ਰਹਿ ‘ਯਖ਼ ਰਾਤਾਂ ਪੋਹ ਦੀਆਂ’ ਸ੍ਰੀ ਗੁਰੂ
ਗੋਬਿੰਦ ਸਿੰਘ ਦੇ ਪਰਿਵਾਰ ਨੂੰ ਸ਼ਰਧਾਂਜ਼ਲੀ
ਉਜਾਗਰ ਸਿੰਘ |
ਤਾਹਿਰਾ
ਸਰਾ ਦੀ ਬੇਬਾਕ ਸ਼ਾਇਰੀ ਪਿਆਰਾ
ਸਿੰਘ ਕੁੱਦੋਵਾਲ |
ਪ੍ਰਵੇਸ਼
ਸ਼ਰਮਾ ਦੀ ਸਵੈ-ਜੀਵਨੀ ‘ਇਹ ਜ਼ਿੰਦਗੀ ਦਾ ਕਾਰਵਾਂ’ : ਪ੍ਰੇਰਨਾ ਸ੍ਰੋਤ
ਉਜਾਗਰ ਸਿੰਘ |
ਮੇਰੇ
ਆਪਣੇ: ਕੈਪਟਨ ਪੂਰਨ ਸਿੰਘ ਗਗੜਾ
ਸੰਜੀਵ ਝਾਂਜੀ, ਜਗਰਾਉਂ |
ਸੁਰਜੀਤ
ਟੋਰਾਂਟੋ ਦਾ ਸੰਪਾਦਿਤ ਕਾਵਿ ਸੰਗ੍ਰਹਿ ‘#ਲਵੈਂਡਰ’ ਸਾਹਿਤਕ ਫੁੱਲਾਂ ਦਾ
ਗੁਲਦਸਤਾ ਉਜਾਗਰ ਸਿੰਘ |
ਜੱਗੀ
‘ਪੀਲੂ ਦਾ ਮਿਰਜਾ ਸਾਹਿਬਾਂ ਤੇ ਹੋਰ ਰਚਨਾ’ ਪੁਸਤਕ ਰੋਮਾਂਸਵਾਦ ਅਤੇ
ਅਧਿਆਤਮਵਾਦ ਦਾ ਸੁਮੇਲ ਉਜਾਗਰ
ਸਿੰਘ |
ਜੱਗੀ
ਬਰਾੜ ਸਮਾਲਸਰ ਦਾ ਕਹਾਣੀ ਸੰਗ੍ਰਹਿ ‘ਕੈਨੇਡੀਅਨ ਪਾਸਪੋਰਟ’ ਜ਼ਿੰਦਗੀ ਦੀ
ਜਦੋਜਹਿਦ ਦਾ ਸ਼ੀਸ਼ਾ ਉਜਾਗਰ ਸਿੰਘ
|
ਮਨ
'ਚ ਉਪਜਦੀਆਂ ਖੌਫ਼ਨਾਕ ਤਰੰਗਾਂ ਦਾ ਯਥਾਰਥ ਨਾਲ ਰਾਬਤਾ ਕਰਵਾਉਂਣ ਦਾ
ਬਿਰਤਾਂਤ - ਹੌਲ ਅਮਨਪ੍ਰੀਤ
ਸਿੰਘ ਮਾਨ |
‘ਨਕਸਲਵਾੜੀ
ਲਹਿਰ ਅਤੇ ਖੱਬੇ-ਪੱਖੀ ਪੰਜਾਬੀ ਪੱਤਰਕਾਰੀ’ ਪੁਸਤਕ ਲੋਕ ਹਿਤਾਂ ਦੀ
ਪਹਿਰੇਦਾਰ ਉਜਗਰ ਸਿੰਘ |
ਪੰਜਾਬ:
ਬੜ੍ਹਕ ਨਾ ਮੜਕ, ਪੰਜਾਬ ਦੀ ਤ੍ਰਾਸਦੀ ਦੀ ਰੜਕ
ਉਜਗਰ ਸਿੰਘ |
ਅੰਮ੍ਰਿਤਪਾਲ
ਸਿੰਘ ਸ਼ੈਦਾ ਦੀ ‘ਟੂਣੇਹਾਰੀ ਰੁੱਤ ਦਾ ਜਾਦੂ’ ਪੁਸਤਕ ਮਾਨਵਤਾ ਦੀ ਪ੍ਰਤੀਕ
ਉਜਗਰ ਸਿੰਘ |
ਸ਼ਾਮ
ਦੀ ਸ਼ਾਖ਼ ’ਤੇ - ਕੁਲਵਿੰਦਰ ਦੀ ਸੰਵੇਦਨਸ਼ੀਲ ਸ਼ਾਇਰੀ
ਪਿਆਰਾ ਸਿੰਘ ਕੁੱਦੋਵਾਲ |
ਡਾ.
ਸਤਿੰਦਰ ਪਾਲ ਸਿੰਘ ਦੀ ‘ਜੀਵਨ ਸਫ਼ਲਤਾ ਲਈ ਗੁਰਮਤਿ’ ਪੁਸਤਕ ਪ੍ਰੇਰਨਾ ਸਰੋਤ/a>
ਉਜਾਗਰ ਸਿੰਘ |
ਸੁਰਜੀਤ
ਦਾ ਕਾਵਿ ਸੰਗ੍ਰਹਿ ‘ਤੇਰੀ ਰੰਗਸ਼ਾਲਾ’ ਭਾਵਨਾਵਾਂ ਅਤੇ ਕੁਦਰਤ ਦੇ ਰਹੱਸਾਂ
ਦੀ ਕਵਿਤਾ ਉਜਾਗਰ ਸਿੰਘ |
‘ਪੰਜਾਬੀ
ਕਹਾਣੀਕਾਰ ਡਾ. ਤੇਜਵੰਤ ਮਾਨ’ ਪੁਸਤਕ ਮਨੁੱਖੀ ਜਦੋਜਹਿਦ ਦੀ ਦਾਸਤਾਂ
ਉਜਾਗਰ ਸਿੰਘ |
ਪਦਾਰਥਵਾਦੀ/ਮਸ਼ੀਨੀ
ਰਿਸ਼ਤਿਆਂ ਦੀ ਦਾਸਤਾਨ ਹੈ ਰਾਜਵੰਤ ਰਾਜ ਦਾ ਨਾਵਲ ‘ਵਰੋਲੇ ਦੀ ਜੂਨ’
ਡਾ. ਹਰਜੋਤ ਕੌਰ ਖੈਹਿਰਾ, ਕਨੇਡਾ |
ਜਸਮੇਰ
ਸਿੰਘ ਹੋਠੀ ਦੀ ਪੁਸਤਕ 5 ਕਕਾਰ ਗੁਰਸਿੱਖੀ ਦਾ ਆਧਾਰ/a>
ਉਜਾਗਰ ਸਿੰਘ |
ਕ੍ਰਿਸ਼ਨ
ਭਨੋਟ ਦੇ ਗ਼ਜ਼ਲ ਸੰਗ੍ਰਹਿ ‘ਗਹਿਰੇ ਪਾਣੀਆਂ ਵਿਚ’ ਟੁੱਭੀ ਲਾਉਂਦਿਆਂ
ਹਰਦਮ ਸਿੰਘ ਮਾਨ |
ਪ੍ਰੋ.
ਰਾਮ ਲਾਲ ਭਗਤ ਦਾ ਕਾਵਿ ਸੰਗ੍ਰਹਿ 'ਸਰਦਾਰਨੀਆਂ' ਔਰਤ ਦੀ ਬਹਾਦਰੀ ਦਾ
ਪ੍ਰਤੀਕ ਉਜਾਗਰ ਸਿੰਘ |
ਡਾ.
ਸ਼ਿਆਮ ਸੁੰਦਰ ਦੀਪਤੀ ਦੀ ਪੁਸਤਕ ‘ਇਕ ਭਰਿਆ-ਪੂਰਾ ਦਿਨ’ ਪ੍ਰੇਰਨਾਦਾਇਕ
ਸਵੈ- ਜੀਵਨੀ ਉਜਾਗਰ ਸਿੰਘ |
ਹਰਿਆਣੇ
ਦਾ 2022 ਦਾ ਪੁਸਤਕ ਅਵਲੋਕਨ: ਸੰਖੇਪ ਚਰਚਾ
ਡਾ. ਨਿਸ਼ਾਨ ਸਿੰਘ ਰਾਠੌਰ |
ਸੁਨੀਤਾ
ਸੱਭਰਵਾਲ ਦਾ ‘ਕੁਝ ਹੋਰ ਸੁਣਾ ਸਨੀਤਾ’ ਕਾਵਿ ਸੰਗ੍ਰਹਿ ਭਾਵਨਾਵਾਂ ਦੀ
ਅਦਾਕਾਰੀ ਉਜਾਗਰ ਸਿੰਘ |
ਸੁਖਮਿੰਦਰ
ਸੇਖ਼ੋਂ ਦਾ ਕਹਾਣੀ ਸੰਗ੍ਰਹਿ ‘ਪੈੜਾਂ ਦੀ ਸ਼ਨਾਖ਼ਤ’ ਲੋਕ ਹਿਤਾਂ ਦਾ
ਪਹਿਰੇਦਾਰ ਉਜਾਗਰ ਸਿੰਘ |
ਹਰਪ੍ਰੀਤ
ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ‘ਬਦਲਦੀ ਹਵਾ' ਇੱਕ ਵਿਸ਼ਲੇਸ਼ਣ
ਉਜਾਗਰ ਸਿੰਘ |
ਅਸ਼ੋਕ
ਬਾਂਸਲ ਮਾਨਸਾ ਦੀ ਪੁਸਤਕ ‘ਮਿੱਟੀ ਨੂੰ ਫਰੋਲ ਜੋਗੀਆ’ ਗੀਤ ਸੰਗੀਤ ਦਾ
ਖ਼ਜਾਨਾ ਉਜਾਗਰ ਸਿੰਘ |
ਰਵਿੰਦਰ
ਸਿੰਘ ਸੋਢੀ ਦਾ ‘ਹੁੰਗਾਰਾ ਕੌਣ ਭਰੇ?’ ਕਹਾਣੀ ਸੰਗ੍ਰਹਿ ਬਹੁਰੰਗਾ
ਗੁਲਦਸਤਾ ਉਜਾਗਰ ਸਿੰਘ |
‘ਸਾਹਿਬਜ਼ਾਦਿਆਂ
ਦੇ ਸ਼ਹੀਦੀ ਪ੍ਰਸੰਗ’ ਪੁਸਤਕ ਇਤਿਹਾਸਕ ਦਸਤਾਵੇਜ਼
ਉਜਾਗਰ ਸਿੰਘ |
ਕਮਲਜੀਤ
ਸਿੰਘ ਬਨਵੈਤ ਦੀ ਪੁਸਤਕ ‘ਅੱਧੇ ਪਾਗਲ ਹੋ ਜਾਈਏ’ ਸਮਾਜਿਕਤਾ ਦੀ ਪ੍ਰਤੀਕ
ਉਜਾਗਰ ਸਿੰਘ |
ਗੁਰ
ਤੀਰਥ ਸਾਈਕਲ ਯਾਤਰਾ: ਭਾਈ ਧੰਨਾ ਸਿੰਘ ਚਹਿਲ ਪਟਿਆਲਵੀ
ਉਜਾਗਰ ਸਿੰਘ |
ਲੋਕ
ਇਤਿਹਾਸ ਦੀਆਂ ਪੈੜਾਂ ਦੀ ਨਿਸ਼ਾਨਦੇਹੀ
ਕੇਹਰ ਸ਼ਰੀਫ਼ |
ਜ਼ਾਹਿਦ
ਇਕਬਾਲ ਦੀ ‘ਹੀਰ ਵਾਰਿਸ ਸ਼ਾਹ ਵਿੱਚ ਮਿਲਾਵਟੀ ਸ਼ਿਅਰਾਂ ਦਾ ਵੇਰਵਾ’ ਪੁਸਤਕ
ਪੜਚੋਲ ਉਜਾਗਰ ਸਿੰਘ |
‘ਅੰਬਰੀਂ
ਉੱਡਣ ਤੋਂ ਪਹਿਲਾਂ' - ਇਕ ਚਾਨਣ ਮੁਨਾਰਾ
ਡਾ. ਗੁਰੂਮੇਲ ਸਿੱਧੂ |
ਬੁਰਕੇ
ਵਾਲ਼ੇ ਲੁਟੇਰਿਆਂ ਦੀ ਬਾਤ ਪਾਉਂਦੀ ਗੁਰਚਰਨ ਸੱਗੂ ਦੀ ਪੁਸਤਕ “ਵੇਖਿਆ
ਸ਼ਹਿਰ ਬੰਬਈ” ਸਿ਼ਵਚਰਨ ਜੱਗੀ
ਕੁੱਸਾ |
ਪਰਮਜੀਤ
ਸਿੰਘ ਵਿਰਕ ਦਾ ਕਾਵਿ ਸੰਗ੍ਰਹਿ ‘ਦੱਸ ਨੀ ਕੋਇਲੇ…..’ ਮਾਨਵਤਾ ਦਾ ਪ੍ਰਤੀਕ
ਉਜਾਗਰ ਸਿੰਘ |
ਸੁਖਦੇਵ
ਸਿੰਘ ਦੀ ਪੁਸਤਕ ‘ਜੀਵਨ ਜੁਗਤਾਂ’ ਗੁਰਬਾਣੀ ਦੀ ਸਰਲ ਵਿਆਖਿਆ
ਉਜਾਗਰ ਸਿੰਘ |
ਚਿੱਟਾ
ਤੇ ਕਾਲ਼ਾ: ਰੂਪ ਢਿੱਲੋਂ ਅਮਰਜੀਤ
ਬੋਲਾ |
ਡਾ.
ਰਵਿੰਦਰ ਸਿੰਘ ਸੋਢੀ ਦਾ ਕਾਵਿ ਸੰਗ੍ਰਹਿ ‘ਅੱਧਾ ਅੰਬਰ ਅੱਧੀ ਧਰਤੀ ਸਾਹਿਤਕ
ਵਿਅੰਗ /a> ਉਜਾਗਰ ਸਿੰਘ, ਪਟਿਆਲਾ |
ਡਾ.
ਹਰਬੰਸ ਕੌਰ ਗਿੱਲ ਦਾ ਗ਼ਜ਼ਲ ਸੰਗ੍ਰਹਿ ‘ਰੂਹ ਦੇ ਰੰਗ’ ਸਮਾਜਿਕਤਾ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਜਸਮੇਰ
ਸਿੰਘ ਹੋਠੀ ਦੀ ‘ਸਤ ਵਾਰ’ ਸਤ ਦਿਨਾਂ ਦੀ ਗੁਰਮਤਿ ਵਿਆਖਿਆ ਨਿਵੇਕਲੀ
ਪੁਸਤਕ ਉਜਾਗਰ ਸਿੰਘ, ਪਟਿਆਲਾ |
ਡਾ
ਰਤਨ ਸਿੰਘ ਜੱਗੀ ਦੀ ਪੁਸਤਕ ‘ਗੁਰੂ ਨਾਨਕ ਜੋਤਿ ਵਿਕਾਸ’ ਇਤਿਹਾਸਕ
ਦਸਤਾਵੇਜ਼ ਉਜਾਗਰ ਸਿੰਘ, ਪਟਿਆਲਾ
|
ਹਰਦਮ
ਮਾਨ ਦਾ ਗ਼ਜ਼ਲ ਸੰਗ੍ਰਹਿ ‘ਸ਼ੀਸ਼ੇ ਦੇ ਅੱਖਰ’ ਲੋਕਾਈ ਦੇ ਦਰਦ ਦੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਕਰਮਵੀਰ
ਸਿੰਘ ਸੂਰੀ ਦਾ ਕਬਜ਼ਾ ਨਾਵਲੇੱਟ ਪਿਆਰ ਤੇ ਸਮਾਜਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕੁਦਰਤ
ਦੇ ਰੰਗਾਂ ਵਿੱਚ ਰੰਗਿਆ ਜਸ ਪ੍ਰੀਤ ਦਾ ਕਾਵਿ ਸੰਗ੍ਰਹਿ : ‘ਪੌਣਾ ਦੀ
ਸਰਗਮ’ ਉਜਾਗਰ ਸਿੰਘ, ਪਟਿਆਲਾ |
ਪਰਵਾਸੀ
ਪੰਜਾਬੀ: ਜਿਨ੍ਹਾ ‘ਤੇ ਮਾਣ ਪੰਜਾਬੀਆਂ ਨੂੰ ਪੁਸਤਕ, ਇੱਕ ਇਤਿਹਾਸਿਕ
ਦਸਤਾਵੇਜ਼ ਉਜਾਗਰ ਸਿੰਘ, ਪਟਿਆਲਾ |
ਡਾ
ਸਤਿੰਦਰ ਪਾਲ ਸਿੰਘ ਦੀ ਪੁਸਤਕ ‘ਸਿੱਖੀ ਸੁੱਖ ਸਾਗਰ’ ਸਹਿਜਤਾ ਤੇ ਵਿਸਮਾਦ
ਦਾ ਸੁਮੇਲ ਉਜਾਗਰ ਸਿੰਘ, ਪਟਿਆਲਾ |
ਸਰਬਜੀਤ
ਸਿੰਘ ਵਿਰਕ ਦੀ ਪੁਸਤਕ ‘ਲਿਖਤੁਮ ਭਗਤ ਸਿੰਘ’ ਸ਼ਹੀਦ ਦੀ ਸੋਚ ਦੀ ਲਖਾਇਕ
ਉਜਾਗਰ ਸਿੰਘ, ਪਟਿਆਲਾ |
ਸਹਿਜਪ੍ਰੀਤ
ਸਿੰਘ ਮਾਂਗਟ ਦਾ ਕਾਵਿ ਸੰਗ੍ਰਹਿ ‘ਸਹਿਜਮਤੀਆਂ’ ਸਮਾਜਿਕ ਸਰੋਕਾਰਾਂ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਸਤਿੰਦਰ
ਸਿੰਘ ਨੰਦਾ ਦੀ ਪੁਸਤਕ ‘ਰੰਗ ਤਮਾਸ਼ੇ’ ਅਨੇਕਾਂ ਰੰਗਾਂ ਦੀ ਖ਼ੁਸ਼ਬੂ
ਉਜਾਗਰ ਸਿੰਘ, ਪਟਿਆਲਾ |
ਗੁਰਭਜਨ
ਗਿੱਲ ਦੀ ਪੁਸਤਕ ‘ਪਿੱਪਲ ਪੱਤੀਆਂ’ ਦੇ ਗੀਤ ਸਮਾਜਿਕਤਾ ਦੀ ਤਰਜ਼ਮਾਨੀ
ਉਜਾਗਰ ਸਿੰਘ, ਪਟਿਆਲਾ |
ਅਰਜ਼ਪ੍ਰੀਤ
ਦਾ ਕਾਵਿ ਸੰਗ੍ਰਹਿ ‘ਸੁਰਮੇ ਦੇ ਦਾਗ਼’ ਮੁਹੱਬਤ ਤੇ ਸਮਾਜਿਕ ਸਰੋਕਾਰਾਂ ਦਾ
ਸੁਮੇਲ ਉਜਾਗਰ ਸਿੰਘ, ਪਟਿਆਲਾ |
ਸੁਖਦੇਵ
ਸਿੰਘ ਸ਼ਾਂਤ ਦੀ ‘ਗੁਰਮਤਿ ਦ੍ਰਿਸ਼ਟੀ’ ਖੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਸ਼ਬਦ
ਸਿਰਜਣਹਾਰੇ-2 ਸਮਾਜਿਕ ਸਰੋਕਾਰਾਂ ਦਾ ਪ੍ਰਤੀਨਿਧ ਕਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਹਰੀ ਸਿੰਘ ਵਿਰਕ ਦੀ ਪੁਸਤਕ ‘ਸਹਾਰੀ ਦੇ ਵਿਰਕਾਂ ਦਾ ਇਤਿਹਾਸ' ਚੰਗਾ ਉਦਮ
ਉਜਾਗਰ ਸਿੰਘ, ਪਟਿਆਲਾ |
ਗੁਰਮੀਤ
ਸਿੰਘ ਪਲਾਹੀ ਦਾ ਕਾਵਿ ਸੰਗ੍ਰਹਿ ‘ਕੁੱਝ ਤਾਂ ਬੋਲ’ ਬਗ਼ਾਬਤੀ ਸੁਰਾਂ ਦਾ
ਪੁਲੰਦਾ ਉਜਾਗਰ ਸਿੰਘ, ਪਟਿਆਲਾ |
ਪ੍ਰੋ
ਜਸਵੰਤ ਸਿੰਘ ਗੰਡਮ ਦੀ ਪੁਸਤਕ ‘ਸੁੱਤੇ ਸ਼ਹਿਰ ਦਾ ਸਫ਼ਰ’ ਜ਼ਿੰਦਗੀ ਦੇ ਤਜਰਬੇ
ਦਾ ਚਿੰਤਨ/a> ਉਜਾਗਰ ਸਿੰਘ,
ਪਟਿਆਲਾ |
ਸੁਰਿੰਦਰ
ਸਿੰਘ ਜੱਬਲ ਦੀ ਪੁਸਤਕ ‘ਚਾਚਾ ਵੈਨਕੂਵਰੀਆ’ ਸਿੱਖ ਮਸਲਿਆਂ ‘ਤੇ ਤਿੱਖੀ
ਚੋਭ ਉਜਾਗਰ ਸਿੰਘ, ਪਟਿਆਲਾ |
ਨਰਿੰਦਰਪਾਲ
ਕੌਰ ਦਾ ਕਾਵਿ ਸੰਗ੍ਰਹਿ ‘ਕਸ਼ੀਦ’ ਰਹੱਸਵਾਦ ਅਤੇ ਵਿਸਮਾਦ ਦਾ ਗੋਹੜਾ
ਉਜਾਗਰ ਸਿੰਘ, ਪਟਿਆਲਾ |
ਪੰਜਾਬੀ
ਪੱਤਰਕਾਰੀ ਦਾ ਰੌਸ਼ਨ ਮੀਨਾਰ : ਕੌਮਾਂਤਰੀ ਪੱਤਰਕਾਰ ਨਰਪਾਲ ਸਿੰਘ ਸ਼ੇਰਗਿੱਲ
ਉਜਾਗਰ ਸਿੰਘ, ਪਟਿਆਲਾ |
400
ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ
‘ਲੋਕ-ਨਾਇਕ ਗੁਰੂ ਤੇਗ
ਬਹਾਦਰ’ ਡਾ ਰਤਨ ਸਿੰਘ ਜੱਗੀ ਦੀ ਵਿਲੱਖਣ ਪੁਸਤਕ -
ਉਜਾਗਰ ਸਿੰਘ, ਪਟਿਆਲਾ |
‘ਕਵਿਤਾ
ਦੇ ਵਿਹੜੇ’ ਪੁਸਤਕ ਪੰਜਾਬੀ ਪਾਠਕਾਂ ਲਈ ਵਰਦਾਨ ਸਾਬਤ ਹੋਵੇਗੀ
ਉਜਾਗਰ ਸਿੰਘ, ਪਟਿਆਲਾ |
ਡਾ
ਹਰਕੇਸ਼ ਸਿੰਘ ਸਿੱਧੂ ਦੀ ਮੇਰੇ ਸੁਪਨੇ ਮੇਰੇ ਗੀਤ ਪੁਸਤਕ: ਨਵਾਂ ਸਮਾਜ
ਸਿਰਜਣ ਦੀ ਹੂਕ ਉਜਾਗਰ ਸਿੰਘ,
ਪਟਿਆਲਾ |
ਪਰਮਜੀਤ
ਪਰਮ ਦੀ ਸਵੈ ਜੀਵਨੀ ‘ਧੁੱਪਾਂ ਤੇ ਛਤਰੀਆਂ’ ਜਦੋਜਹਿਦ ਦੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਡਾ
ਮਦਨ ਲਾਲ ਹਸੀਜਾ ਦੀ ਪੁਸਤਕ ‘ਉਦੀਯਮਾਨ ਬਹਾਵਲਪੁਰ ਸਮਾਜ’ ਇਤਿਹਾਸਕ
ਦਸਤਾਵੇਜ਼ ਉਜਾਗਰ ਸਿੰਘ, ਪਟਿਆਲਾ |
ਗੁਰਮੀਤ
ਸਿੰਘ ਪਲਾਹੀ ਦੀ ਪੰਜਾਬ ਡਾਇਰੀ - 2021 ਪੱਤਰਕਾਰੀ ਦਾ ਬਿਹਤਰੀਨ ਨਮੂਨਾ
ਉਜਾਗਰ ਸਿੰਘ, ਪਟਿਆਲਾ |
ਸੁਰਜੀਤ
ਦੀ ਪੁਸਤਕ ‘ਪਰਵਾਸੀ ਪੰਜਾਬੀ ਸਾਹਿਤ’ (ਸ਼ਬਦ ਤੇ ਸੰਬਾਦ) ਨਿਵੇਕਲਾ
ਉਪਰਾਲਾ ਉਜਾਗਰ ਸਿੰਘ, ਪਟਿਆਲਾ |
|
|
|
ਨਕਸਲਵਾਦ
ਅਤੇ ਪੰਜਾਬੀ ਨਾਵਲ ਸਿਆਸੀ ਅਵਚੇਤਨ : ਸਤਿੰਦਰ ਪਾਲ ਸਿੰਘ ਬਾਵਾ ਦੀ ਖੋਜੀ
ਪੁਸਤਕ ਉਜਾਗਰ ਸਿੰਘ, ਪਟਿਆਲਾ |
"ਚੰਨ
ਅਜੇ ਦੂਰ ਹੈ" ਗ਼ਜ਼ਲ ਸੰਗ੍ਰਹਿ ਮੁਹੱਬਤ ਅਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ |
ਸਤਵਿੰਦਰ
ਸਿੰਘ ਧੰਨੋਆ ਦਾ ਕਾਵਿ ਸੰਗ੍ਰਹਿ: ‘ਜਿੰਦ ਭੱਠੀ ਦੇ ਦਾਣੇ’ ਬਿਰਹਾ ਅਤੇ
ਮੁਹੱਬਤ ਦਾ ਸੁਮੇਲ ਉਜਾਗਰ ਸਿੰਘ,
ਪਟਿਆਲਾ |
ਮੈਂ
‘ਵਰਿਆਮ ਸਿੰਘ ਸੇਖ਼ੋਂ ਪੁਸ਼ਤਾਂ ਤੇ ਪਤਵੰਤੇ’ ਪੁਸਤਕ ਕਿਉਂ ਲਿਖੀ? /a>
ਉਜਾਗਰ ਸਿੰਘ, ਪਟਿਆਲਾ |
‘ਕਾਲ਼ੀ
ਮਿੱਟੀ ਲਾਲ ਲਹੂ’ ਕਹਾਣੀ ਸੰਗ੍ਰਹਿ : ਰੁਮਾਂਸਵਾਦ ਅਤੇ ਸਮਾਜਿਕਤਾ ਦਾ
ਸੁਮੇਲ ਉਜਾਗਰ ਸਿੰਘ, ਪਟਿਆਲਾ |
ਰਾਵਿੰਦਰ
ਸਿੰਘ ਸੋਢੀ ਦਾ ਨਾਟਕ ਜਿਥੇ ਬਾਬਾ ਪੈਰ ਧਰੇ:ਲੋਕਾਈ ਨੂੰ ਸਿੱਧੇ ਰਸਤੇ
ਪਾਉਣ ਦਾ ਉਦਮ ਉਜਾਗਰ ਸਿੰਘ,
ਪਟਿਆਲਾ |
ਗੁਰਭਜਨ
ਗਿੱਲ ਦਾ ਕਾਵਿ ਸੰਗ੍ਰਹਿ ਚਰਖ਼ੜੀ : ਸਮਾਜਿਕ ਚਿੰਤਵਾਂ ਦਾ ਗਲੋਟਾ
ਉਜਾਗਰ ਸਿੰਘ, ਪਟਿਆਲਾ |
‘ਪਟਿਆਲਾ
ਦਾ ਸੰਖੇਪ ਇਤਿਹਾਸ ਅਤੇ ਉਘੇ ਵਸਨੀਕ’ ਅਵਤਾਰ ਸਿੰਘ ਦੀ ਖ਼ੋਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਡਾ
ਰਤਨ ਸਿੰਘ ਜੱਗੀ ਦੀ ਪੁਸਤਕ ਗੁਰੂ ਨਾਨਕ ਬਾਣੀ ਪਾਠ ਤੇ ਵਿਆਖਿਆ ਸੱਚੀ
ਸ਼ਰਧਾਂਜ਼ਲੀ ਉਜਾਗਰ ਸਿੰਘ, ਪਟਿਆਲਾ |
ਰਾਜ
ਲਾਲੀ ਬਟਾਲਾ ਦਾ ਗ਼ਜ਼ਲ ਸੰਗ੍ਰਹਿ ‘‘ਲਾਲੀ’’ ਮਨੁੱਖਤਾ ਦੇ ਦਰਦ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਸੁਭਾਸ਼
ਸ਼ਰਮਾ ਨੂਰ ਦਾ ਕਾਵਿ ਸੰਗ੍ਰਹਿ ਕਿਤਾਬ-ਏ-ਜ਼ਿੰਦਗੀ ਮੁਹੱਬਤੀ ਦਾਸਤਾਂ
ਉਜਾਗਰ ਸਿੰਘ, ਪਟਿਆਲਾ |
ਦਲੀਪ
ਸਿੰਘ ਵਾਸਨ ਦੀ ਪੁਸਤਕ ਜੀਵਨ ਇਕ ਸਚਾਈ: ਜੀਵਨ ਦੀ ਜਾਚ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕੰਵਰ
ਦੀਪ ਦਾ ਮਨ ਰੰਗੀਆਂ ਚਿੜੀਆਂ: ਵਿਸਮਾਦੀ ਕਵਿਤਾਵਾਂ ਦਾ ਕਾਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਸੁਖਦੇਵ
ਸਿੰਘ ਸ਼ਾਂਤ ਦਾ ਨਵਾਂ ਆਦਮੀ ਮਿੰਨੀ ਕਹਾਣੀ ਸੰਗ੍ਰਹਿ ਸਮਾਜਿਕ ਸਰੋਕਾਰਾਂ
ਦਾ ਪ੍ਰਤੀਕ ਉਜਾਗਰ ਸਿੰਘ, ਪਟਿਆਲਾ |
ਗੁਰਭਜਨ
ਗਿੱਲ ਦਾ ਗ਼ਜ਼ਲ ਸੰਗ੍ਰਹਿ ਸੁਰਤਾਲ: ਪੰਜਾਬੀ ਵਿਰਾਸਤ ਦਾ ਸ਼ੀਸ਼ਾ
ਉਜਾਗਰ ਸਿੰਘ, ਪਟਿਆਲਾ |
‘ਕਿਸਾਨ
ਅੰਦੋਲਨ ਸਮੁੰਦਰੋਂ ਪਾਰ ਤੇਰੇ ਨਾਲ’ ਪੁਸਤਕ ਪ੍ਰਵਾਸੀਆਂ ਦੇ ਸਮਰਥਨ ਦੀ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ
|
ਦਰਦ
ਜਾਗਦਾ ਹੈ: ਭੁਪਿੰਦਰ ਸਿੰਘ ਸੱਗੂ
ਡਾ. ਨਿਸ਼ਾਨ ਸਿੰਘ ਰਾਠੌਰ |
ਮਜਬੂਰੀ,
ਲਾਚਾਰੀ, ਬੇਵੱਸੀ ਅਤੇ ਔਰਤ ਦੀ ਤ੍ਰਾਸਦੀ ਦੀ ਬਾਤ ਪਾਉਂਦੀ ਹੈ
"ਕੱਠਪੁਤਲੀਆਂ" ਸਿ਼ਵਚਰਨ ਜੱਗੀ
ਕੁੱਸਾ |
ਸਮੀਖਿਆ:
ਨਾਵਲ "ਦਰਦ ਕਹਿਣ ਦਰਵੇਸ਼" ਮਨਦੀਪ
ਕੌਰ ਭੰਮਰਾ |
ਸ਼ਿਵਚਰਨ
ਜੱਗੀ ਕੁੱਸਾ ਦਾ ਨਵਾਂ ਨਾਵਲ "ਦਰਦ ਕਹਿਣ ਦਰਵੇਸ਼" ਮਾਰਕੀਟ 'ਚ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਬਿੰਦਰ
ਕੋਲੀਆਂ ਵਾਲ ਦੇ ਕਾਵਿ ਸੰਗ੍ਰਹਿ "ਅਧੂਰਾ ਸਫ਼ਰ" ਤੇ ਇਕ ਸਰਸਰੀ ਝਾਤ
ਰਵੇਲ ਸਿੰਘ ਇਟਲੀ |
ਰਾਮ
ਲਾਲ ਭਗਤ ਦਾ ਕਾਵਿ ਸੰਗ੍ਰਹਿ "ਸ਼ਹਿਜ਼ਾਦੀਆਂ" ਇਸਤਰੀ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
'ਇਹ
ਪਰਿੰਦੇ ਸਿਆਸਤ ਨਹੀਂ ਜਾਣਦੇ' ਉਜਾਗਰ ਸਿੰਘ, ਪਟਿਆਲਾ |
ਅੰਕਲ
ਟੌਮ ਦੀ ਝੌਪੜੀ ਬਿੱਟੂ ਖੰਗੂੜਾ,
ਲੰਡਨ |
ਡਾ
ਗੁਰਸ਼ਰਨ ਕੌਰ ਜੱਗੀ ਦੀ ਪੁਸਤਕ ਗੁਰਮਤਿ ਵਿਚਾਰਧਾਰਾ ਪਾਠਕਾਂ ਲਈ ਮਾਰਗ
ਦਰਸ਼ਨ ਉਜਾਗਰ ਸਿੰਘ, ਪਟਿਆਲਾ
|
ਭੁੱਬਲ
ਦੀ ਅੱਗ ਨਾਟਕ ਦਲਿਤ ਅਤੇ ਛੋਟੇ ਕਿਸਾਨਾਂ ਦੀ ਤ੍ਰਾਸਦੀ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਨਾਨਕ
ਸਿੰਘ ਇਕ ਪੁਨਰ-ਮੁਲਾਂਕਣ ਪੁਸਤਕ : ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ
ਸ਼ੀਸ਼ਾ ਉਜਾਗਰ ਸਿੰਘ, ਪਟਿਆਲਾ |
ਡਾ
ਸੋਨੀਆਂ ਦੀ ਪੁਸਤਕ ‘ਧੁੰਦ’ ਸਿੱਖ ਧਰਮ ਵਿਚ ਆਈ ਗਿਰਾਵਟ ਤੇ ਚਿੰਤਾ ਦਾ
ਪ੍ਰਗਟਾਵਾ ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਕਹਾਣੀ ਸੰਗ੍ਰਹਿ ‘‘ਜ਼ਮੀਰ’’ ਲੋਕ ਅਰਪਣ
ਸਮਨਦੀਪ ਖੀਵਾ, ਭੀਖੀ |
ਡਾਇਰੈਕਟਰ
ਭਾਸ਼ਾ ਵਿਭਾਗ ਵਲੋਂ ਨਾਮਵਰ ਸ਼ਾਇਰ ਘੇਸਲ ਦੀ ਪੁਸਤਕ 'ਯਾਦਾਂ ਦੇ ਘੁੱਟ'
ਲੋਕ-ਅਰਪਣ ਪ੍ਰੀਤਮ ਲੁਧਿਆਣਵੀ,
ਚੰਡੀਗੜ੍ਹ |
ਹਰਪ੍ਰੀਤ
ਸਿੰਘ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ਤਤਕਾਲ ਸਮਾਜਿਕ ਵਰਤਾਰੇ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ
|
ਸੰਸਾਰ
ਪੱਧਰ ਦੇ ਸਮਾਜਿਕ ਆਰਥਿਕ ਸਰੋਕਾਰਾਂ ਦੀ ਗੱਲ ਕਰਦੀ ਕਿਤਾਬ 'ਪੂੰਜੀਵਾਦ
ਬਨਾਮ ਕੈਨੇਡੀਅਨ ਸਮਾਜ' ਬਲਜਿੰਦਰ
ਸੰਘਾ, ਕਨੇਡਾ |
ਉਦੀਪਨ
ਸਾਹਿਤਕ ਚਿੱਠੀਆਂ ਸਾਹਿਤਕ ਖ਼ਜਾਨੇ ਦੇ ਸੰਬਾਦ ਦਾ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਪਰਮਵੀਰ
ਜ਼ੀਰਾ ਦਾ ਪੁਸਤਕ ਪਰਵਾਜ਼ ਮਾਂ ਦੇ ਪਿਆਰ ਤੋਂ ਵਿਹੂਣੀ ਬਹਾਦਰ ਲੜਕੀ ਦੀ
ਕਹਾਣੀ ਉਜਾਗਰ ਸਿੰਘ, ਪਟਿਆਲਾ
|
ਹਰੀ
ਸਿੰਘ ਦੀ ਜੀਵਨ ਸ਼ੈਲੀ ਉਸਦੀ ਸੈ ਜੀਵਨੀ ਵਾਲੀ ਪੁਸਤਕ “ਲੁਕਿੰਗ ਬੈਕ ਵਿਦ
ਡੀਲਾਈਟ” ਰਾਹੀਂ ਡਾ.ਸਾਥੀ
ਲੁਧਿਆਣਵੀ, ਲੰਦਨ |
ਕਹਾਣੀ-
ਸੰਗ੍ਰਹਿ ‘ਉਮਰੋਂ ਲੰਮੀ ਉਡੀਕ’ ਲੋਕ- ਅਰਪਣ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
|

ਮੋਤੀ ਪੰਜ ਦਰਿਆਵਾਂ
ਦਾ ਪੁਸਤਕ ਲਹਿੰਦੇ ਅਤੇ ਚੜ੍ਹਦੇ ਪੰਜਾਬ ਦਰਮਿਆਨ ਸਾਹਿਤਕ ਕੜੀ ਬਣੇਗੀ
ਉਜਾਗਰ ਸਿੰਘ, ਪਟਿਆਲਾ
|
ਕੁਲਵੰਤ
ਖਨੌਰੀ ਦੀ ਪਿਆਰ ਪੰਘੂੜਾ ਪੁਸਤਕ ਬੱਚਿਆਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਲੇਖ਼ਕ
ਮੋਹਨ ਸਿੰਘ ਔਜਲਾ ਦੀ ਸਮੁੱਚੀ ਲਿਖ਼ਤ ਦਾ ਗੰਭੀਰ ਅਧਿਐਨ ਕਰਦੀ ਪੁਸਤਕ
'ਪ੍ਰੋ.ਮੋਹਨ ਸਿੰਘ ਔਜਲਾ ਦੀ ਸਾਹਿਤਕ ਪਰਵਾਜ਼'
ਬਲਜਿੰਦਰ ਸੰਘਾ, ਕਨੇਡਾ |
ਗੁਰਿੰਦਪਾਲ
ਸਿੰਘ ਜੋਸਨ ਦੀ ਪੁਸਤਕ ‘‘ਸਾਰਾਗੜੀ ਸਾਕਾ ਅਦੁੱਤੀ ਜੰਗੀ ਮਿਸਾਲ ’’
ਇਤਿਹਾਸਕ ਦਸਤਾਵੇਜ
ਉਜਾਗਰ ਸਿੰਘ, ਪਟਿਆਲਾ |
ਸਮਾਜਿਕ
ਸਰੋਕਾਰਾਂ, ਰੋਮਾਂਸਵਾਦ ਅਤੇ ਔਰਤਾਂ ਦੇ ਦਰਦਾਂ ਦੀ ਕਵਿਤਰੀ ਬੀਬੀ ਜੌਹਰੀ
ਉਜਾਗਰ ਸਿੰਘ, ਪਟਿਆਲਾ |
ਪਰਵਾਸ
ਤੇ ਢੌਂਗ ਦਾ ਸੱਚ ਨਾਵਲ ‘ਕੁੜੀ ਕੈਨੇਡਾ ਦੀ’
ਡਾ. ਪ੍ਰਿਥਵੀ ਰਾਜ ਥਾਪਰ,
|
ਰਾਮ
ਲਾਲ ਭਗਤ ਦੀ ਪੁਸਤਕ ਨੂੰਹਾਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸਿੱਖ
ਫ਼ੌਜੀਆਂ ਦੀ ਬਹਾਦਰੀ ਦੀ ਦਸਤਾਵੇਜ:ਇਟਲੀ ਵਿੱਚ ਸਿੱਖ ਫ਼ੌਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਪਰਮਜੀਤ
ਪਰਮ ਦੇ ਚੰਡੀਗੜ ਦੇ ਬੇਸ਼ਕੀਮਤੀ ਹੀਰੇ: ਨੌਜਵਾਨਾ ਲਈ ਪ੍ਰੇਰਨਾਦਾਇਕ
ਉਜਾਗਰ ਸਿੰਘ, ਪਟਿਆਲਾ |
ਹਰਜੋਤ
ਸਿੰਘ ਹੈਪੀ ਦੀ ਨਿਕੰਮੀ ਔਲਾਦ: ਨੌਜਵਾਨਾ ਲਈ ਪ੍ਰੇਰਨਾਦਾਇਕ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਬਲਜੀਤ
ਕੌਰ ਸਵੀਟੀ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ
ਬ੍ਰਿਹਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ |
ਅਮਰਿੰਦਰ
ਸਿੰਘ ਸੋਹਲ ਦੀ ਪੁਸਤਕ ਨੈਣਾਂ ਵਿਚਲਾ ਟਾਪੂ ਸਮਾਜਿਕ ਸਰੋਕਾਰਾਂ ਦੀ ਅਵਾਜ਼
ਉਜਾਗਰ ਸਿੰਘ, ਪਟਿਆਲਾ |
ਪੰਜਾਬੀਆਂ
ਦੇ ਰਾਜਦੂਤ ਨਰਪਾਲ ਸਿੰਘ ਸ਼ੇਰਗਿਲ ਦੀ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ
ਸ਼ਰਧਾਂਜਲੀ
ਉਜਾਗਰ ਸਿੰਘ, ਪਟਿਆਲਾ |
ਸਿਰਜਣਦੀਪ
ਕੌਰ ਉਭਾ ਦੀ ਪੁਸਤਕ ‘‘ਜਿੱਤ’’ ਹਾਰ ਨੂੰ ਜਿੱਤ ਵਿਚ ਬਦਲਣ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪਾਲੀ
ਖ਼ਾਦਿਮ ਦੀ ਪੁਸਤਕ ਸਵੈ ਦੀ ਤਸਦੀਕ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੰਜਵਾਂ
ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ |
ਡਾ.
ਦਰਸ਼ਨ ਵੱਲੋਂ ਸੰਪਾਦਿਤ 'ਸਾਹਿਤ ਤੇ ਸੰਬਾਦ' ਪੁਸਤਕ ਨਵੇਂ ਲੇਖਕਾਂ ਲਈ
ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਰਣਜੀਤ
ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸੁਰਿੰਦਰ
ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੱਤਰਕਾਰੀ
ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਬਿੰਦਰ
“ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ
ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ |
ਰਾਜਵਿੰਦਰ
ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ |
ਬਾਬੂ
ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕਮਲਜੀਤ
ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ |
ਸੁਖਰਾਜ
ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ
ਕਾਵਿ ਚੇਤਨਾ
ਰਵੇਲ ਸਿੰਘ ਇਟਲੀ |
ਬਲਜਿੰਦਰ
ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ |
ਕੁੜੀ
ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ |
ਦੇਸ
ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
|
ਸੰਤ
ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਅਮਨਦੀਪ
ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"
- ਡਾ. ਡੀ. ਪੀ.
ਸਿੰਘ |
ਕਣੀਆਂ'
ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ |
ਡਾ.ਗੁਰਮਿੰਦਰ
ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ |
ਕੋਮਲ
ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ |
ਪਰਵਾਸੀ
ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ |
ਸੜਕਛਾਪ
ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ |
ਡਾ
ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ |
"ਨਿੱਕੀਆਂ
ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ |
ਮਿੱਟੀ
ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ |
ਅੱਥਰੀ
ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ |
ਸਮਾਜ
ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ |
ਸਤਨਾਮ
ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸ਼ਬਦਾਂ
ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ |
ਚਰਨਹ
ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ |
ਮਿਊਰੀਅਲ
ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ
‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ |
ਪਿਆਰਾ
ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ |
ਸਾਂਝੇ
ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ |
ਰੂਪ
ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ |
ਪ੍ਰੀਤ
ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ |
ਮੈਂ, ‘ਇੱਦਾਂ ਨਾ
ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,
ਕੈਨੇਡਾ |
ਕਿਰਪਾਲ ਪੂਨੀ ਦਾ
ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ |
ਪਰਨੀਤ
ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਪੰਜਾਬੀ
ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ |
ਡਾ:
ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ
ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ |
'ਦ
ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ |
ਕਾਲੇ
ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ |
ਦਵਿੰਦਰ
ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ |
ਨਾਵਲਕਾਰ
ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ
ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਪੰਜਾਬੀ
ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ |
ਰੂਪ
ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
|
'ਮਾਲਵੇ
ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ |
ਲਾਡੀ
ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ |
ਬੰਦ
ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ |
ਹਰਦਮ
ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ |
ਮਨੁੱਖੀ
ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ |
ਖੂਬਸੂਰਤ
ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ |
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.),
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ |
|